cm mann chanllenge Archives - Daily Post Punjabi

CM ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਬੋਲੇ-‘ਰੋਜ਼ ਦੀ ਕਿਚ-ਕਿਚ ਮੁਕਾਓ, ਮੇਰੇ ਨਾਲ Live ਬਹਿਸ ਕਰੋ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਨੂੰ ਦਿੱਤੀ ਖੁੱਲ੍ਹਾ ਚੈਲੰਜ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧ ‘ਚ ਟਵੀਟ ਕੀਤਾ ਹੈ।

ਸੀ.ਐਮ. ਮਾਨ ਨੇ ਟਵੀਟ ਕੀਤਾ, ”ਮੇਰਾ ਭਾਜਪਾ ਪ੍ਰਧਾਨ ਜਾਖੜ ਜੀ, ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..।

ਇਹ ਵੀ ਪੜ੍ਹੋ : ਹੁਣ ਨਹੀਂ ਹੋਵੇਗਾ Fraud! ਪੈਸਾ ਰਹੇਗਾ ਪੂਰੀ ਤਰ੍ਹਾਂ ਸੁਰੱਖਿਅਤ, ਬੈਂਕਾਂ ਨੇ ਕੀਤਾ ਨਵਾਂ ਇੰਤਜ਼ਾਮ, ਜਾਣੋ ਟਿਪਸ

ਉਨ੍ਹਾਂ ਕਿਹਾ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post CM ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਬੋਲੇ-‘ਰੋਜ਼ ਦੀ ਕਿਚ-ਕਿਚ ਮੁਕਾਓ, ਮੇਰੇ ਨਾਲ Live ਬਹਿਸ ਕਰੋ’ appeared first on Daily Post Punjabi.