CM Mann congratulated Archives - Daily Post Punjabi

ਭਾਰਤੀ ਮਹਿਲਾ U-19 ਕ੍ਰਿਕਟ ਟੀਮ ਨੇ ਦੂਜੀ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਦਾ ਖ਼ਿਤਾਬ, CM ਮਾਨ ਨੇ ਦਿੱਤੀ ਵਧਾਈ
ਭਾਰਤ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਨੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ ਕੇ ਇਤਿਹਾਸ ਰੱਚਿਆ ਹੈ। ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਟੀਮ ਨੂੰ U-19 ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ।

CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ- “U-19 Womens T20 ਵਰਲਡ ਕੱਪ ਦੇ ਫਾਈਨਲ ‘ਚ ਆਪਣੀ ਕੁੜੀਆਂ ਦੀ ਟੀਮ ਨੇ ਸਾਊਥ ਅਫਰੀਕਾ ਦੀਆਂ ਕੁੜੀਆਂ ਨੂੰ ਹਰਾ ਕੇ ਵਰਲਡ ਕੱਪ ਆਪਣੇ ਨਾਮ ਕਰ ਲਿਆ ਹੈ। ਸਾਰੀ ਟੀਮ ਸਮੇਤ ਕੋਚ ਸਹਿਬਾਨ ਤੇ ਹੋਰ ਪ੍ਰਬੰਧਕੀ ਸਟਾਫ਼ ਵਧਾਈ ਦਾ ਪਾਤਰ ਹੈ…ਢੇਰ ਸਾਰੀਆਂ ਵਧਾਈਆਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ। ਚੱਕਦੇ ਇੰਡੀਆ।

ਇਹ ਵੀ ਪੜ੍ਹੋ : ਰੁਪਏ ‘ਚ ਰਿਕਾਰਡ ਗਿਰਾਵਟ, ਪਹਿਲੀ ਵਾਰ ਡਾਲਰ ਦੇ ਮੁਕਾਬਲੇ 87 ਰੁਪਏ ਦੇ ਹੇਠਲੇ ਪੱਧਰ ‘ਤੇ ਪਹੁੰਚਿਆ

ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਦੱਖਣੀ ਅਫਰੀਕਾ ਦੀ ਪਾਰੀ 20 ਓਵਰਾਂ ‘ਚ 82 ਦੌੜਾਂ ‘ਤੇ ਸਿਮਟ ਗਈ। ਜਵਾਬ ‘ਚ ਟੀਮ ਇੰਡੀਆ ਨੇ 11.2 ਓਵਰਾਂ ‘ਚ ਇਕ ਵਿਕਟ ਗੁਆ ਕੇ ਟੀਚਾ ਹਾਸਲ ਕਰ ਲਿਆ। ਜੀ ਤ੍ਰਿਸ਼ਾ ਨੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਤਿੰਨ ਵਿਕਟਾਂ ਲੈਣ ਤੋਂ ਇਲਾਵਾ ਅਜੇਤੂ 44 ਦੌੜਾਂ ਵੀ ਬਣਾਈਆਂ। 2023 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਭਾਰਤ ਦੀਆਂ ਸੀਨੀਅਰ ਅਤੇ ਜੂਨੀਅਰ ਮਹਿਲਾ ਟੀਮਾਂ ਆਈਸੀਸੀ ਟਰਾਫੀ ਆਪਣੇ ਘਰ ਲੈ ਕੇ ਆਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਭਾਰਤੀ ਮਹਿਲਾ U-19 ਕ੍ਰਿਕਟ ਟੀਮ ਨੇ ਦੂਜੀ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਦਾ ਖ਼ਿਤਾਬ, CM ਮਾਨ ਨੇ ਦਿੱਤੀ ਵਧਾਈ appeared first on Daily Post Punjabi.

ਚੱਕ ਦੇ ਇੰਡੀਆ…CM ਮਾਨ ਨੇ ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ‘ਚ ਪਹੁੰਚਣ ‘ਤੇ ਦਿੱਤੀ ਵਧਾਈ
ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਆਪਣਾ ਕੁਆਰਟਰ ਫਾਈਨਲ ਮੈਚ ਗ੍ਰੇਟ ਬ੍ਰਿਟੇਨ ਦੇ ਖਿਲਾਫ ਖੇਡਿਆ। ਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਸ਼ੂਟਆਊਟ ‘ਚ 4-2 ਨਾਲ ਮਾਤ ਦਿੱਤੀ ਅਤੇ ਟੋਕੀਓ ਓਲੰਪਿਕ ਵਿੱਚ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਰਵਨੀਤ ਬਿੱਟੂ ਨੇ ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ‘ਚ ਪਹੁੰਚਣ ‘ਤੇ ਵਧਾਈ।

CM ਮਾਨ ਨੇ ਐਕਸ ‘ਤੇ ਲਿਖਿਆ- ਬ੍ਰਿਟੇਨ ਦੇ ਖਿਲਾਫ ਸ਼ਾਨਦਾਰ ਜਿੱਤ…ਚੱਕ ਦੇ ਇੰਡੀਆ। ਮੰਤਰੀ ਰਵਨੀਤ ਬਿੱਟੂ ਨੇ ਕਿਹਾ- “ਭਾਰਤੀ ਪੁਰਸ਼ ਹਾਕੀ ਟੀਮ ਨੇ ਇੱਕ ਰੋਮਾਂਚਕ ਸ਼ੂਟ-ਆਊਟ ਜਿੱਤ ਸ਼ਾਨਦਾਰ ਪ੍ਰਾਪਤ ਕੀਤੀ ਅਤੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਲੱਖਾਂ ਲੋਕ ਤੁਹਾਡੇ ਲਈ ਖੁਸ਼ ਹਨ। ਗੋਲਡ ਮੈਡਲ ਨੂੰ ਘਰ ਲਿਆਓ ਮੁੰਡਿਓ”

ਇਹ ਵੀ ਪੜ੍ਹੋ : ਪੈਰਿਸ ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ ਹਰਾਇਆ

ਦੋਵਾਂ ਟੀਮਾਂ ਵਿਚਾਲੇ ਇਸ ਮੈਚ ਦਾ ਪਹਿਲਾ ਕੁਆਰਟਰ 0-0 ਨਾਲ ਬਰਾਬਰ ਰਿਹਾ। ਪਰ ਦੂਜੇ ਕੁਆਰਟਰ ਵਿੱਚ ਦੋਵਾਂ ਟੀਮਾਂ ਵੱਲੋਂ ਹਮਲਾਵਰ ਖੇਡ ਦੇਖਣ ਨੂੰ ਮਿਲੀ। ਸਭ ਤੋਂ ਪਹਿਲਾਂ ਮੈਚ ਦੇ 22ਵੇਂ ਮਿੰਟ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜੇ ਕੁਆਰਟਰ ਵਿੱਚ ਗੋਲ ਕਰਕੇ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ ਬ੍ਰਿਟੇਨ ਦੀ ਟੀਮ ਨੇ ਦੂਜੇ ਕੁਆਰਟਰ ਵਿੱਚ ਹੀ ਬਰਾਬਰੀ ਵਾਲਾ ਗੋਲ ਕਰਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ। ਬ੍ਰਿਟੇਨ ਲਈ ਲੀ ਮੋਰਟਨ ਨੇ ਗੋਲ ਕੀਤਾ। ਇਸ ਤੋਂ ਬਾਅਦ ਦੋਵਾਂ ਟੀਮਾਂ ਵੱਲੋਂ ਕੋਈ ਗੋਲ ਹੁੰਦਾ ਨਜ਼ਰ ਨਹੀਂ ਆਇਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਚੱਕ ਦੇ ਇੰਡੀਆ…CM ਮਾਨ ਨੇ ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ‘ਚ ਪਹੁੰਚਣ ‘ਤੇ ਦਿੱਤੀ ਵਧਾਈ appeared first on Daily Post Punjabi.

ਵੇਟਲਿਫਟਿੰਗ ‘ਚ ਅਚਿੰਤਾ ਸ਼ੇਓਲੀ ਨੇ ਜਿੱਤਿਆ ਗੋਲਡ ਮੈਡਲ, CM ਮਾਨ ਨੇ ਦਿੱਤੀ ਵਧਾਈ
ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਤੀਜਾ ਗੋਲਡ ਜਿੱਤਿਆ ਹੈ । 20 ਸਾਲਾ ਅਚਿੰਤਾ ਸ਼ਿਉਲੀ ਨੇ 73 ਕਿਲੋਗ੍ਰਾਮ ਵੇਟਲਿਫਟਿੰਗ ਪੁਰਸ਼ ਭਾਰ ਵਰਗ ਵਿੱਚ ਇਹ ਤਗ਼ਮਾ ਜਿੱਤਿਆ । ਇਸਦੇ ਨਾਲ ਹੀ ਅਚਿੰਤਾ ਨੇ ਕੁੱਲ 313 ਕਿਲੋ ਭਾਰ ਚੁੱਕ ਕੇ ਖੇਡਾਂ ਦਾ ਰਿਕਾਰਡ ਬਣਾਇਆ ਹੈ। ਅਚਿੰਤਾ ਦੇ ਗੋਲਡ ਮੈਡਲ ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਿੰਤਾ ਸ਼ਿਓਲੀ ਨੂੰ ਵਧਾਈ ਦਿੱਤੀ ਹੈ ।

CM Mann congratulated

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ”ਇੱਕ ਹੋਰ ਗੋਲਡ! ਰਾਸ਼ਟਰਮੰਡਲ ਖੇਡਾਂ ਵਿੱਚ ਅਚਿੰਤਾ ਸ਼ਿਓਲੀ ਨੂੰ ਸੋਨ ਤਮਗ਼ਾ ਜਿੱਤਣ ‘ਤੇ ਵਧਾਈਆਂ। ਵੇਟ ਲਿਫਟਿੰਗ ਵਿੱਚ ਇਸ ਵਾਰ ਸਾਡੇ ਖਿਡਾਰੀਆਂ ਨੇ ਕਮਾਲ ਕੀਤਾ ਹੈ। ਹੁਣ ਤੱਕ ਤਿੰਨੋਂ ਸੋਨ ਤਮਗ਼ੇ ਵੇਟ ਲਿਫਟਿੰਗ ਵਿੱਚ ਆਏ ਹਨ । ਸਾਰਿਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਚੱਕਦੇ ਇੰਡੀਆ….!”

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਮਿਲਣ ਤੋ ਬਆਦ ਗੈਂਗਸਟਰ ਨੂੰ ਮੋਗਾ ਲੈ ਗਈ ਪੁਲਿਸ

ਜ਼ਿਕਰਯੋਗ ਹੈ ਕਿ ਬਰਮਿੰਘਮ ਵਿੱਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਮੀਰਾ ਬਾਈ ਚਾਨੂ ਨੇ ਸਭ ਤੋਂ ਪਹਿਲਾ ਸੋਨ ਤਮਗ਼ਾ ਜਿੱਤਿਆ ਅਤੇ ਦੇਸ਼ ਦਾ ਮਾਣ ਵਧਾਇਆ । ਮੀਰਾ ਬਾਈ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਤਿੰਨ ਕੋਸ਼ਿਸ਼ਾਂ ਦੌਰਾਨ ਕੁੱਲ 201 ਕਿਲੋ ਵਜ਼ਨ ਚੁੱਕ ਕੇ ਭਾਰਤ ਦੀ ਝੋਲੀ ਸੁਨਹਿਰੀ ਤਗ਼ਮਾ ਪਾਇਆ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਵੇਟਲਿਫਟਿੰਗ ‘ਚ ਅਚਿੰਤਾ ਸ਼ੇਓਲੀ ਨੇ ਜਿੱਤਿਆ ਗੋਲਡ ਮੈਡਲ, CM ਮਾਨ ਨੇ ਦਿੱਤੀ ਵਧਾਈ appeared first on Daily Post Punjabi.