CM Mann congratulates Archives - Daily Post Punjabi

CM ਮਾਨ ਨੇ ਨੀਰਜ ਚੋਪੜਾ ਨੂੰ ਸੋਨ ਤਗਮਾ ਜਿੱਤਣ ‘ਤੇ ਦਿੱਤੀ ਵਧਾਈ, ਕਿਹਾ: ‘ਦੇਸ਼ ਨੂੰ ਨੀਰਜ ‘ਤੇ ਮਾਣ ਹੈ’
ਨੀਰਜ ਚੋਪੜਾ ਨੇ ਬੁਡਾਪੇਸਟ ‘ਚ ਚੱਲ ਰਹੀ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਇਤਿਹਾਸ ਰਚਿਆ ਹੈ। ਨੀਰਜ ਨੇ 88.17 ਮੀਟਰ ਜੈਵਲਿਨ ਸੁੱਟ ਕੇ ਭਾਰਤ ਲਈ ਸੋਨ ਤਗਮਾ ਜਿੱਤਿਆ ਹੈ। ਨੀਰਜ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਚੋਪੜਾ ਦੀ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦਿੱਤੀ ਹੈ।

CM Mann congratulates Neeraj

CM ਮਾਨ ਨੇ ਵਧਾਈ ਦਿੰਦਿਆਂ ‘ਐਕਸ’ (ਪਹਿਲਾ ਟਵਿੱਟਰ) ‘ਤੇ ਲਿਖਿਆ, ਬੁੱਢਾਪੈਸਟ ‘ਚ ਚੱਲ ਰਹੀ ਵਿਸ਼ਵ ਅਥਲੈਟਿਕ ਚੈਪੀਅਨਸ਼ਿਪ ‘ਚ ਭਾਰਤ ਵੱਲੋਂ ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ 88.17 ਮੀਟਰ ਦੂਰ ਨੇਜਾ ਸੁੱਟ ਕੇ ਸੋਨ ਤਮਗਾ ਭਾਰਤ ਦੇ ਨਾਮ ਕੀਤਾ ਹੈ। ਦੇਸ਼ ਨੂੰ ਨੀਰਜ ‘ਤੇ ਹਮੇਸ਼ਾ ਮਾਣ ਹੈ …ਚੱਕਦੇ ਇੰਡੀਆ..

ਇਹ ਵੀ ਪੜ੍ਹੋ : ਨਵਾਂਸ਼ਹਿਰ-ਜਲੰਧਰ ਨੈਸ਼ਨਲ ਹਾਈਵੇਂ ‘ਤੇ ਹਾਦਸਾ, ਆਪਸ ‘ਚ ਟਕਰਾਈਆਂ ਤਿੰਨ ਗੱਡੀਆਂ

ਓਲੰਪਿਕ ਚੈਂਪੀਅਨ ਚੋਪੜਾ ਨੇ ਬੁਡਾਪੇਸਟ ‘ਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ ‘ਚ ਬੀਤੀ ਦੇਰ ਰਾਤ ਪੁਰਸ਼ਾਂ ਦੇ ਜੈਵਲਿਨ ਮੁਕਾਬਲੇ ‘ਚ 88.88 ਦਾ ਸਕੋਰ ਬਣਾਇਆ। 17 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਿਆ। ਉਹ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਤੋਂ ਬਾਅਦ ਇੱਕੋ ਸਮੇਂ ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਦਾ ਸੋਨ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਬਣ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਨੇ ਨੀਰਜ ਚੋਪੜਾ ਨੂੰ ਸੋਨ ਤਗਮਾ ਜਿੱਤਣ ‘ਤੇ ਦਿੱਤੀ ਵਧਾਈ, ਕਿਹਾ: ‘ਦੇਸ਼ ਨੂੰ ਨੀਰਜ ‘ਤੇ ਮਾਣ ਹੈ’ appeared first on Daily Post Punjabi.