CM mann fulfilled another guarantee Archives - Daily Post Punjabi

ਪੰਜਾਬ ਸਰਕਾਰ ਨੇ ਪੂਰੀ ਕੀਤੀ ਇੱਕ ਹੋਰ ਗਾਰੰਟੀ ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ । ਇਸ ਬਾਰੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ। CM ਭਗਵੰਤ ਮਾਨ ਨੇ ਦੱਸਿਆ ਹੈ ਕਿ ਟ੍ਰੇਨਿੰਗ ਦੇ ਲਈ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਲਿਆਉਣ ਦੀ ਦੀ ਗਾਰੰਟੀ ਲੈ ਕੇ ਆਈ ਸੀ ਅਤੇ ਜਿਸਦੇ ਲਈ ਅਸੀਂ ਦਿਨ-ਰਾਤ ਇੱਕ ਕਰਕੇ ਮਿਸ਼ਨ ‘ਤੇ ਲੱਗੇ ਹੋਏ ਹਾਂ। ਇਸ ਮਿਸ਼ਨ ਤਹਿਤ ਸਭ ਤੋਂ ਪਹਿਲਾਂ ਸਕੂਲਾਂ ਵਿੱਚ ਮੈਗਾ ਅਧਿਆਪਕ-ਮਾਪੇ ਮਿਲਣੀਆਂ ਕਰਵਾਈਆਂ ਗਈਆਂ ਤਾਂ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਬਣਿਆ ਰਹੇ ਤੇ ਦੂਰੀ ਘੱਟ ਹੋਵੇ । ਜਿਸਦੀ ਚਾਰੋਂ ਪਾਸੇ ਬਹੁਤ ਤਾਰੀਫ਼ ਹੋਈ।

CM mann fulfilled another guarantee

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਤੋਂ ਬਾਅਦ ਸਕੂਲ ਆਫ ਐਮੀਨੈਂਸ ਲੈ ਕੇ ਆ ਰਹੇ ਹਾਂ ਤਾਂ ਜੋ ਬੱਚੇ ਦੀ ਜਿਹੜੇ ਖੇਤਰ ਵਿੱਚ ਦਿਲਚਸਪੀ ਹੈ, ਉਸ ਨੂੰ ਉਸੇ ਖੇਤਰ ਵਿੱਚ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਆਪਣੇ ਉਹ ਆਪਣੇ ਮਨਪਸੰਦ ਕਰੀਅਰ ਦੀ ਚੋਣ ਕਰ ਸਕਣ । ਅਧਿਆਪਕ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਨੂੰ ਕੌਮ ਦੇ ਨਿਰਮਾਤਾ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਚੋਣਾਂ ਵੇਲੇ ਪ੍ਰਚਾਰ ਕਰ ਰਹੇ ਸੀ ਤਾਂ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਲਿਜਾ ਕੇ ਪੜ੍ਹਾਈ ਦੇ ਨਵੇਂ-ਨਵੇਂ ਤਰੀਕੇ ਸਿੱਖਾ ਕੇ ਟ੍ਰੇਨਿੰਗ ਹਾਸਿਲ ਕਰਵਾ ਕੇ ਲਿਆਵਾਂਗੇ ਤਾਂ ਜੋ ਉਹ ਇੱਥੇ ਬੱਚਿਆਂ ਨੂੰ ਚੰਗੇ ਤਰੀਕੇ ਨਾਲ ਪੜ੍ਹਾ ਸਕਣ।

ਇਹ ਵੀ ਪੜ੍ਹੋ: ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਟੀ-20 ਮੈਚ ‘ਚ 126 ਦੌੜਾਂ ਬਣਾ ਕੋਹਲੀ ‘ਤੇ ਸੁਰੇਸ਼ ਰੈਨਾ ਦਾ ਤੋੜਿਆ ਰਿਕਾਰਡ

ਇਸ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਜਾ ਰਿਹਾ ਹੈ। ਇਹ ਅਧਿਆਪਕ 4 ਫਰਵਰੀ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਹਨ। 6 ਤੋਂ ਲੈ ਕੇ 10 ਫਰਵਰੀ ਤੱਕ ਇਨ੍ਹਾਂ ਅਧਿਆਪਕਾਂ ਦਾ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ਹੋਵੇਗਾ, ਜਿੱਥੇ ਉਨ੍ਹਾਂ ਨੂੰ ਪੜ੍ਹਾਉਣ ਦੇ ਆਧੁਨਿਕ ਤਰੀਕੇ ਸਿਖਾਏ ਜਾਣਗੇ। 11 ਫਰਵਰੀ ਨੂੰ ਇਹ ਬੈਚ ਵਾਪਸ ਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਿੰਸੀਪਲਾਂ ਦੇ ਸਿੰਗਾਪੁਰ ਦੇ ਤਜੁਰਬੇ ਨਾਲ ਵਿਦਿਆਰਥੀਆਂ ਦਾ ਭਵਿੱਖ ਸੁਨਿਹਰਾ ਬਣਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੀ ਪਹਿਲਾ ਦਰਜਾ ਹਾਸਿਲ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਸਰਕਾਰ ਨੇ ਪੂਰੀ ਕੀਤੀ ਇੱਕ ਹੋਰ ਗਾਰੰਟੀ ! CM ਮਾਨ ਨੇ ਕੀਤਾ ਵੱਡਾ ਐਲਾਨ appeared first on Daily Post Punjabi.