CM Mann gave financial help Archives - Daily Post Punjabi

CM ਮਾਨ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਮਦਦ, ਸੌਂਪੇ ਚੈੱਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। CM ਮਾਨ ਨੇ ਤਿੰਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦਿੱਤਾ।

CM Mann gave financial help

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਹੋਏ ਦੋ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 50-50 ਲੱਖ ਦਾ ਚੈੱਕ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਚਾਰ ਲੱਖ ਰੁਪਏ ਦਾ ਚੈੱਕ ਵੀ ਦਿੱਤਾ ਅਤੇ ਭਵਿੱਖ ਵਿੱਚ ਵੀ ਸ਼ਹੀਦ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

CM Mann gave financial help

ਦੱਸ ਦੇਈਏ ਕਿ ਬੀਤੇ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਦੇ ਤਿੰਨ ਜਵਾਨ ਡਿਊਟੀ ਦੌਰਾਨ ਇੱਕ ਹਾਦਸੇ ਵਿੱਚ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਮਾਨਯੋਗ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਦਿੱਤੀ ਗਈ ਹੈ। ਇਸ ਦੌਰਾਨ DGP ਗੌਰਵ ਯਾਦਵ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਮਦਦ, ਸੌਂਪੇ ਚੈੱਕ appeared first on Daily Post Punjabi.