CM mann govt big decision Archives - Daily Post Punjabi

ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਕੋਚਾਂ ਤੇ ਪ੍ਰਮੋਟਰਾਂ ਨੂੰ ਮਿਲੇਗਾ ਐਵਾਰਡ
ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦਾ ਵੇਰਵਾ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਿਡਾਰੀਆਂ ਅਤੇ ਕੋਚਾਂ ਲਈ ਇਨਾਮਾਂ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਐਲਾਨ ਕੀਤਾ ਹੈ।ਖਿਡਾਰੀਆਂ ਦੀ ਤਰ੍ਹਾਂ ਕੋਚਾਂ ਅਤੇ ਪ੍ਰਮੋਟਰਾਂ ਲਈ ਵੀ ਪਹਿਲੀ ਵਾਰ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

Announcement of Bhagwant Mann

ਮੀਤ ਹੇਅਰ ਨੇ ਦੱਸਿਆ ਕਿ ਹੁਣ ਪੰਜਾਬ ਦੇ ਕੋਚਾਂ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ। ਇਸ ਵਿੱਚ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ, ਟਰਾਫੀ ਅਤੇ ਬਲੇਜ਼ਰ ਸ਼ਾਮਲ ਹੋਣਗੇ। ਇਸੇ ਤਰ੍ਹਾਂ ਮਿਲਖਾ ਸਿੰਘ ਅਵਾਰਡ ਫਾਰ ਸਪੋਰਟਸ ਪ੍ਰਮੋਟਰ/ਸੰਸਥਾ ਕਿਸੇ ਵੀ ਨਿੱਜੀ ਸੰਸਥਾ ਜਾਂ ਵਿਅਕਤੀਗਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਨਾਮੀ ਰਾਸ਼ੀ ਵਿੱਚ ਪੰਜ ਲੱਖ ਰੁਪਏ, ਯਾਦਗਾਰੀ ਚਿੰਨ੍ਹ, ਬਲੇਜ਼ਰ ਅਤੇ ਪ੍ਰਸ਼ੰਸਾ ਪੱਤਰ ਸ਼ਾਮਲ ਹੋਣਗੇ।

ਇਸ ਦੇ ਨਾਲ ਹੀ ਤਮਗਾ ਜੇਤੂ ਖਿਡਾਰੀਆਂ ਨੂੰ ਕੋਚਾਂ ਅਤੇ ਪੀਟੀਆਈ ਦੀ ਭਰਤੀ ਲਈ 30 ਪ੍ਰਤੀਸ਼ਤ ਵੇਟੇਜ ਦਿੱਤਾ ਜਾਵੇਗਾ। ਖਿਡਾਰੀਆਂ ਦੀ ਚੋਣ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਲਿਆਉਣ ਲਈ ਨਵੇਂ ਨਿਯਮ ਲਾਗੂ ਕੀਤੇ ਜਾਣਗੇ, ਜਿਸ ਤਹਿਤ ਮਾਹਿਰ ਕੋਚ ਨਿਗਰਾਨ ਨਿਯੁਕਤ ਕੀਤੇ ਜਾਣਗੇ। ਖਿਡਾਰੀਆਂ ਦੀ ਪ੍ਰੋਫਾਈਲ ਲਈ ਇੱਕ ਵੈੱਬਸਾਈਟ ਤਿਆਰ ਕੀਤੀ ਜਾਵੇਗੀ। ਖੇਡ ਸਮਾਗਮਾਂ ਦੇ ਲਾਈਵ ਟੈਲੀਕਾਸਟ ਲਈ ਇੱਕ ਸਮਰਪਿਤ ਯੂਟਿਊਬ ਚੈਨਲ ਵੀ ਲਾਂਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕ੍ਰਿਕਟਰ ਰਿਸ਼ਭ ਪੰਤ ਨਾਲ ਡੇਢ ਕਰੋੜ ਦੀ ਠੱਗੀ ਮਾਰਨ ਵਾਲੇ ਕਾਬੂ, ਪੰਚਕੂਲਾ ਦੇ ਕਲੱਬ ਤੋਂ ਦਬੋਚਿਆ

ਪਹਿਲੀ ਵਾਰ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਨਕਦੀ ਦਾ ਪ੍ਰਬੰਧ ਕੀਤਾ ਗਿਆ ਹੈ। ਓਲੰਪਿਕ ਖੇਡਾਂ ਅਤੇ ਪੈਰਾਲੰਪਿਕ ਲਈ 15 ਲੱਖ, ਡੈਫਲੰਪਿਕਸ, ਵਿਸ਼ੇਸ਼ ਓਲੰਪਿਕ, ਵਿਸ਼ਵ ਚੈਂਪੀਅਨਸ਼ਿਪ ਅਤੇ ਵਿਸ਼ਵ ਕੱਪ (ਚਾਰ ਸਾਲ), ਏਸ਼ੀਅਨ ਖੇਡਾਂ, ਪੈਰਾ ਏਸ਼ੀਅਨ ਅਤੇ ਡੈਫ ਏਸ਼ੀਅਨ ਖੇਡਾਂ, ਰਾਸ਼ਟਰਮੰਡਲ, ਪੈਰਾ ਅਤੇ ਡੈਫ ਰਾਸ਼ਟਰਮੰਡਲ ਖੇਡਾਂ, ਚਾਰ ਸਾਲਾਂ ਲਈ ਵਿਸ਼ਵ ਲਈ 8-8 ਲੱਖ ਰੁਪਏ 2015 ਤੋਂ ਬਾਅਦ ਹੋਣ ਵਾਲੀਆਂ ਖੇਡਾਂ, ਵਿਸ਼ੇਸ਼ ਓਲੰਪਿਕ ਲਈ 7 ਲੱਖ ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਹੀ ICC ਵਿਸ਼ਵ ਕੱਪ, ਵਿਸ਼ਵ ਟੈਸਟ ਚੈਂਪੀਅਨਸ਼ਿਪ, 20-20 ਵਿਸ਼ਵ ਕੱਪ ਅਤੇ ਨੇਤਰਹੀਣ ਵਿਸ਼ਵ ਕੱਪ ਲਈ 6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਐਫਰੋ ਏਸ਼ੀਅਨ ਖੇਡਾਂ ਲਈ 5 ਲੱਖ ਰੁਪਏ, ਯੂਥ ਓਲੰਪਿਕ, ਏਸ਼ਿਆਈ ਅਤੇ ਰਾਸ਼ਟਰਮੰਡਲ ਚੈਂਪੀਅਨਸ਼ਿਪਾਂ ਲਈ 4 ਲੱਖ ਰੁਪਏ, ਸੇਫ ਖੇਡਾਂ ਅਤੇ ਸੇਫ ਚੈਂਪੀਅਨਸ਼ਿਪਾਂ ਲਈ 3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਖੇਡਾਂ, ਯੂਥ ਰਾਸ਼ਟਰਮੰਡਲ ਖੇਡਾਂ, ਵਿਸ਼ਵ ਜੂਨੀਅਰ ਖੇਡਾਂ ਅਤੇ ਚੈਂਪੀਅਨਸ਼ਿਪਾਂ ਲਈ 1 ਲੱਖ ਰੁਪਏ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਕੋਚਾਂ ਤੇ ਪ੍ਰਮੋਟਰਾਂ ਨੂੰ ਮਿਲੇਗਾ ਐਵਾਰਡ appeared first on Daily Post Punjabi.

CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ
ਪੰਜਾਬ ਵਿੱਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਸਬੰਧੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ। ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ਵਿੱਚ ਇੱਕ ਹੋਰ ਨਵਾਂ ਅਧਿਆਇ ਜੋੜਨ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੱਚਿਆਂ ਨੂੰ ਕਿਸਾਨ ਅੰਦੋਲਨ ਬਾਰੇ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਿਲ ਕੀਤਾ ਜਾਵੇਗਾ।

CM mann govt big decision

ਇਸ ਸਬੰਧੀ ਸਿੱਖਿਆ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਵਰਤਮਾਨ ਇਤਿਹਾਸ ਦਾ ਮਹੱਤਵਪੂਰਨ ਹਿੱਸਾ ਹੈ। ਦਰਅਸਲ, ਅਧਿਆਪਕ ਐਸੋਸੀਏਸ਼ਨਾਂ ਵੱਲੋਂ ਲੰਬੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ।

ਇਹ ਵੀ ਪੜ੍ਹੋ: ਵਿਆਹ ‘ਤੇ ਪਹਿਲੀ ਵਾਰ ਬੋਲੇ ਰਾਹੁਲ ਗਾਂਧੀ-‘ਮੇਰੀ ਦਾਦੀ ਤੇ ਮਾਂ ਵਰਗੀਆਂ ਖੂਬੀਆਂ ਹੋਣ, ਅਜਿਹੀ ਕੁੜੀ ਚਾਹੀਦੀ’

ਅਧਿਆਪਕ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ appeared first on Daily Post Punjabi.