CM Mann hold meeting Archives - Daily Post Punjabi

CM ਮਾਨ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਕਰਨਗੇ ਬੈਠਕ, ਪ੍ਰੌਡਕਸ਼ਨ ਹਾਊਸ ਮਾਲਕਾਂ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਮੁੰਬਈ ਪਹੁੰਚ ਗਏ ਹਨ । ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ । ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੀ ਮੈਨੇਜਮੈਂਟ ਨਾਲ ਮੁਲਾਕਾਤ ਕਰਨਗੇ। CM ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ । ਉੱਥੇ ਹੀ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ । ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ।

CM Mann hold meeting

ਦੱਸ ਦੇਈਏ ਕਿ ਸਰਕਾਰ ਵੱਲੋਂ ਫਰਵਰੀ ਵਿੱਚ SAS ਨਗਰ ਮੋਹਾਲੀ ਵਿੱਚ ਪੰਜਾਬ ਇਨਵੈਸਟ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਨੇ ਪੂਰੀ ਤਾਕਤ ਲਗਾ ਦਿੱਤੀ ਹੈ । CM ਭਗਵੰਤ ਮਾਨ ਵੀ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ਇਨਵੈਸਟ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ । ਅੱਜ ਪੰਜਾਬ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਅਤੇ ਹੋਰ ਸਹੂਲਤਾਂ ਬਾਰੇ ਵਪਾਰੀਆਂ ਨਾਲ ਗੱਲਬਾਤ ਹੋਵੇਗੀ ।

ਇਹ ਵੀ ਪੜ੍ਹੋ: ਰੁੱਖ ਨਾਲ ਟਕਰਾ ਕੇ ਕਾਰ ਬਣੀ ਅੱਗ ਦਾ ਗੋਲਾ, 2 ਮੁੰਡੇ ਤੇ ਕੁੜੀ ਅੰਦਰ ਫ਼ਸੇ, ਮੌਕੇ ਦਾ ਹਾਲ ਵੇਖ ਕੰਬੀ ਰੂਹ

ਪੰਜਾਬ ਵਿੱਚ ਜੇ ਮੁੰਬਈ ਦੇ ਕਾਰੋਬਾਰੀ ਪੰਜਾਬ ਵਿੱਚ ਨਿਵੇਸ਼ ਕਰਦੇ ਹਨ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ । ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁੰਗਾਰਾ ਮਿਲੇਗਾ । ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਬਹੁਤ ਵੱਡਾ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ ‘ਤੇ ਫੈਲਣ ਦਾ ਮੌਕਾ ਦੇਵੇਗੀ । ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਸਫ਼ਲਤਾ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਏਗਾ।

CM Mann hold meeting

ਦੱਸਿਆ ਜਾ ਰਿਹਾ ਹੈ ਕਿ ਜੇ ਇਨਵੈਸਟ ਸੰਮੇਲਨ ਸਫਲ ਹੁੰਦੀ ਹੈ ਤਾਂ ਲਗਭਗ 1 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ । ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸਰਕਾਰ ਵੱਲੋਂ ਸੂਬੇ ਵਿੱਚ ਨਵੇਂ ਨਿਵੇਸ਼ ਦੇ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਕਰਨਗੇ ਬੈਠਕ, ਪ੍ਰੌਡਕਸ਼ਨ ਹਾਊਸ ਮਾਲਕਾਂ ਨਾਲ ਕਰਨਗੇ ਮੁਲਾਕਾਤ appeared first on Daily Post Punjabi.