CM Mann honours students Archives - Daily Post Punjabi

PSEB ਦੇ 10ਵੀਂ ਜਮਾਤ ‘ਚ Top ਕਰਨ ਵਾਲੇ ਬੱਚਿਆਂ ਨੂੰ ਮਿਲੇ CM ਮਾਨ, ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਿੰਜਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕਿਹਾ ਕਿ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਇਹ ਵੀ ਪੜ੍ਹੋ : NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਉਨ੍ਹਾਂ ਕਿਹਾ ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PSEB ਦੇ 10ਵੀਂ ਜਮਾਤ ‘ਚ Top ਕਰਨ ਵਾਲੇ ਬੱਚਿਆਂ ਨੂੰ ਮਿਲੇ CM ਮਾਨ, ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ appeared first on Daily Post Punjabi.