CM Mann inaugurated Archives - Daily Post Punjabi

ਪੰਜਾਬੀਆਂ ਨੂੰ ਵੱਡੀ ਸੌਗਾਤ! CM ਮਾਨ ਨੇ 76 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੋਮਵਾਰ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਤੋਂ ਕੀਤਾ। ਜਿਸ ਨਾਲ ਹੁਣ ਆਮ ਆਦਮੀ ਕਲੀਨਿਕ ਦੀ ਗਿਣਤੀ 659 ਹੋ ਗਈ ਹੈ।

CM Mann inaugurated

CM ਮਾਨ ਨੇ ‘ਆਮ ਆਦਮੀ ਕਲੀਨਿਕ’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹੈ। ਉਨ੍ਹਾਂ ਟਵੀਟ ‘ਤੇ ਲਿਖਿਆ ਹੈ, “ਸਿਹਤ ਕ੍ਰਾਂਤੀ ਵੱਲ ਵਧਦਾ ਪੰਜਾਬ…ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਅਸੀਂ ਪੰਜਾਬ ‘ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸੀ ਜਿਸਦਾ ਅੰਕੜਾ ਸਾਲ ‘ਚ ਹੀ 583 ‘ਤੇ ਪਹੁੰਚ ਗਿਆ ਜਿਸਦਾ ਫਾਇਦਾ ਹੁਣ ਤੱਕ ਲਗਭਗ 45 ਲੱਖ ਲੋਕ ਲੈ ਚੁੱਕੇ ਹਨ।” ਉਹਨਾਂ ਕਿਹਾ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਜੋ ਇਲਾਜ ਦੇ ਖਰਚੇ ਕਾਰਨ ਸਿਹਤ ਸਹੂਲਤਾਂ ਤੋਂ ਵਾਂਝੇ ਸਨ। ਉਨ੍ਹਾਂ ਅੱਗੇ ਲਿਖਿਆ- ਸਾਡਾ ਖੁਆਬ, ਸਿਹਤਮੰਦ ਪੰਜਾਬ।

CM Mann inaugurated

ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ 403 ਪਿੰਡਾਂ ਅਤੇ 180 ਸ਼ਹਿਰਾਂ ਵਿੱਚ 583 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ ਤੱਕ 44 ਲੱਖ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਚੁੱਕੇ ਹਨ, ਜਦਕਿ 20 ਲੱਖ ਤੋਂ ਵੱਧ ਲੋਕ ਮੁਫਤ ਮੈਡੀਕਲ ਟੈਸਟ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਤੇ 38 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕਲੀਨਿਕਾਂ ਤੋਂ 30 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮਾਣ ਵਾਲੀ ਗੱਲ! ਪੰਜਾਬ ਪੁਲਿਸ ਦੇ AIG ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਲਹਿਰਾਇਆ ਤਿਰੰਗਾ

ਇਸ ਦੇ ਨਾਲ ਹੀ ਐਮਰਜੈਂਸੀ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਨਵੀਂ ਯੋਜਨਾ ਤਹਿਤ 550 ਹਾਊਸ ਸਰਜਨ 24 ਘੰਟੇ ਡਿਊਟੀ ‘ਤੇ ਰਹਿਣਗੇ। ਸਰਕਾਰ ਨੇ ਇਨ੍ਹਾਂ ਸਾਰਿਆਂ ਦੀ ਤਨਖਾਹ 30 ਤੋਂ ਵਧਾ ਕੇ 70 ਹਜ਼ਾਰ ਰੁਪਏ ਕਰ ਦਿੱਤੀ ਹੈ। ਇਸ ਦਾ ਅਸਰ ਇਹ ਹੋਇਆ ਕਿ ਹੜ੍ਹ ਦੌਰਾਨ 300 ਡਾਕਟਰਾਂ ਨੇ ਬਿਹਤਰ ਸੇਵਾਵਾਂ ਦਿੱਤੀਆਂ ਹਨ। ਰਾਜ ਵਿੱਚ 40 ਜ਼ਿਲ੍ਹਾ ਪੱਧਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ 19 ਜ਼ਿਲ੍ਹਾ ਪੱਧਰੀ, ਛੇ ਸਬ-ਡਵੀਜ਼ਨ ਅਤੇ 15 ਕਮਿਊਨਿਟੀ ਹਸਪਤਾਲ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬੀਆਂ ਨੂੰ ਵੱਡੀ ਸੌਗਾਤ! CM ਮਾਨ ਨੇ 76 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ appeared first on Daily Post Punjabi.

CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ, 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਕੇ ਇਸ ਨੂੰ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਉਦਘਾਟਨ ਮੌਕੇ CM ਮਾਨ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਪਟਿਆਲਾ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਵਿਧਾਇਕ ਅਤੇ ਆਗੂ ਹਾਜ਼ਰ ਸਨ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੰਬੇ ਸਮੇਂ ਬਾਅਦ ਵਿਕਾਸ ਕਾਰਜ ਦੇਖਣ ਨੂੰ ਮਿਲ ਰਹੇ ਹਨ।

CM Mann Inaugurated New Bus Stand

CM ਮਾਨ ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ 45 ਕਾਊਂਟਰਾਂ ਤੋਂ 1500 ਬੱਸਾਂ ਚੱਲਣਗੀਆਂ। ਅਪਾਹਜ ਲੋਕਾਂ ਲਈ ਚਾਰ ਲਿਫਟਾਂ, ਅਤੇ ਦੋਵੇਂ ਰੈਂਪ ਅਤੇ ਪੌੜੀਆਂ ਵੀ ਹਨ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ‘ਤੇ ਦੁਕਾਨਾਂ ਵੀ ਖੋਲ੍ਹੀਆਂ ਜਾਣਗੀਆਂ ਅਤੇ ਹੋਰ ਕਈ ਸਹੂਲਤਾਂ ਵੀ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ 8.15 ਏਕੜ ਜ਼ਮੀਨ ’ਤੇ ਬਣੇ ਨਵੇਂ ਬੱਸ ਸਟੈਂਡ ’ਤੇ ਕਰੀਬ 60 ਕਰੋੜ ਰੁਪਏ ਦੀ ਲਾਗਤ ਆਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣਾ ਬੱਸ ਸਟੈਂਡ ਵੀ ਚਾਲੂ ਰਹੇਗਾ।

CM Mann Inaugurated New Bus Stand

ਮਾਨ ਨੇ ਕਿਹਾ ਕਿ ਬੱਸ ਸਟੈਂਡ ਦੇ ਸੰਚਾਲਨ ਵਿੱਚ ਜੋ ਕਮੀਆਂ ਆਉਂਦੀਆਂ ਰਹਿਣਗੀਆਂ, ਉਨ੍ਹਾਂ ਨੂੰ ਵੀ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ‘ਤੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਵਿਸ਼ੇਸ਼ ਆਰਾਮ ਸਥਾਨ ਬਣਾਇਆ ਗਿਆ ਹੈ। ਕਿਉਂਕਿ ਜ਼ਿਆਦਾ ਸੜਕ ਹਾਦਸੇ ਆਰਾਮ ਦੀ ਘਾਟ ਕਾਰਨ ਵਾਪਰਦੇ ਹਨ। ਇਸ ਕਾਰਨ ਉਨ੍ਹਾਂ ਦੇ ਆਰਾਮ ਅਤੇ ਭੋਜਨ ਨੂੰ ਪਹਿਲੀ ਤਰਜੀਹ ਦਿੱਤੀ ਗਈ ਹੈ। CM ਮਾਨ ਨੇ ਉਦਘਾਟਨ ਦੌਰਾਨ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਹੋਰ ਬੱਸ ਸਟੈਂਡ ਬਣਾਉਣ ਦੀ ਵੀ ਗੱਲ ਕੀਤੀ ਗਈ।

CM Mann Inaugurated New Bus Stand

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਬਿਜਲੀ ਦੇ ਬਿੱਲ, ਸਕੂਲ, ਮੁਹੱਲਾ ਕਲੀਨਿਕ, ਸੜਕ, ਪੂਲ, ਵਧਦੇ ਕਾਰੋਬਾਰ ਅਤੇ ਕਿਸਾਨਾਂ ਦੀ ਗੱਲ ਕਰਨ ਵਾਲਿਆਂ ਨੂੰ ਵੋਟਾਂ ਮਿਲੀਆਂ ਹਨ। ਮਾਨ ਨੇ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਪ੍ਰਾਪਤ ਹੋਏ ਮੰਗ ਪੱਤਰ ਨਾਲ ਸਬੰਧਤ ਕੰਮ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ ਦੀ ਦੁਨੀਆ ਭਰ ਵਿੱਚ ਸ਼ਲਾਘਾ ਹੋਈ ਹੈ। ਇਸ ਦੇ ਨਾਲ ਹੀ ਪਾਰਟੀ ਦੀਆਂ ਕਈ ਹੋਰ ਸਕੀਮਾਂ ਅਤੇ ਉਨ੍ਹਾਂ ਦੇ ਲਾਭ ਵੀ ਗਿਣੇ ਗਏ।

CM Mann Inaugurated New Bus Stand

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮਾਨਯੋਗ ਸਰਕਾਰ ਦੇ ਲਗਾਤਾਰ ਲੋਕ ਭਲਾਈ ਦੇ ਕੰਮਾਂ ਦੀ ਬਦੌਲਤ ਹੀ ਜਲੰਧਰ ਦੇ ਲੋਕਾਂ ਨੇ ਮਾਨਯੋਗ ਸਰਕਾਰ ਨੂੰ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਬਣਨ ਵਾਲੇ ਅਤਿ-ਆਧੁਨਿਕ ਬੱਸ ਸਟੈਂਡ ਨਾਲ ਪਟਿਆਲਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਸ਼ਹਿਰ ਦੇ ਬੱਸ ਸਟੈਂਡ ਦੇ ਵਿਚਕਾਰ ਹੋਣ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਅਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ, 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਲੋਕਾਂ ਨਾਲ ਧੋਖਾ ਕਰਕੇ ਆਪਣੇ ਕਾਰੋਬਾਰ ਸਥਾਪਿਤ ਕੀਤੇ। ਜਦੋਂ ਕਿ ਮਾਨਯੋਗ ਸਰਕਾਰ ਦੇ ਕੰਮਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ। ਇਹੀ ਕਾਰਨ ਹੈ ਕਿ ਹੁਣ ਪੰਜਾਬ ਵਿਕਾਸ ਵੱਲ ਵਧ ਰਿਹਾ ਹੈ। ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਮਾਨਯੋਗ ਸਰਕਾਰ ਦੇ ਲੋਕ ਭਲਾਈ ਦੇ ਕੰਮਾਂ ਕਰਕੇ ਹੀ ਜਲੰਧਰ ਦੇ ਲੋਕਾਂ ਨੇ ‘ਆਪ’ ਨੂੰ ਵੋਟਾਂ ਪਾਈਆਂ ਹਨ।

CM ਮਾਨ ਨੇ ਕਿਹਾ ਕਿ ਅੱਜ ਇੱਕ ਨਾ ਇੱਕ ਨਵੀਂ ਸਕੀਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਰਕਾਰ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਪੁੱਛ ਕੇ ਉਨ੍ਹਾਂ ਦਾ ਹੱਲ ਕਰ ਰਹੀ ਹੈ। ਲੋਕ ਅਸ਼ੀਰਵਾਦ ਵੀ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ 20 ਸਾਲਾਂ ਬਾਅਦ ਜੀਰੇ ਦੀ ਨਹਿਰ ਨੂੰ ਪਾਣੀ ਨਾਲ ਲਗਾਉਣ ਦਾ ਸਮਾਂ ਆ ਗਿਆ ਹੈ। ਮਾਨ ਨੇ ਕਿਹਾ ਕਿ ਇਹ ਸਭ ਉਦੋਂ ਹੀ ਸੰਭਵ ਹੈ ਜਦੋਂ ਨੀਅਤ ਸਾਫ਼ ਹੋਵੇ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ, 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ appeared first on Daily Post Punjabi.

CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ‘ਤੋਂ ਬਾਅਦ ਗੁਰੂਘਰ ਸ੍ਰੀ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਜੀ ਦਾ ਅਜਾਇਬ ਘਰ ਸਿੱਖ ਸੰਗਤਾਂ ਨੂੰ ਤੋਹਫ਼ੇ ਵਜੋਂ ਦਿੱਤਾ ਹੈ।

CM Mann inaugurated

ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਅਜਾਇਬ ਘਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਏ ਜਾ ਰਹੇ ਪੰਜ ਪਿਆਰਾ ਪਾਰਕ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪਾਰਕ ਵਿੱਚ ਲਗਾਏ ਜਾ ਰਹੇ ਰੁੱਖ ਅਤੇ ਪੌਦੇ ਉਹ ਸਾਰੇ ਹਨ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜ਼ਿਕਰ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਹੋਈ ਡਿਜਿਟਲ : 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ

ਭਗਵੰਤ ਮਾਨ ਨੇ ਕਿਹਾ ਕਿ ਰੋਪੜ ਚਮਕੌਰ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਦੇ ਖੇਤਰ ਨੂੰ ਸੈਰ-ਸਪਾਟੇ ਦੇ ਦ੍ਰਿਸ਼ਟੀਕੋਣ ਤੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ ਕਿ ਸੈਲਾਨੀ ਇੱਥੇ ਆ ਕੇ ਰੁਕਣ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਕੁੱਲੂ ਮਨਾਲੀ, ਮਾਤਾ ਨੈਨਾ ਦੇਵੀ ਆਦਿ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲਿਆਂ ਨੂੰ ਖਾਲਸੇ ਦੀ ਪਵਿੱਤਰ ਧਰਤੀ ਵੱਲ ਖਿੱਚਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ appeared first on Daily Post Punjabi.