cm mann issued grant Archives - Daily Post Punjabi

ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਿੰਟਿਡ ਮਟੀਰੀਅਲ ਮੁਹੱਈਆ ਕਰਵਾਉਣ ਲਈ 3.25 ਕਰੋੜ ਦੀ ਗ੍ਰਾਂਟ ਜਾਰੀ
ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ “ਮਿਸ਼ਨ 100% ਗਿਵ ਯੁਅਰ ਬੈਸਟ” ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਰਾਹੀਂ ਸਰਵੋਤਮ ਨਤੀਜੇ ਹਾਸਲ ਕਰਨ ਲਈ ਰਾਜ ਦੇ ਸਮੂਹ ਸਕੂਲਾਂ ਵਿੱਚ 8ਵੀਂ ਅਤੇ 10ਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਫੋਟੋਸਟੇਟ ਅਤੇ ਪ੍ਰਿੰਟਡ ਮੈਟੀਰੀਅਲ ਮੁਹੱਈਆ ਕਰਵਾਉਣ ਲਈ ਤਿੰਨ ਕਰੋੜ ਪੱਚੀ ਲੱਖ ਅਠਾਨਵੇਂ ਹਜ਼ਾਰ ਪੰਜ ਸੋ ਚਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

CM Mann issued 3.25 crore grant for student’s

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 72 ਰੁਪਏ ਅਤੇ ਦਸਵੀਂ ਜਮਾਤ ਵਿੱਚ ਪੜ੍ਹਦੇ ਪ੍ਰਤੀ ਵਿਦਿਆਰਥੀਆਂ ਨੂੰ 90 ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਨੂੰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਬੈਂਸ ਅਨੁਸਾਰ ਇਸ ਰਾਸ਼ੀ ਨਾਲ ਵਿਦਿਆਰਥੀ ਆਪਣੀ ਜ਼ਰੂਰਤ ਅਨੁਸਾਰ ਫੋਟੋ ਸਟੇਟ ਜਾਂ ਹੋਰ ਸਿੱਖਣ ਸਹਾਇਕ ਸਮੱਗਰੀ ਖਰੀਦ ਕਰ ਸਕਦੇ ਹਨ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਕਾਰਨ ਫੌਜ ਦੇ 3 ਜਵਾਨ ਸ਼ਹੀਦ

ਜਾਣਕਾਰੀ ਅਨੁਸਾਰ ਇਸ ਗ੍ਰਾਂਟ ਵਿੱਚੋ ਜ਼ਿਲ੍ਹਾ ਅੰਮ੍ਰਿਤਸਰ ਨੂੰ 26.38944 ਲੱਖ, ਬਰਨਾਲਾ ਨੂੰ 7.0767 ਲੱਖ, ਬਠਿੰਡਾ ਨੂੰ 18.04032 ਲੱਖ, ਫਰੀਦਕੋਟ ਨੂੰ 7.9867 ਲੱਖ, ਫਤਿਹਗੜ੍ਹ ਸਾਹਿਬ ਨੂੰ 6.5421 ਲੱਖ, ਫਾਜ਼ਿਲਕਾ ਨੂੰ 19.16298 ਲੱਖ, ਫ਼ਿਰੋਜ਼ਪੁਰ ਨੂੰ 12.2192 ਲੱਖ, ਗੁਰਦਾਸਪੁਰ ਨੂੰ 20.13318 ਲੱਖ, ਹੁਸ਼ਿਆਰਪੁਰ ਨੂੰ 17.76906 ਲੱਖ, ਜਲੰਧਰ ਨੂੰ 20.71746 ਲੱਖ, ਕਪੂਰਥਲਾ ਨੂੰ 7.90722 ਲੱਖ, ਲੁਧਿਆਣਾ ਨੂੰ 32.67072 ਲੱਖ ਜਾਰੀ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਦੇ ਨਾਲ ਹੀ ਮਲੇਰਕੋਟਲਾ ਨੂੰ 4.15926 ਲੱਖ, ਮਾਨਸਾ ਨੂੰ 11.61 ਲੱਖ, ਮੋਗਾ ਨੂੰ 11.87406 ਲੱਖ, ਸ੍ਰੀ ਮੁਕਤਸਰ ਸਾਹਿਬ ਨੂੰ 13.06098 ਲੱਖ, ਪਠਾਨਕੋਟ ਨੂੰ 7.44912 ਲੱਖ, ਪਟਿਆਲਾ ਨੂੰ 23.80014 ਲੱਖ, ਰੂਪਨਗਰ ਨੂੰ 8.2935 ਲੱਖ, SBS ਨਗਰ ਨੂੰ 6.60924 ਲੱਖ, ਸੰਗਰੂਰ ਨੂੰ 15.0489 ਲੱਖ, SAS ਨਗਰ ਨੂੰ 11.96244 ਲੱਖ ਅਤੇ ਤਰਨਤਾਰਨ ਨੂੰ 15.5142 ਲੱਖ ਰੁਪਏ ਜਾਰੀ ਹੋਏ ਹਨ। ਇਸ ਤਰ੍ਹਾਂ ਜ਼ਿਲ੍ਹੇ ਵਾਰ ਤਿੰਨ ਕਰੋੜ ਪੱਚੀ ਲੱਖ ਅਠਾਨਵੇਂ ਹਜ਼ਾਰ ਪੰਜ ਸੋ ਚਾਰ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

The post ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਿੰਟਿਡ ਮਟੀਰੀਅਲ ਮੁਹੱਈਆ ਕਰਵਾਉਣ ਲਈ 3.25 ਕਰੋੜ ਦੀ ਗ੍ਰਾਂਟ ਜਾਰੀ appeared first on Daily Post Punjabi.