CM Mann issued guidelines Archives - Daily Post Punjabi

ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਪੰਜਾਬ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਭਾਰੀ ਮੀਂਹ ਕਾਰਨ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ ਹੈ।

Possibility of heavy rain

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਜਿੱਥੇ ਪਾਣੀ ਭਰਿਆ ਹੋਵੇ ਉੱਥੇ ਵਾਟਰ ਪੰਪ ਦੀ ਵਰਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਦੱਸ ਦੇਈਏ ਕਿ  ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹਿਮਾਚਲ ‘ਚ ਭਾਰੀ ਮੀਂਹ ਕਾਰਨ ਤਬਾਹੀ: ਲੈਂਡਸਲਾਈਡ ਕਾਰਨ 3 ਲੋਕਾਂ ਦੀ ਮੌ.ਤ, 7 ਜ਼ਿਲ੍ਹਿਆਂ ‘ਚ ਅਲਰਟ

ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹਾਲਤ ਵਿਗੜਦੇ ਜਾ ਰਹੇ ਹਨ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ‘ਚ ਤੇਜ਼ ਮੀਂਹ ਤਾਂ ਹੋਵੇਗਾ ਹੀ, 60 ਕਿ.ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਹ ਜ਼ਿਲ੍ਹੇ ਹਨ ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼ appeared first on Daily Post Punjabi.