CM Mann launching Archives - Daily Post Punjabi

CM ਭਗਵੰਤ ਮਾਨ ਨੇ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਦੀ ਕੀਤੀ ਸ਼ੁਰੂਆਤ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। CM ਭਗਵੰਤ ਮਾਨ ਦੀ ਸਰਕਾਰ ਨੇ ਮੰਗਲਵਾਰ ਨੂੰ ਇੱਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਵਿੱਚ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਦੀ ਸ਼ੁਰੁਆਤ ਕੀਤੀ ਹੈ । ਇਸ ਬਾਰੇ ਭਗਵੰਤ ਮਾਨ ਨੇ ਆਪਣੇ ਟਵਿੱਟਰ ‘ਤੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ।

CM Mann launching

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸਾਰੇ ਪੰਜਾਬੀਆਂ ਨੂੰ ਵਧਾਈਆਂ ! ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ, ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ। ਤੁਸੀਂ RTA ਦੀਆਂ ਲਾਈਨਾਂ ਤੋਂ ਬਚੋਗ ਤੇ ਇਸ ਨਾਲ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post CM ਭਗਵੰਤ ਮਾਨ ਨੇ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਦੀ ਕੀਤੀ ਸ਼ੁਰੂਆਤ appeared first on Daily Post Punjabi.