CM Mann marriage first picture Archives - Daily Post Punjabi

ਲਾੜਾ ਬਣੇ CM ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਸਾਰੀਆਂ ਰਸਮਾਂ ਚੰਡੀਗੜ੍ਹ ਸਥਿਤ CM ਹਾਊਸ ਵਿੱਚ ਹੋਣਗੀਆਂ। ਇਸ ਵਿਚਾਲੇ ਲਾੜਾ ਬਣੇ CM ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਦਰਅਸਲ, ਇਹ ਤਸਵੀਰ ਰਾਘਵ ਚੱਢਾ ਵੱਲੋਂ ਸਾਂਝੀ ਕੀਤੀ ਗਈ ਹੈ। ਰਾਘਵ ਚੱਢਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ “ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ”।

CM Mann marriage first picture

ਦੱਸ ਦੇਈਏ ਕਿ CM ਭਗਵੰਤ ਮਾਨ ਦੇ ਵਿਆਹ ਸਮਾਗਮ ਲਈ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ CM ਮਾਨ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਉਣਗੇ । ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ CM ਭਗਵੰਤ ਮਾਨ ਦੇ ਵਿਆਹ ਵਿੱਚ ਉਨ੍ਹਾਂ ਦੇ ਪਿਤਾ ਦੀਆਂ ਰਸਮਾਂ ਨਿਭਾਉਣਗੇ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਲਾੜਾ ਬਣੇ CM ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ appeared first on Daily Post Punjabi.