CM Mann on electricity bill Archives - Daily Post Punjabi

ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ: CM ਮਾਨ
ਪੰਜਾਬ ਦੇ ਲੋਕਾਂ ਲਈ ਮੁਫ਼ਤ ਬਿਜਲੀ ਨੂੰ ਸੌਗਾਤ ਦੱਸਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। CM ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਘਰਾਂ ‘ਤੇ ਜ਼ੀਰੋ ਬਿਜਲੀ ਬਿੱਲ ਆਇਆ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ 95 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦੇ ਬਿੱਲਾਂ ਦੇ ਰੂਪ ਵਿੱਚ ਬਹੁਤ ਸਾਰਾ ਪੈਸਾ ਖਰਚ ਕਰਨਾ ਪੈਂਦਾ ਸੀ।

CM Mann on electricity bill

ਇਸ ਤੋਂ ਅੱਗੇ ਮੁੱਖ ਮੰਤਰੀ ਮਾਂ ਨੇ ਕਿਹਾ ਕਿ ਅਸੀਂ ਜੋ ਵਾਅਦੇ ਕਰਦੇ ਹਾਂ, ਉਸ ਨੂੰ ਵੀ ਪੂਰਾ ਕਰਦੇ ਹਾਂ । ਉਨ੍ਹਾਂ ਕਿਹਾ ਕਿ ਸਾਫ਼ ਨੀਅਤ ਨਾਲ ਕੀਤੇ ਗਏ ਸਾਰੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ । ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਇਕ ਦਿਨ ਉਨ੍ਹਾਂ ਦੇ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ, ਪਰ ਹੁਣ ਇਹ ਸੱਚ ਸਾਬਤ ਹੋ ਗਿਆ ਹੈ। ਹੁਣ ਕਈ ਪਰਿਵਾਰਾਂ ਨੇ ਬਿਜਲੀ ਦੀ ਬਚਤ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਉਹ 600 ਯੂਨਿਟ ਮੁਫਤ ਬਿਜਲੀ ਦਾ ਲਾਭ ਉਠਾ ਸਕਦੇ ਹਨ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।

ਇਹ ਵੀ ਪੜ੍ਹੋ: 9 ਜ਼ਿਲ੍ਹਿਆਂ ‘ਚ ਕਿਸਾਨਾਂ ਨੇ ਦਿੱਤਾ ਪੱਕਾ ਧਰਨਾ, ਮੋਹਾਲੀ ‘ਚ 33 ਜਥੇਬੰਦੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਇਸ ਤੋਂ ਇਲਾਵਾ CM ਮਾਨ ਨੇ ਸੂਬੇ ਵਿੱਚ ਬਿਜਲੀ ਉਤਪਾਦਨ ਵਧਾਉਣ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਝਾਰਖੰਡ ਵਿੱਚ PSPCL ਨੂੰ ਅਲਾਟ ਕੀਤੀ ਗਈ ਪਚਵਾੜਾ ਨੇੜੇ ਦੀ ਖਾਣ ਚਾਲੂ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਕੀਤੀ ਜਾਵੇਗੀ, ਜਿਸ ਨਾਲ ਬਿਜਲੀ ਦੇ ਉਤਪਾਦਨ ਵਿੱਚ ਹੋ ਵਾਧਾ ਹੋਵੇਗਾ । ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਸ ਨੂੰ ਚਾਲੂ ਕਰਵਾਉਣ ਲਈ ਅਣਥੱਕ ਯਤਨ ਕੀਤੇ, ਜਿਸ ਦੇ ਨਤੀਜੇ ਵਜੋਂ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ: CM ਮਾਨ appeared first on Daily Post Punjabi.