CM Mann on old pension system Archives - Daily Post Punjabi

ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ CM ਭਗਵੰਤ ਮਾਨ ਨੇ ਦਿੱਤਾ ਇਹ ਵੱਡਾ ਬਿਆਨ
ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦੇ ਸਕਦੀ ਹੈ। ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ CM ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲੈਣ ‘ਤੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਚੀਫ਼ ਸੈਕਟਰੀ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੇ ਕਲਿਆਣ ਲਈ ਵਚਨਬੱਧ ਹੈ।

CM Mann on old pension system

ਦੱਸ ਦੇਈਏ ਕਿ ਕਰਮਚਾਰੀਆਂ ਵੱਲੋਂ ਲਗਾਤਾਰ ਇਸ ਪ੍ਰਣਾਲੀ ਨੂੰ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਕਰਮਚਾਰੀਆਂ ਨਾਲ ਇਸ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ CM ਭਗਵੰਤ ਮਾਨ ਨੇ ਦਿੱਤਾ ਇਹ ਵੱਡਾ ਬਿਆਨ appeared first on Daily Post Punjabi.