CM Mann On Sangrur Tour Archives - Daily Post Punjabi

CM ਮਾਨ ਦਾ ਐਲਾਨ-‘ਸਰਕਾਰੀ ਸਕੂਲ ਦੇ ਬੱਚਿਆਂ ਦੀ ਵਰਦੀ ਪੇਂਡੂ ਮਹਿਲਾਵਾਂ ਕਰਨਗੀਆਂ ਤਿਆਰ’
ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ। ਇਸ ਦੌਰਾਨ ਧੂਰੀ ਪਹੁੰਚ ਕੇ ਉਨ੍ਹਾਂ ਨੇ ਗ੍ਰਾਮੀਣ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰੀ ਸਕੂਲ ਦੇ ਬੱਚਿਆਂ ਦੀ ਵਰਦੀ ਪੰਜਾਬ ਦੀਆਂ ਪੇਂਡੂ ਮਹਿਲਾਵਾਂ ਦੇ ਗਰੁੱਪ ਵੱਲੋਂ ਤਿਆਰ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕਰੋੜਾਂ ਰੁਪਏ ਦਾ ਰੋਜ਼ਗਾਰ ਪੈਦਾ ਹੋ ਸਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਪੁਲਿਸ ਵਿਭਾਗ, ਟ੍ਰੈਫਿਕ ਵਿੰਗ ਸਣੇ ਹੋਰ ਯੂਨੀਫਾਰਮ ਵਾਲੇ ਵਿਭਾਗ ਦੀ ਵਰਦੀ ਵੀ ਗ੍ਰਾਮੀਣ ਮਹਿਲਾਵਾਂ ਵੱਲੋਂ ਤਿਆਰ ਕੀਤੀਆਂ ਜਾਣਗੀਆਂ।

ਇਸ ਮੌਕੇ ਸੀਐੱਮ ਭਗਵੰਤ ਮਾਨ ਨੂੰ ਪਿੰਡ ਦੇ ਕੁਝ ਲੋਕ ਵੀ ਮਿਲੇ ਜਿਨ੍ਹਾਂ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ। ਮੁੱਖ ਮੰਤਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਹੱਲ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਨੇ ਲੋਕਾਂ ਤੋਂ ਲਾਇਬ੍ਰੇਰੀ ਦੇ ਰਖ-ਰਖਾਅ ਤੇ ਹੋਰ ਚੀਜ਼ਾਂ ਦੀ ਸੰਭਾਲ ਰੱਖਣ ਬਾਰੇ ਕਿਹਾ ਤਾਂ ਕਿ ਆਉਣ ਵਾਲੇ ਸਮੇਂ ਵਿਚ ਬੱਚੇ ਵੱਡੇ ਅਧਿਕਾਰੀ ਬਣਕੇ ਪਿੰਡ ਤੇ ਆਸ-ਪਾਸ ਹੀ ਰਹਿ ਕੇ ਸੇਵਾ ਕਰ ਸਕਣ।

ਇਸ ਮੌਕੇ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨੇ ਵੀ ਸਾਧੇ। ਸੁਖਪਾਲ ਖਹਿਰਾ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਕਹਿੰਦੇ ਸਨ ਕਿ ਖਜ਼ਾਨੇ ਖਾਲੀ ਹੈ ਤੇ ਕੋਈ ਧਾਰਾ ਲਗਾਉਣ ਤੋਂ ਡਰਦੇ ਸਨ। ਮੈਂ ਕਹਿੰਦਾ ਹਾਂ ਨੀਅਤ ਸਾਫ ਹੋਣੀ ਚਾਹੀਦੀ ਹੈ ਸਭ ਕੁਝ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਵਾਂਗੇ, ਹਰ ਪਿੰਡ ਦੀ ਸਮੱਸਿਆਵਾਂ ਹੱਲ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post CM ਮਾਨ ਦਾ ਐਲਾਨ-‘ਸਰਕਾਰੀ ਸਕੂਲ ਦੇ ਬੱਚਿਆਂ ਦੀ ਵਰਦੀ ਪੇਂਡੂ ਮਹਿਲਾਵਾਂ ਕਰਨਗੀਆਂ ਤਿਆਰ’ appeared first on Daily Post Punjabi.

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ, ਧੂਰੀ ‘ਚ ਲੋਕਾਂ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਉਪ ਚੋਣ ਤੋਂ ਤੁਰੰਤ ਬਾਅਦ ਅੱਜ ਸੰਗਰੂਰ ਲਈ ਰਵਾਨਾ ਹੋਣਗੇ। ਸਭ ਤੋਂ ਪਹਿਲਾਂ ਉਹ ਲੋਕ ਮਿਲਨੀ ਪ੍ਰੋਗਰਾਮ ਤਹਿਤ ਧੂਰੀ ਵਿੱਚ ਲੋਕਾਂ ਨੂੰ ਮਿਲਣਗੇ। CM ਭਗਵੰਤ ਮਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਉਪਰੰਤ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਦੀ ਡਿਊਟੀ ਲਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਕੀਤੀ ਖੁਦ.ਕੁਸ਼ੀ: ਹੋਟਲ ‘ਚ ਖੁਦ ਨੂੰ ਮਾਰੀ ਗੋ.ਲੀ

ਇਸ ਦੇ ਨਾਲ ਹੀ CM ਮਾਨ ਇੱਥੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਅਗਲੀ ਰਣਨੀਤੀ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੀ ਮਜ਼ਬੂਤੀ ਲਈ ਸਰਕਾਰੀ ਪੱਧਰ ‘ਤੇ ਕਿਸ ਦਿਸ਼ਾ ‘ਚ ਕੰਮ ਕੀਤਾ ਜਾ ਰਿਹਾ ਹੈ ਜਾਂ ਕੀਤਾ ਜਾਣਾ ਚਾਹੀਦਾ ਹੈ ਇਸ ‘ਤੇ ਚਰਚਾ ਕਰਨਗੇ। ਨਾਲ ਹੀ ਆਮ ਲੋਕਾਂ ਦੀ ਚਿੰਤਾ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ, ਧੂਰੀ ‘ਚ ਲੋਕਾਂ ਨਾਲ ਕਰਨਗੇ ਮੁਲਾਕਾਤ appeared first on Daily Post Punjabi.