CM Mann paid tribute Archives - Daily Post Punjabi

ਭਗਤ ਪੂਰਨ ਸਿੰਘ ਦੀ ਬਰਸੀ ਅੱਜ: CM ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਇਨਸਾਨੀਅਤ ਦੀ ਸੇਵਾ ਨੂੰ ਸਰਵ ਉੱਤਮ ਸੇਵਾ ਸਮਝ ਕੇ ਪੂਰਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਭਗਤ ਪੂਰਨ ਸਿੰਘ ਦੀ ਅੱਜ ਬਰਸੀ ਹੈ। ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਭਗਤ ਪੂਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ।

CM ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਲਿਖਿਆ ਕਿ “ਜਦੋਂ ਮੈਂ ਮਾਂ ਨਾਲ ਤੁਰਿਆ ਜਾਂਦਾ ਸੀ ਤਾਂ ਮਾਂ ਨੇ ਕਹਿਣਾ..ਪੁੱਤਰਾ ਇਹ ਸੂਲ਼ ਚੁੱਕਦੇ ਕਿਸੇ ਦੇ ਪੈਰ ‘ਚ ਨਾ ਚੁੱਭ ਜਾਵੇ…ਇੱਟ ਰੋੜਾ ਚੁੱਕਦੇ ਨਹੀਂ ਤਾਂ ਬੈਲਾਂ ਦਾ ਜ਼ੋਰ ਲੱਗੂ ਜੇ ਗੱਡੇ ਦਾ ਪਹੀਆ ਲੰਘਿਆਂ ਉੱਪਰ ਦੀ”

ਇਹ ਵੀ ਪੜ੍ਹੋ : ਜਲੰਧਰ ‘ਚ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ: ਸੰਤ ਸੀਚੇਵਾਲ ਨੇ ਸੰਗਤਾਂ ਨਾਲ 18 ਦਿਨਾਂ ‘ਚ ਭਰਿਆ 950 ਫੁੱਟ ਪਾੜ

ਉਨ੍ਹਾਂ ਅੱਗੇ ਲਿਖਿਆ ਕਿ ਇਹ ਸ਼ੁਰੂਆਤ ਸੀ ਭਗਤ ਪੂਰਨ ਸਿੰਘ ਜੀ ਦੀ ਸੇਵਾ ਭਾਵਨਾ ਪ੍ਰਤੀ ਸਮਰਪਣ ਦੀ…ਬੇਸਹਾਰਿਆਂ ਦੇ ਸਹਾਰੇ ਬਣੇ…ਦੀਨ ਦੁੱਖੀਆਂ ਦੇ ਦਰਦੀ ਬਣੇ…ਐਸੀ ਸ਼ਖ਼ਸੀਅਤ ਜਿਨ੍ਹਾਂ ਨੇ ਆਪਣਾ ਜਨਮ ਮਨੁੱਖਤਾ ਦੇ ਲੇਖੇ ਲਾ ਦਿੱਤਾ…ਅੱਜ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਰੱਬੀ ਰੂਹ ਨੂੰ ਦਿਲੋਂ ਪ੍ਰਣਾਮ ਕਰਦਾ ਹਾਂ…

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਗਤ ਪੂਰਨ ਸਿੰਘ ਦੀ ਬਰਸੀ ਅੱਜ: CM ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ appeared first on Daily Post Punjabi.

CM ਭਗਵੰਤ ਮਾਨ ਪਹੁੰਚੇ ਸੁਨਾਮ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਭੇਂਟ ਕੀਤੀ ਸ਼ਰਧਾਂਜਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਬਰਸੀ ਮੌਕੇ ਅੱਜ ਸੁਨਾਮ ਪਹੁੰਚੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਜਾ ਕੇ ਆਪਣਾ ਬਦਲਾ ਲੰਡਨ ‘ਚ ਲਿਆ ਸੀ।

CM Bhagwant Mann paid tribute

ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ CM ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ।

ਇਹ ਵੀ ਪੜ੍ਹੋ : ਹਵੇਲੀ ਨੇੜੇ ਨਸ਼ੇ ‘ਚ ਧੁੱਤ ਨੌਜਵਾਨਾਂ ਦਾ ਕਾ.ਰਾ: ਬਾਈਕ ਨੂੰ ਟੱਕਰ ਮਾਰ ਕੇ ਬੀੜੀ-ਸਿਗਰਟ ਦੇ ਖੋਖੇ ‘ਤੇ ਚੜ੍ਹਾਈ ਥਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਪਹਿਲਾਂ ਹੀ ਸ਼ਹੀਦਾਂ ਦਾ ਬਹੁਤ ਵੱਡਾ ਰੁਤਬਾ ਰੱਖਦੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਕਿਸ ਨੂੰ NOC ਦੇਵੇ ਕਿ ਕੌਣ ਸ਼ਹੀਦ ਹੈ ਅਤੇ ਕੌਣ ਨਹੀਂ। CM ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੇ ਕੁਝ ਚਿੰਨ੍ਹ ਹਨ। ਇਨ੍ਹਾਂ ਵਿਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਭਗਵੰਤ ਮਾਨ ਪਹੁੰਚੇ ਸੁਨਾਮ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਭੇਂਟ ਕੀਤੀ ਸ਼ਰਧਾਂਜਲੀ appeared first on Daily Post Punjabi.