CM Mann Press Conference Archives - Daily Post Punjabi

ਚੰਡੀਗ੍ਹੜ ‘ਚ CM ਮਾਨ ਦੀ ਅੱਜ ਅਹਿਮ ਪ੍ਰੈੱਸ ਕਾਨਫਰੰਸ, 10 ਮਹੀਨਿਆਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਕੀਤੇ ਜਾਣ ਵਾਲੇ ਨਿਵੇਸ਼ ਸਬੰਧੀ ਅੱਜ ਪ੍ਰੈਸ ਕਾਨਫਰੰਸ ਕਰਨਗੇ। CM ਮਾਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਦੌਰਾਨ ਪਿਛਲੇ 10 ਮਹੀਨਿਆਂ ਦੇ ਵੇਰਵੇ ਵੀ ਪੇਸ਼ ਕਰ ਸਕਦੇ ਹਨ। ਮਾਨ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਕੀਤੇ ਨਿਵੇਸ਼ ਸਬੰਧੀ ਵੀ ਜਾਣਕਾਰੀ ਦੇਣਗੇ।

CM Mann Press Conference

CM ਭਗਵੰਤ ਮਾਨ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਦੇਸ਼-ਵਿਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਾਰੋਬਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਨਿਵੇਸ਼ਕਾਂ ਨੂੰ ਸੱਦਾ ਦੇ ਰਹੇ ਹਨ। ਉਨ੍ਹਾਂ ਨੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦੇ ਲਾਭ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਅਨੁਕੂਲ ਮਾਹੌਲ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ : Ind vs Aus ਦਾ ਤੀਸਰਾ ਟੈਸਟ ਇੰਦੌਰ ‘ਚ ਸ਼ਿਫਟ, ਸਟੇਡੀਅਮ ਤਿਆਰ ਨਾ ਹੋਣ ਕਰਕੇ BCCI ਨੇ ਲਿਆ ਫ਼ੈਸਲਾ

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 23 ਅਤੇ 24 ਫਰਵਰੀ ਨੂੰ ਮੋਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਉਦਯੋਗਾਂ ਅਤੇ ਬਾਹਰੀ ਨਿਵੇਸ਼ਕਾਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।  ਮਾਨ ਨੇ ਜਰਮਨੀ ਅਤੇ ਮੁੰਬਈ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗ੍ਹੜ ‘ਚ CM ਮਾਨ ਦੀ ਅੱਜ ਅਹਿਮ ਪ੍ਰੈੱਸ ਕਾਨਫਰੰਸ, 10 ਮਹੀਨਿਆਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼ appeared first on Daily Post Punjabi.