cm mann reached martyred Kuldeep Singh house Archives - Daily Post Punjabi

ਸ਼ਹੀਦ ਕੁਲਦੀਪ ਸਿੰਘ ਦੇ ਘਰ ਪੁੱਜੇ CM ਮਾਨ, ਪਰਿਵਾਰ ਨਾਲ ਦੁੱਖ਼ ਸਾਂਝਾ ਕਰਦਿਆਂ ਕੀਤਾ ਵੱਡਾ ਐੈਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਗੁਰਦਾਸਪੁਰ ਵਿਖੇ ਪਹੁੰਚੇ। CM ਮਾਨ ਨੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਦਿਆਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪਰਿਵਾਰ ਨੂੰ ਵਿੱਤੀ ਸਹਾਇਤਾ ਲਈ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਦੇ ਨਾਂ ‘ਤੇ ਉਨ੍ਹਾਂ ਦੇ ਪਿੰਡ ਵਿਚ ਸਟੇਡੀਅਮ ਖੋਲ੍ਹਿਆ ਜਾਵੇਗਾ।

CM Mann reached martyred Kuldeep Singh house

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਦੇਸ਼ ਭਗਤ ਪਰਿਵਾਰ ਹੈ। ਸਰਕਾਰ ਉਨ੍ਹਾਂ ਦੇ ਪਰਿਵਾਰ ਨਾਲ ਹਰ ਮੁਸ਼ਕਿਲ ਸਮੇਂ ਵਿਚ ਨਾਲ ਖੜ੍ਹੀ ਹੈ। ਕੁਲਦੀਪ ਸਿੰਘ ਪੰਜਾਬ ਪੁਲਿਸ ਦੇ ਬਹਾਦਰ ਅਤੇ ਦ੍ਰਿੜ ਇਰਾਦੇ ਵਾਲੇ ਪੁਲਿਸ ਸਨ। ਉਨ੍ਹਾਂ ਅੰਦਰ ਸੇਵਾ ਭਾਵਨਾ ਬਹੁਤ ਸੀ। ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਨੂੰ 1 ਕਰੋੜ ਦੀ ਰਾਸ਼ੀ ਦੇਣ ਦੇ ਨਾਲ-ਨਾਲ, HDFC ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਦੇ ਕਸਬੇ ਵੱਲ ਆਉਣ ਵਾਲੀ ਸੜਕ ਉਨ੍ਹਾਂ ਦੇ ਨਾਂ ‘ਤੇ ਰੱਖੀ ਜਾਵੇਗੀ।

ਇਹ ਵੀ ਪੜ੍ਹੋ : ਸਾਵਧਾਨ! ਮਿਮੀਕਰੀ ਕਰਨ ਵਾਲਾ AI ਟੂਲ ਤਿਆਰ, 3 ਮਿੰਟ ‘ਚ ਕਰਦੈ ਆਵਾਜ਼ ਕਾਪੀ, Online ਸਕੈਮ ਵਧਣ ਦਾ ਖ਼ਤਰਾ

ਦੱਸ ਦੇਈਏ ਕਿ ਬੀਤੇ ਦਿਨੀਂ ਫਗਵਾੜਾ ਦੇ ਰਾਸ਼ਟਰੀ ਰਾਜ ਮਾਰਗ ’ਤੇ ਪਿਸਤੌਲ ਦੀ ਨੋਕ ’ਤੇ ਇਕ ਵਿਅਕਤੀ ਤੋਂ ਕ੍ਰੇਟਾ ਗੱਡੀ ਖੋਹ ਕੇ ਫਰਾਰ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਦੋਂ ਜ਼ਿਲ੍ਹਾ ਪੁਲਸ ਦੀਆਂ ਟੀਮਾਂ ਨੇ ਘੇਰਾਬੰਦੀ ਕੀਤੀ ਤਾਂ ਕਾਰ ’ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਕਰਕੇ ਇਕ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਦੌਰਾਨ ਕਪੂਰਥਲਾ ਪੁਲਸ ਦੇ ਨਾਲ ਹੋਏ ਮੁਕਾਬਲੇ ਦੌਰਾਨ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰ ਤਿੰਨੇ ਮੁਲਜ਼ਮ ਫਾਇਰਿੰਗ ’ਚ ਜ਼ਖ਼ਮੀ ਹੋ ਗਏ ਸਨ। ਉੱਥੇ ਹੀ ਚੌਥਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਹੀਦ ਕੁਲਦੀਪ ਸਿੰਘ ਦੇ ਘਰ ਪੁੱਜੇ CM ਮਾਨ, ਪਰਿਵਾਰ ਨਾਲ ਦੁੱਖ਼ ਸਾਂਝਾ ਕਰਦਿਆਂ ਕੀਤਾ ਵੱਡਾ ਐੈਲਾਨ appeared first on Daily Post Punjabi.