CM Mann Reached The funeral Archives - Daily Post Punjabi

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚ ਗਏ ਹਨ। CM ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦੇਈਏ ਕਿ ਮੰਗਲਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ।

CM Mann Reached The funeral

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਭਾਵੁਕ ਨਜ਼ਰ ਆਏ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾ ਰਿਹਾ ਹੈ ।

CM Mann Reached The funeral

ਸ. ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਹਰ ਅੱਖਾਂ ਹੰਝੂਆਂ ਨਾਲ ਨਮ ਹੈ।

ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ਪਹੁੰਚੀ, ਹਰ ਅੱਖਾਂ ਹੰਝੂਆਂ ਨਾਲ ਨਮ

The post ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ appeared first on Daily Post Punjabi.