CM Mann Refuse Z+ Security Archives - Daily Post Punjabi

CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ 25 ਮਈ ਨੂੰ ਹੀ ਸੁਰੱਖਿਆ ਦੇ ਮੱਦੇਨਜ਼ਰ CM ਭਗਵੰਤ ਮਾਨ Z+ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਪਰ CM ਮਾਨ ਨੇ ਅੱਜ ਵੀਰਵਾਰ ਨੂੰ ਸਿਕਓਰਿਟੀ ਲਈ ਸਾਫ਼ ਨਾਂਹ ਕਰ ਦਿੱਤੀ ਹੈ।

CM Mann Refuse Z+ Security

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ Z+ ਸੁਰੱਖਿਆ ਦੀ ਲੋੜ ਨਹੀਂ ਹੈ। ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਸੰਭਾਲ ਸਕਦੀ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਮਗਰੋਂ ਪਾਇਆ ਕਾਬੂ

CM ਮਾਨ ਦੀਆਂ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਕਮਾਂਡੋ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਲਈ ਤਿਆਰ ਸਨ। ਇਸੇ ਤਹਿਤ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ appeared first on Daily Post Punjabi.