CM Mann released an installment Archives - Daily Post Punjabi

CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਕੀਤੀ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

CM Mann released an installment

CM ਮਾਨ ਨੇ ਲਿਖਿਆ ਹੈ ਕਿ ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਉਹ ਜੋ ਕਹਿੰਦੇ ਹਨ, ਉਹ ਕਰਦੇ ਵੀ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਕੀਤੀ ਜਾਰੀ appeared first on Daily Post Punjabi.