CM Mann thanked Governor Archives - Daily Post Punjabi

ਪੰਜਾਬ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਿਲੀ ਮਨਜੂਰੀ, CM ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ
ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਮਿਲ ਗਈ ਹੈ। ਇਨ੍ਹਾਂ ਬਿਲਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

3 bills passed and sent by the

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। CM ਮਾਨ ਨੇ ਪੰਜਾਬ ਦੇ ਗਵਰਨਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ।

ਇਹ ਬਿੱਲ ਮਨਜ਼ੂਰ ਕੀਤੇ ਗਏ :

1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023

2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023

3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਿਲੀ ਮਨਜੂਰੀ, CM ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ appeared first on Daily Post Punjabi.