CM Mann to meet Amit Shah Archives - Daily Post Punjabi

CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਰਹਿਣਗੇ । ਉਹ ਦੁਪਹਿਰ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ । ਮੁੱਖ ਮੰਤਰੀ ਬਣਨ ਤੋਂ ਬਾਅਦ ਮਾਨ ਦੀ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ । ਇਸ ਦੌਰਾਨ ਸਭ ਤੋਂ ਅਹਿਮ ਮੁੱਦਾ ਸਰਹੱਦ ਸੁਰੱਖਿਆ ਦਾ ਹੋਵੇਗਾ । ਪੰਜਾਬ ਦਾ ਤਕਰੀਬਨ 600 ਕਿਲੋਮੀਟਰ ਹਿੱਸਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਜਿੱਥੋਂ ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ । ਇਸ ਨੂੰ ਰੋਕਣ ਲਈ ਕੇਂਦਰ ਅਤੇ ਰਾਜ ਵਿਚਾਲੇ ਤਾਲਮੇਲ ਨੂੰ ਵਧਾਇਆ ਜਾਵੇਗਾ । ਇਸ ਤੋਂ ਇਲਾਵਾ ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਬਾਰੇ ਵੀ ਚਰਚਾ ਹੋਵੇਗੀ।

CM Mann to meet Amit Shah

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਮੋਹਾਲੀ ਵਿੱਚ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ । ਮੀਟਿੰਗ ਤੋਂ ਬਾਅਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ ਵਾਲੀ ਥਾਂ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗ੍ਰਹਿ ਮੰਤਰੀ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ । ਇਸ ਤੋਂ ਇਲਾਵਾ ਕਿਸਾਨ ਕਣਕ ਦੀ ਘੱਟ ਝਾੜ ਦੇ ਬਦਲੇ 500 ਰੁਪਏ ਪ੍ਰਤੀ ਏਕੜ ਬੋਨਸ ਦੀ ਮੰਗ ਕਰ ਰਹੇ ਹਨ । ਇਸ ‘ਤੇ ਵੀ CM ਮਾਨ ਸ਼ਾਹ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ: ਕਿਸਾਨਾਂ ਅੱਗੇ ਝੁਕੀ ਸਰਕਾਰ, CM ਮਾਨ ਨੇ ਝੋਨੇ ਦੀ ਬੀਜਾਈ ਲਈ 14 ਤੇ 17 ਜੂਨ ਨਵੀਆਂ ਤਰੀਕਾਂ ਕੀਤੀਆਂ ਤੈਅ

ਦੱਸ ਦੇਈਏ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਨੇ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਮੰਗੀਆਂ ਹਨ । DGP ਵੀਕੇ ਭਾਵਰਾ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ । ਇਨ੍ਹਾਂ ਕੰਪਨੀਆਂ ਨੂੰ ਜੂਨ ਮਹੀਨੇ ਲਈ ਵਿਸ਼ੇਸ਼ ਤੌਰ ‘ਤੇ ਬੁਲਾਇਆ ਜਾ ਰਿਹਾ ਹੈ । ਇਸ ਮਹੀਨੇ ਸਾਕਾ ਨੀਲਾ ਤਾਰਾ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ । ਇਸ ਦੌਰਾਨ ਹਾਲਾਤ ਨਾ ਵਿਗੜਨ, ਇਸਦੇ ਲਈ ਬਹੁਤ ਹੀ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on Daily Post Punjabi.