CM Mann to pay obeisance Archives - Daily Post Punjabi

CM ਭਗਵੰਤ ਮਾਨ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੂਜੇ ਵਿਆਹ ਮਗਰੋਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ CM ਮਾਨ ਦੇ ਮਾਤਾ ਜੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸੀ।

CM Mann to pay obeisance

ਦੱਸ ਦੇਈਏ ਕਿ CM ਭਗਵੰਤ ਮਾਨ ਵੀਰਵਾਰ ਨੂੰ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਸਨ । ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਵਾਲੀਆਂ ਰਸਮਾਂ ਨਿਭਾਈਆਂ । ਇਸ ਸਮਾਗਮ ਵਿੱਚ ਭਗਵੰਤ ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਸ਼ਾਮਿਲ ਹੋਇਆ ਸੀ।

ਇਹ ਵੀ ਪੜ੍ਹੋ: ਬਕਰੇ ਦੀ ਫੋਟੋ ਵਾਲਾ ਕੇਕ ਕੱਟ ਕੇ ਮੁਸਲਿਮ ਬੰਦੇ ਨੇ ਮਨਾਈ ਬਕਰੀਦ, ਕਿਹਾ- ‘ਜਾਨ ਲੈਣ ਦਾ ਹੱਕ ਕਿਸੇ ਨੂੰ ਨਹੀਂ’

ਜ਼ਿਕਰਯੋਗ ਹੈ ਕਿ ਡਾ: ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ. ਦੀ ਪੜ੍ਹਾਈ ਕੀਤੀ ਹੈ। ਡਾ. ਗੁਰਪ੍ਰੀਤ ਤੇ CM ਭਗਵੰਤ ਮਾਨ ਪਹਿਲੀ ਵਾਰ 2019 ਵਿੱਚ ਮਿਲੇ ਸਨ। ਮਾਨ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ। ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਿਲ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post CM ਭਗਵੰਤ ਮਾਨ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ appeared first on Daily Post Punjabi.