CM Mann Tweets Archives - Daily Post Punjabi

ਬਠਿੰਡਾ ‘ਚ ਅਫ਼ਸਰ ਤੋਂ ਜਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ, CM ਮਾਨ ਨੇ ਲਿਆ ਸਖਤ ਨੋਟਿਸ
ਪੰਜਾਬ ਦੇ ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਇਨ੍ਹਾਂ ਹੀ ਨਹੀਂ ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ‘ਤੋਂ ਪਹਿਲਾਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ‘ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।

The case of forcing an officer

CM ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ, ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ। ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ।

The case of forcing an officer

ਘਟਨਾ ਪਿੰਡ ਨੇਹੀਆਂਵਾਲਾ ਦੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਅਤੇ ਟੀਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ।

ਇਹ ਵੀ ਪੜ੍ਹੋ : ਅਬੋਹਰ ‘ਚ ਬੱਸ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਹੋਈ ਮੌ.ਤ, ਧੀ ਦੇ ਘਰ ਤੋਂ ਜਾ ਰਿਹਾ ਸੀ ਪਿੰਡ

ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਦੇ ਡੰਡੇ ਲਏ ਅਤੇ ਖੁਦ ਹੀ ਪਰਾਲੀ ਨੂੰ ਅੱਗ ਲਗਾ ਲਈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਬਠਿੰਡਾ ‘ਚ ਅਫ਼ਸਰ ਤੋਂ ਜਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ, CM ਮਾਨ ਨੇ ਲਿਆ ਸਖਤ ਨੋਟਿਸ appeared first on Daily Post Punjabi.

ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਪਿੰਡ ਅੜਕਵਾਸ ਦੀ ਗੁਰਵਿੰਦਰ ਕੌਰ ਨੇ ਮਲੇਸ਼ੀਆ ਤੋਂ ਵੀਡੀਓ ਸ਼ੇਅਰ ਕਰਕੇ ਆਪਣੀ ਦੁੱਖ ਭਰੀ ਕਹਾਣੀ ਸੁਣਾਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸਾਸ਼ਨ ਹਰਕਤ ‘ਚ ਆਇਆ। ਨਾਲ ਹੀ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਸਾਂਝਾ ਕੀਤਾ ਹੈ। CM ਮਾਨ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਪੰਜਾਬਣ ਦੀ ਪਿੰਡ ਵਾਪਸੀ ਹੋਵੇਗੀ।

Punjabi girl trapped in Malaysia

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਲੇਸ਼ੀਆ ਤੋਂ ਵਤਨ ਵਾਪਸੀ ਦੀ ਮੰਗ ਕਰਨ ਵਾਲੀ ਪਿੰਡ ਅੜਕਵਾਸ ਜਿਲਾ ਸੰਗਰੂਰ ਦੀ ਕੁੜੀ ਨਾਲ ਭਾਰਤੀ ਅੰਬੈਸੀ ਦਾ ਸੰਪਰਕ ਹੋ ਗਿਆ ਹੈ। ਉਨ੍ਹਾਂ ਲਿਖਿਆ ਕਿ ਕਾਗਜ਼ੀ ਕਾਰਵਾਈ ਤੋਂ ਬਾਅਦ ਜਲਦੀ ਹੀ ਰਾਣੀ ਕੌਰ ਆਪਣੇ ਪਰਿਵਾਰ ਚ ਵਾਪਸ ਆ ਜਾਵੇਗੀ।

ਦੱਸ ਦਈਏ ਕਿ ਗੁਰਵਿੰਦਰ ਕੌਰ ਮਲੇਸ਼ੀਆ ਵਿੱਚ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਹੋਈ ਹੈ। ਸੈਲੂਨ ਵਿੱਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਉੱਥੇ ਉਸ ਤੋਂ ਘਰ ਦਾ ਕੰਮ ਕਰਵਾਇਆ ਜਾ ਰਿਹਾ ਹੈ ਤੇ ਕਮਰੇ ਵਿੱਚ ਨਜ਼ਰਬੰਦ ਰੱਖਿਆ ਜਾਂਦਾ ਹੈ। ਇਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਮਲੇਸ਼ੀਆ ਤੋਂ ਇੱਕ ਵੀਡੀਓ ਜਾਰੀ ਕੀਤਾ। ਗੁਰਵਿੰਦਰ ਨੇ ਦੱਸਿਆ ਕਿ ਉਹ ਇੱਥੇ ਸੈਲੂਨ ਦਾ ਕੰਮ ਕਰਨ ਲਈ ਆਈ ਸੀ। ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਨੇ ਉਸ ਨੂੰ ਝਾਂਸਾ ਦਿੱਤਾ ਸੀ ਕਿ ਉਸ ਦਾ ਮਲੇਸ਼ੀਆ ਵਿੱਚ ਸੈਲੂਨ ਹੈ ਅਤੇ ਉੱਥੇ ਕੰਮ ’ਤੇ ਲਗਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ BSF ਜਵਾਨਾਂ ਨੇ ਚਲਾਇਆ ਸਰਚ ਅਭਿਆਨ, ਨਸ਼ੀਲੇ ਪਦਾਰਥਾਂ ਦਾ 1 ਪੈਕਟ ਬਰਾਮਦ

ਹੁਣ ਉਸ ਨੂੰ ਸਮੇਂ ’ਤੇ ਖਾਣਾ ਵੀ ਨਹੀਂ ਮਿਲ ਰਿਹਾ ਤੇ ਘਰ ਵਿੱਚ ਬੰਦ ਕਰਕੇ ਰੱਖਿਆ ਹੋਇਆ ਹੈ। ਪੀੜਤ ਲੜਕੀ ਨੇ ਮੰਗ ਕੀਤੀ ਕਿ ਉਸ ਨੂੰ ਜਲਦੀ ਤੋਂ ਜਲਦੀ ਆਜ਼ਾਦ ਕਰਵਾਇਆ ਜਾਵੇ। ਇੱਥੇ ਉਸ ਦੀ ਜਾਨ ਨੂੰ ਖਤਰਾ ਹੈ। ਗੁਰਵਿੰਦਰ ਕੌਰ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਧੀ ਨੂੰ ਛੇਤੀ ਪੰਜਾਬ ਲਿਆਂਦਾ ਜਾਵੇ। ਪੀੜਤ ਗੁਰਵਿੰਦਰ ਕੌਰ ਦੀ ਭੈਣ ਰਾਣੀ ਕੌਰ ਨੇ ਸਬੰਧਿਤ ਏਜੰਟ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ appeared first on Daily Post Punjabi.

ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ
ਪੰਜਾਬ ਦੀ ਮਾਨ ਸਰਕਾਰ ਵਿੱਚ ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 7 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ‘ਆਪ’ ਨੇ ਫੇਰਬਦਲ ਤਹਿਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Principal Budhram became

‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ‘ਚ ਲਿਖਿਆ, ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ…। ਪੰਜਾਬ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜੇਲ੍ਹ ‘ਚ ਅੱਧੀ ਰਾਤ ਨੂੰ ਵੜਿਆ ਡਰੋਨ, CRPF ਤੇ ਪੁਲਿਸ ‘ਚ ਮਚੀ ਹਫੜਾ-ਦਫੜੀ

ਦੂਜੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ, ਤੀਜੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਚੌਥੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਤਰੁਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਜਗਰੂਪ ਸਿੰਘ ਸੇਖਵਾਂ ਨੂੰ ਸੌਂਪੀ ਗਈ ਹੈ। ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ appeared first on Daily Post Punjabi.

CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਵੀਰਵਾਰ ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

CM Mann Tweets

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਹੱਕ, ਸੱਚ ਤੇ ਧਰਮ ਦੇ ਰਾਖੇ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ । ਆਓ, ਗੁਰੂ ਪਾਤਸ਼ਾਹ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ ।”

ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ਉਹ ਇਕੱਠ ਨੂੰ ਸੰਬੋਧਿਤ ਕਰਨਗੇ ਅਤੇ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ । ਹਾਲਾਂਕਿ, ਇਹ ਸੰਬੋਧਨ ਲਾਲ ਕਿਲ੍ਹੇ ਦੀ ਪਰਿਕਰਮਾ ਤੋਂ ਨਹੀਂ ਬਲਕਿ ਲਾਅਨ ਤੋਂ ਹੋਵੇਗਾ ।

CM Mann Tweets

PMO ਦੇ ਬਿਆਨ ਮੁਤਾਬਕ ਕੇਂਦਰ ਸਰਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 20 ਤੋਂ 21 ਅਪ੍ਰੈਲ ਤੱਕ ਚੱਲਣ ਵਾਲੇ ਸ਼ਬਦ ਕੀਰਤਨ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਭਾਗ ਲੈ ਰਹੇ ਹਨ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ । ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ਗਤਕਾ ਦਾ ਵੀ ਆਯੋਜਨ ਕੀਤਾ ਜਾਵੇਗਾ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ appeared first on Daily Post Punjabi.