CM Mann VIP entry Archives - Daily Post Punjabi

ਸ੍ਰੀ ਦਰਬਾਰ ਸਾਹਿਬ ‘ਚ VIP ਐਂਟਰੀ ‘ਤੇ ਘਿਰੇ CM ਮਾਨ, SGPC ਨੇ ਜਤਾਇਆ ਇਤਰਾਜ਼ -‘ਇਸ ਤਰ੍ਹਾਂ ਸੰਗਤ ਨੂੰ ਰੋਕਣਾ ਗਲਤ’
ਪੰਜਾਬ ਦੇ CM ਭਗਵੰਤ ਮਾਨ ਦਾ ਪਰਿਵਾਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ VIP ਬਣ ਕੇ ਆਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਨਿੰਦਣਯੋਗ ਦੱਸਿਆ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੀ ਮੁੱਖ ਮੰਤਰੀ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ ।

CM Mann VIP entry

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ । ਜਿਸ ਵਿੱਚ ਸ਼ਾਮ ਦੇ ਸਮੇਂ CM ਭਗਵੰਤ ਮਾਨ, ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਪਹੁੰਚੇ ਸਨ । VIP ਮੂਵਮੈਂਟ ਦੇ ਚਲਦਿਆਂ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਸਨ ਅਤੇ ਮੁੱਖ ਮੰਤਰੀ ਲਈ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਸੰਗਤ ਨੂੰ ਵੀ ਰੋਕ ਲਿਆ ਗਿਆ ਸੀ। ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ।

ਇਹ ਵੀ ਪੜ੍ਹੋ: ਨਿੱਕੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਕਿਹਾ-‘ਭਟਕ ਗਿਆ ਸੀ, ਮੈਨੂੰ ਮੁਆਫ਼ ਕਰ ਦਿਓ’

ਪ੍ਰਧਾਨ ਧਾਮੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੀਐਮ ਮਾਨ ਦਾ VIP ਵਜੋਂ ਆਉਣਾ ਨਿੰਦਣਯੋਗ ਹੈ। ਆਗੂਆਂ ਨੂੰ ਗੁਰੂਘਰ ਆ ਕੇ ਆਮ ਸਿੱਖ ਦੀ ਤਰ੍ਹਾਂ ਮੱਥਾ ਟੇਕਣਾ ਚਾਹੀਦਾ ਹੈ ਨਾ ਕਿ ਤਾਨਾਸ਼ਾਹੀ ਢੰਗ ਨਾਲ । CM ਮਾਨ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ‘ਤੇ ਕਾਫੀ ਦੇਰ ਤੱਕ ਰਸਤਾ ਅਤੇ ਪਲਾਜ਼ਾ ਵਿਖੇ ਸੰਗਤਾਂ ਨੂੰ ਰੋਕ ਦਿੱਤਾ ਗਿਆ।ਪਹਿਲਾ ਪ੍ਰਕਾਸ਼ ਪੁਰਬ ਸੰਗਤਾਂ ਲਈ ਅਹਿਮ ਸੀ ਅਤੇ ਹਰ ਕੋਈ ਗੁਰੂਘਰ ਮੱਥਾ ਟੇਕਣ ਲਈ ਆਇਆ ਸੀ ਪਰ ਸੰਗਤਾਂ ਨਾਲ ਕੀਤਾ ਗਿਆ ਸਲੂਕ ਸ਼ਰਧਾ ਨੂੰ ਠੇਸ ਪਹੁੰਚਾਉਣ ਵਾਲਾ ਹੈ।

CM Mann VIP entry

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਵੀ ਅਜਿਹਾ ਹੀ ਹੋਇਆ ਸੀ। ਇਸ ਦੇ ਮੱਦੇਨਜ਼ਰ ਅੰਤਰਿਮ ਕਮੇਟੀ ਨੇ ਮੀਟਿੰਗ ਬੁਲਾ ਕੇ ਫੈਸਲਾ ਲੈਂਦਿਆਂ ਸਿਆਸਤਦਾਨਾਂ ਨੂੰ ਗੁਰੂਘਰਾਂ ਵਿੱਚ ਮੱਥਾ ਟੇਕਣ ਮੌਕੇ ਸੰਗਤਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਅਪੀਲ ਕੀਤੀ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਸ੍ਰੀ ਦਰਬਾਰ ਸਾਹਿਬ ‘ਚ VIP ਐਂਟਰੀ ‘ਤੇ ਘਿਰੇ CM ਮਾਨ, SGPC ਨੇ ਜਤਾਇਆ ਇਤਰਾਜ਼ -‘ਇਸ ਤਰ੍ਹਾਂ ਸੰਗਤ ਨੂੰ ਰੋਕਣਾ ਗਲਤ’ appeared first on Daily Post Punjabi.