CM Mann visit Archives - Daily Post Punjabi

CM ਮਾਨ ਅੱਜ ਕਰਨਗੇ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ‘ਚ ਹੋਣਗੇ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਨਗੇ। CM ਮਾਨ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ‘ਤੋਂ ਬਾਅਦ ਹੋਲੇ ਮੁਹੱਲੇ ਮੌਕੇ ਹਾਜ਼ਰੀ ਲਗਵਾਉਣਗੇ। ਇਸ ਦੌਰਾਨ ਮਾਨ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਦੱਸਿਆ ਸੀ ਕਿ ਹੋਲੇ-ਮਹੱਲੇ ਦੇ ਪਹਿਲੇ ਦਿਨ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣਗੇ।

CM Mann visit Sri Anandpur Sahib

ਦੱਸ ਦੇਈਏ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਸਬੰਧੀ CM ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਪੰਜਾਬ ਦਾ ਪਹਿਲਾ ਆਧੁਨਿਕ ਕਮਾਂਡ ਸੈਂਟਰ ਤਿਆਰ, 192 ਕੈਮਰਿਆਂ ਨਾਲ ਥਾਣਿਆਂ, ਨਾਕਿਆਂ ਦੀ ਹੋਵੇਗੀ ਨਿਗਰਾਨੀ

ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਹੋਰ ਸੂਬਿਆਂ ਤੋਂ ਸੰਗਤਾਂ ਆਉਂਦੀਆਂ ਹਨ। ਇਸ ਵਾਰ ਹੋਲਾ-ਮੁਹੱਲਾ 8 ਮਾਰਚ ਤੋਂ 10 ਮਾਰਚ ਤੱਕ ਜਾਰੀ ਰਹੇਗਾ। ਸੂਬਾ ਸਰਕਾਰ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ। ਇਸ ਲਈ ਸਾਰੇ ਪ੍ਰਬੰਧਾਂ ਅਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਅੱਜ ਕਰਨਗੇ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ‘ਚ ਹੋਣਗੇ ਨਤਮਸਤਕ appeared first on Daily Post Punjabi.