CM Mann warns ministers Archives - Daily Post Punjabi

CM ਮਾਨ ਦੀ ਮੰਤਰੀਆਂ ਨੂੰ ਸਖ਼ਤ ਚਿਤਾਵਨੀ- “ਆਪਣੇ ਰਿਸ਼ਤੇਦਾਰਾਂ ਨੂੰ ਕੰਮਕਾਜ ਤੋਂ ਰੱਖੋ ਦੂਰ, ਨਹੀਂ ਤਾਂ ਹੋ ਸਕਦੈ ਸਟਿੰਗ ਆਪ੍ਰੇਸ਼ਨ”
ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਬਾਕੀ ਮੰਤਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ। CM ਮਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ । ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ । ਜਿਸ ਵਿਚ ਪਤਾ ਲੱਗਿਆ ਹੈ ਕਿ ਕੁਝ ਮੰਤਰੀਆਂ ਦੀ ਪਤਨੀ, ਪੁੱਤਰ ਅਤੇ ਭਾਣਜੇ-ਭਤੀਜੇ ਸਰਕਾਰੀ ਕੰਮਾਂ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।

CM Mann warns ministers

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ ‘ਤੇ ਮੰਤਰੀਆਂ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ । ਜਿਸ ਵਿੱਚ ਪਤਾ ਲੱਗਿਆ ਕਿ ਇੱਕ ਮੰਤਰੀ ਦੀ ਪਤਨੀ ਸਰਕਾਰੀ ਕੰਮਾਂ ਵਿੱਚ ਬਹੁਤ ਜ਼ਿਆਦਾ ਉਲਝ ਰਹੀ ਹੈ । ਇੱਕ ਮੰਤਰੀ ਦਾ ਭਾਣਜਾ ਵੀ ਸਰਕਾਰੀ ਮੀਟਿੰਗ ਵਿੱਚ ਸ਼ਾਮਿਲ ਹੋ ਕੇ ਆਪਣੀ ਸਲਾਹ ਦੇ ਰਿਹਾ ਹੈ । ਇੱਕ ਮੰਤਰੀ ਦਾ ਪੁੱਤਰ ਉਨ੍ਹਾਂ ਦੇ ਨਾਂ ‘ਤੇ ਲੋਕਾਂ ਨਾਲ ਮੁਲਾਕਾਤ ਕਰ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦਾ ਵੀ ਸਟਿੰਗ ਆਪ੍ਰੇਸ਼ਨ ਹੋ ਸਕਦਾ ਹੈ । ਜਿਸ ਕਾਰਨ ਸਿੱਧਾ ਕੁਰਸੀ ਚਲੀ ਜਾਵੇਗੀ, ਜਿਵੇਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗਵਾਉਣੀ ਪਈ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਦੱਸ ਦੇਈਏ ਕਿ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਕੁਰਸੀ ਜਾਣ ਦਾ ਮੁੱਖ ਕਾਰਨ ਉਨ੍ਹਾਂ ਦਾ ਭਤੀਜਾ ਪ੍ਰਦੀਪ ਗੋਇਲ ਬਣਿਆ ਹੈ। ਪ੍ਰਦੀਪ ਨੂੰ ਸਿੰਗਲਾ ਨੇ ਆਪਣਾ OSD ਬਣਾਇਆ ਸੀ। ਪ੍ਰਦੀਪ ਨੇ ਸੁਪਰਡੈਂਟ ਇੰਜੀਨੀਅਰ ਤੋਂ 1% ਕਮਿਸ਼ਨ ਮੰਗਿਆ ਸੀ । ਜਿਸਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ । ਭ੍ਰਿਸ਼ਟਾਚਾਰ ਮਾਮਲੇ ਵਿੱਚ ਸਿੰਗਲਾ ਦੇ ਨਾਲ-ਨਾਲ ਭਤੀਜੇ ਪ੍ਰਦੀਪ ਨੂੰ ਵੀ ਮੁੱਖ ਦੋਸ਼ੀ ਠਹਿਰਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਮਾਨ ਦੀ ਮੰਤਰੀਆਂ ਨੂੰ ਸਖ਼ਤ ਚਿਤਾਵਨੀ- “ਆਪਣੇ ਰਿਸ਼ਤੇਦਾਰਾਂ ਨੂੰ ਕੰਮਕਾਜ ਤੋਂ ਰੱਖੋ ਦੂਰ, ਨਹੀਂ ਤਾਂ ਹੋ ਸਕਦੈ ਸਟਿੰਗ ਆਪ੍ਰੇਸ਼ਨ” appeared first on Daily Post Punjabi.