CM Mann wife Dr Gurpreet Kaur Archives - Daily Post Punjabi

CM ਮਾਨ ਦੀ ਪਤਨੀ ਨੇ ਜਲੰਧਰ ਰਿਹਾਇਸ਼ ‘ਤੇ ਇਲਾਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨੀਂ ਜਲੰਧਰ ਵਿਚ ਲਏ ਗਏ ਕਿਰਾਏ ਦੇ ਮਕਾਨ ਵਿੱਚ ਪਰਿਵਾਰ ਸਣੇ ਸ਼ਿਫਟ ਹੋ ਗਏ ਸਨ। ਅੱਜ ਉੱਥੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਨੇ ਇਲਾਕੇ ਦੇ ਲੋਕਾਂ ਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ ਤੇ ਸਮੱਸਿਆਵਾਂ ਨੂੰ ਹਲ ਵੀ ਕੀਤਾ। ਮੌਕੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

CM Mann’s wife met the people

ਐਕਸ ‘ਤੇ ਤਸਵੀਰਾਂ ਸਾਂਝੀ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਲਿਖਿਆ…“ਅੱਜ ਜਲੰਧਰ ਰਿਹਾਇਸ਼ ਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਓਹਨਾਂ ਦੀ ਮੁਸ਼ਕਿਲਾਂ ਨੂੰ ਮੌਕੇ ਤੇ ਹੱਲ ਕਿੱਤਾ। ਲੋਕਾਂ ਦੀ ਹਰ ਬਣਦੀ ਮਦਦ ਕਰਣ ਲਈ ਪਰਯਤਨਸ਼ੀਲ ਰਹਿਣ ਦੀ ਪੂਰੀ ਕੋਸ਼ਿਸ਼ ਹੈ। ਪੰਜਾਬ ਦੇ ਲੋਕਾਂ ਦੇ ਸਰਕਾਰ ਪ੍ਰਤੀ ਪਿਆਰ ਅਤੇ ਵਿਸ਼ਵਾਸ਼ ਨੂੰ ਸਾਂਭ ਕੇ ਰੱਖਣਾ ਅਤੇ ਹੋਰ ਵਧਾਉਣਾ ਸਾਡੀ ਜਿੰਮੇਵਾਰੀ ਹੈ।”

CM Mann’s wife met the people

ਇਹ ਵੀ ਪੜ੍ਹੋ : ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ CBI ਨੂੰ ਨੋਟਿਸ ਜਾਰੀ, 7 ਦਿਨਾਂ ‘ਚ ਮੰਗਿਆ ਜਵਾਬ

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਦੀਆਂ ਉਪ ਚੋਣਾਂ ਲਈ ਸ਼ਹਿਰ ਵਿਚ ਇਕ ਮਕਾਨ ਕਿਰਾਏ ‘ਤੇ ਲਿਆ ਸੀ ਜਿਥੇ ਉਹ ਪਰਿਵਾਰ ਸਣੇ ਸ਼ਿਫਟ ਹੋ ਗਏ ਸਨ। ਸੀਐੱਮ ਮਾਨ ਨੇ ਇਸ ਬਾਰੇ ਇਕ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਵਿਚ ਘਰ ਕਿਰਾਏ ‘ਤੇ ਲੈ ਰਿਹਾ ਹਾਂ। ਹੁਣ… ਮਾਝੇ ਤੇ ਦੁਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਨੂੰ ਇਥੇ ਹੀ ਨਿਪਟਾਰਾ ਕਰਾਂਗਾ…

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CM ਮਾਨ ਦੀ ਪਤਨੀ ਨੇ ਜਲੰਧਰ ਰਿਹਾਇਸ਼ ‘ਤੇ ਇਲਾਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ appeared first on Daily Post Punjabi.

CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਦੇ ਪੋਲਿੰਗ ਸਟੇਸ਼ਨ ‘ਤੇ ਪਾਈ ਵੋਟ
ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ ‘ਤੇ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਮੇਤ ਵੋਟ ਪਾਈ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਹਲਕੇ ਵਿੱਚ ਵੋਟ ਪਾਉਣ ਮਗਰੋਂ ਕਿਹਾ, “ਪੰਜਾਬ ਦੇ ਵਿੱਚ ਬਹੁਤ ਭਾਰੀ ਵੋਟਿੰਗ ਹੋਵੇਗੀ ਅਤੇ ਇਸ ਨਾਲ ਪੂਰੇ ਦੇਸ਼ ਵਿੱਚ ਸੁਨੇਹਾ ਜਾਵੇਗਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਦੀ ਵਰਤੋਂ ਕਰਨੀ ਜਾਣਦੇ ਹਨ।” CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕਿਹਾ, “ਮੇਰੀ ਔਰਤਾਂ ਨੂੰ ਇਹੀ ਅਪੀਲ ਹੈ ਕਿ ਆਪਾਂ ਸਭ ਤੋਂ ਵੱਧ ਵੋਟ ਪਾ ਕੇ ਵਿਖਾਈਏ, ਔਰਤਾਂ ਚੰਗੀ ਸਰਕਾਰ ਨੂੰ ਚੁਣਨ ਵਿੱਚ ਆਪਣਾ ਯੋਗਦਾਨ ਪਾਉਣ।”

ਲੋਕ ਸਭਾ ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਵੋਟ ਅਧਿਕਾਰ ਦੀ ਕੀਤੀ ਵਰਤੋ। ਮੀਤ ਹੇਅਰ ਦੇ ਮਾਤਾ ਸਰਬਜੀਤ ਕੌਰ, ਪਿਤਾ ਚਮਕੌਰ ਸਿੰਘ ਅਤੇਉਨ੍ਹਾਂ ਦੀ ਧਰਮ ਪਤਨੀ ਗੁਰਵੀਨ ਕੌਰ ਨੇ ਵੀ ਆਪਣੀ ਵੋਟ ਪਾਈ। ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਕਿਹਾ ਸੱਚਾਈ ਅਤੇ ਇਮਾਨਦਾਰੀ ਦੀ ਵੱਡੀ ਜਿੱਤ ਹੋਵੇਗੀ। ਲੋਕ ਵੋਟ ਰਾਹੀਂ ਚੰਗੀ ਸਰਕਾਰ ਚੁੰਨਣਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਇਸ ਸੀਟ ‘ਤੇ ਕੁੱਲ 15 ਲੱਖ 55 ਹਜ਼ਾਰ 370 ਵੋਟਰ ਹਨ। ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 448 ਪੁਰਸ਼, 7 ਲੱਖ 31 ਹਜ਼ਾਰ 876 ਔਰਤਾਂ ਅਤੇ 46 ਟਰਾਂਸਜੈਂਡਰ ਵੋਟਰ ਹਨ। ਇਸ ਸੀਟ ‘ਤੇ ਮੁੱਖ ਮੁਕਾਬਲਾ ‘ਆਪ’ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਮੀਤ ਹੇਅਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇ ਭਾਜਪਾ ਦੇ ਅਰਵਿੰਦ ਖੰਨਾ ਵਿਚਕਾਰ ਹੈ। ਇਸ ਸੀਟ ਲਈ ਕੁੱਲ 23 ਉਮੀਦਵਾਰ ਮੈਦਾਨ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਦੇ ਪੋਲਿੰਗ ਸਟੇਸ਼ਨ ‘ਤੇ ਪਾਈ ਵੋਟ appeared first on Daily Post Punjabi.

CM ਮਾਨ ਨੇ ਸ਼ੇਅਰ ਕੀਤੀ ਪਤਨੀ ਨਾਲ 4 ਸਾਲ ਪੁਰਾਣੀ ਤਸਵੀਰ, ਦੱਸੀ ਫੋਟੋ ਪਿੱਛੇ ਦੀ ਕਹਾਣੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਇਹ ਫੋਟੋ ਕਿਸੇ ਹੋਰ ਦੀ ਨਹੀਂ ਸਗੋਂ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਹੈ। ਪਰ ਇਸ ਫੋਟੋ ਨਾਲ ਜੁੜੀ ਕਹਾਣੀ ਵੀ ਘੱਟ ਦਿਲਚਸਪ ਨਹੀਂ ਹੈ। ਇਹ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਫੋਟੋ ਵਿੱਚ ਇੱਕ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਡਾ. ਗੁਰਪ੍ਰੀਤ ਕੌਰ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸਿਰ ‘ਤੇ ਆਮ ਆਦਮੀ ਪਾਰਟੀ ਦੀ ਟੋਪੀ ਪਾਈ ਹੋਈ ਹੈ। ਹਾਲਾਂਕਿ ਉਸ ਵੇਲੇ ਕਿਸੇ ਨੂੰ ਇਹ ਨਹੀਂ ਪਤਾ ਸੀ ਕਿ ਉਹ ਦੋਵੇਂ ਭਵਿੱਖ ਵਿੱਚ ਜੀਵਨਸਾਥੀ ਬਣ ਜਾਣਗੇ।

ਫੋਟੋ ਸ਼ੇਅਰ ਕਰਦੇ ਹੋਏ ਸੀਐਮ ਨੇ ਲਿਖਿਆ ਹੈ ਕਿ ਕੌਣ ਜਾਣਦਾ ਹੈ ਕਿ ਕਿਸਮਤ ਕਦੋਂ ਅਤੇ ਕਿੱਥੇ ਲੈ ਜਾਵੇਗੀ। ਜਨਵਰੀ 2020 ਵਿੱਚ ਦਿੱਲੀ ਚੋਣ ਪ੍ਰਚਾਰ ਦੌਰਾਨ ਡਾ. ਗੁਰਪ੍ਰੀਤ ਕੌਰ.. ਕਿਸੇ ਵਲੰਟੀਅਰ ਨੇ ਭੇਜੀ ਫੋਟੋ… ਨਿਆਮਤ ਦੀ ਮੰਮੀ।

ਇਹ ਵੀ ਪੜ੍ਹੋ : ਜਾਖੜ ਤੇ ਬਿੱਟੂ ਦੇ ਕਾਂਗਰਸ ਛੱਡਣ ‘ਤੇ MLA ਡਾ. ਚਰਨਜੀਤ ਦਾ ਤੰਜ, ਬੋਲੇ-‘…ਅਜਿਹੇ ਲੋਕ ਕਿਸੇ ਦੇ ਸਕੇ ਨਹੀਂ’

ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਦੀ ਪਤਨੀ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਸ ਦੇ ਪਰਿਵਾਰ ਵਿੱਚ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖਲਾ ਲਿਆ। 2017 ਵਿੱਚ, ਉਸ ਨੇ ਆਪਣੀ ਡਾਕਟਰੇਟ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਸ਼ੇਅਰ ਕੀਤੀ ਪਤਨੀ ਨਾਲ 4 ਸਾਲ ਪੁਰਾਣੀ ਤਸਵੀਰ, ਦੱਸੀ ਫੋਟੋ ਪਿੱਛੇ ਦੀ ਕਹਾਣੀ appeared first on Daily Post Punjabi.

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਹਿਲਾ ਪੂਰਾ AC ਸਕੂਲ, CM ਮਾਨ ਦੀ ਪਤਨੀ ਨੇ ਕੀਤਾ ਉਦਘਾਟਨ
ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਹਿਲਾ ਪੂਰੇ ਦਾ ਪੂਰਾ ਏ.ਸੀ. ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ ‘ਤੇ ਇਸ ਸਕੂਲ ਵਿੱਚ NRI ਸੁਰਿੰਦਰ ਸਿੰਘ ਨਿੱਜਰ UK ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 AC ਤੇ ਇਨ੍ਹਾਂ ਨੂੰ ਚਲਾਉਣ ਲਈ ਬਿਜਲੀ ਵਾਸਤੇ ਲਗਾਏ ਸੋਲਰ ਪੈਨਲ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰਿਬਨ ਕੱਟਕੇ ਕੀਤਾ।

ਉਨ੍ਹਾਂ ਨੇ ਇਸ ਸਕੂਲ ਵਿਖੇ ਬਿਜਨੈਸ ਬਲਾਸਟਰ ਸਕੀਮ ਤਹਿਤ ਅੱਜ ਲਗਾਏ ਗਏ ਹੁਨਰ ਵਿਕਾਸ ਮੇਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਸਿਮਰਜੀਤ ਕੌਰ ਪਠਾਣਮਾਜਰਾ, ਦਲਬੀਰ ਸਿੰਘ ਗਿੱਲ ਯੂ.ਕੇ. ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦੀ ਮਿਸਾਲ ਸਨੌਰ ਦੇ ਇਸ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਲੱਗੇ ਹੁਨਰ ਮੇਲੇ ਵਿੱਚ ਅੱਜ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇ ਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਨੌਰ ਸਰਕਾਰੀ ਸਕੂਲ ਦੀਆਂ ਬੱਚੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਬਾਖੂਬੀ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਹੋਇਆ ਨੋਟੀਫਿਕੇਸ਼ਨ, ਦਸੰਬਰ ਤੱਕ ਟਲ ਸਕਦੀਆਂ ਹਨ ਚੋਣਾਂ

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਸਾਡੇ ਨੌਜਵਾਨਾਂ ਨੂੰ ਸਾਡੇ ਸੂਬੇ ਵਿੱਚ ਹੀ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ NRI ਵੱਲੋਂ ਆਪਣੀ ਜਨਮ ਭੂਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਲਾਨ ਕੀਤਾ ਕਿ ਸਨੌਰ ਹਲਕਾ ਦੇਸ਼ ਪਹਿਲਾ ਅਜਿਹਾ ਹਲਕਾ ਬਣੇਗਾ, ਜਿੱਥੇ ਸਾਰੇ ਸਰਕਾਰੀ ਸਕੂਲਾਂ ਨੂੰ ਏ.ਸੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਦੇ ਮੱਦੇਨਜ਼ਰ ਸਾਡੇ ਸਰਕਾਰੀ ਸਕੂਲ ਹੁਣ ਨਿਜੀ ਸਕੂਲਾਂ ਤੋਂ ਵੀ ਬਿਹਤਰ ਨਤੀਜੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਨੂੰ 25.55 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਤਾਬਾਂ, ਫੀਸ ਜਾਂ ਯੂਨੀਫਾਰਮ ਜਾਂ ਹੋਰ ਕਿਸੇ ਖ਼ਰਚੇ ਦੀ ਥੁੜ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ ‘ਚ ਅਫ਼ਸਰ ਤੋਂ ਜਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ, CM ਮਾਨ ਨੇ ਲਿਆ ਸਖਤ ਨੋਟਿਸ

ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਗਿੱਲ ਯੂ.ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ NRI ਇੱਥੇ ਆਪਣੇ ਵੱਲੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਹੁਣ ਸੁਰੱਖਿਅਤ ਸਮਝਣ ਲੱਗ ਪਏ ਹਨ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਵੱਲੋਂ ਸੁਰਿੰਦਰ ਸਿੰਘ ਨਿੱਜਰ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਮਰਜੀਤ ਕੌਰ ਪਠਾਣਮਾਜਰਾ, ਬਾਬਾ ਪ੍ਰੇਮ ਸਿੰਘ ਕਾਰ ਸੇਵਾ ਭੂਰੀ ਵਾਲੇ, ਇੰਦਰਜੀਤ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ, ਆਪ ਮਹਿਲਾ ਵਿੰਗ ਪ੍ਰਧਾਨ ਸ਼ਮਿੰਦਰ ਕੌਰ, ਹਰਜਸ਼ਨ ਢਿੱਲੋਂ ਪਠਾਣਮਾਜਰਾ, ਬਿੱਟੂ ਯੂ.ਐਸ.ਏ, ਗੌਰਵ ਬੱਬਾ, ਰਜਤ ਕਪੂਰ, ਸਾਜਨ ਢਿੱਲੋਂ, ਪਰਦੀਪ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ, ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਹਿਲਾ ਪੂਰਾ AC ਸਕੂਲ, CM ਮਾਨ ਦੀ ਪਤਨੀ ਨੇ ਕੀਤਾ ਉਦਘਾਟਨ appeared first on Daily Post Punjabi.