CM Mann will hold meeting Archives - Daily Post Punjabi

ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਮਗਰੋਂ ਐਕਸ਼ਨ ‘ਚ CM ਮਾਨ, ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ
ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਕਾਫੀ ਨੁਕਸਾਨ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਅੱਜ ਮੀਟਿੰਗ ਕਰਨਗੇ। CM ਮਾਨ ਇਸ ਦੌਰਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਵਿੱਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ।

ਜਾਣਕਾਰੀ ਅਨੁਸਾਰ ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਅਨੁਸਾਰ ਵਿਸਾਖੀ ਤੋਂ ਪਹਿਲਾਂ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਜਮ੍ਹਾਂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ IG ਅਗਰਵਾਲ ਦੀ ਰਿਹਾਇਸ਼ ‘ਤੇ ਕਾਂਸਟੇਬਲ ਨੇ ਕੀਤੀ ਖੁਦ.ਕੁਸ਼ੀ, ਜਾਂਚ ‘ਚ ਜੁਟੀ ਪੁਲਿਸ

ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਕਿਸਾਨ ਮੌਜੂਦਾ ਸਮੇਂ ਵਿੱਚ ਖੇਤੀ ਕਰ ਰਿਹਾ ਹੈ, ਉਸ ਦੇ ਬੈਂਕ ਖਾਤੇ ਵਿੱਚ ਮੁਆਵਜ਼ੇ ਦੀ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ, ਭਾਵੇਂ ਖੇਤ ਦਾ ਮਾਲਕ ਕੋਈ ਹੋਰ ਹੀ ਕਿਉਂ ਨਾ ਹੋਵੇ। CM ਮਾਨ ਨੇ ਪੰਜਾਬ ਸਰਕਾਰ ਵੱਲੋਂ ਦਿਹਾੜੀਦਾਰ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਮਗਰੋਂ ਐਕਸ਼ਨ ‘ਚ CM ਮਾਨ, ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ appeared first on Daily Post Punjabi.