CM Mann will launch Archives - Daily Post Punjabi

CM ਮਾਨ 27 ਜਨਵਰੀ ਨੂੰ ਕਰਨਗੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ
ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੀ ਮਾਨ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਹੁਣ 27 ਜਨਵਰੀ ਨੂੰ 500 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ । CM ਭਗਵੰਤ ਮਾਨ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ । ਇਸ ਦੇ ਲਈ ਸਥਾਨਕ ਵਿਧਾਇਕਾਂ ਸਣੇ ਹੋਰਨਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । CM ਮਾਨ ਇਸ ਸਮੇਂ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ । ਉਹ ਅੱਜ ਪੰਜਾਬ ਵਾਪਸੀ ਕਰ ਸਕਦੇ ਹਨ। ਆਉਣ ਵਾਲੇ ਦਿਨਾਂ ਵਿੱਚ CM ਦੇ 26 ਜਨਵਰੀ ਦੇ ਤੈਅ ਪ੍ਰੋਗਰਾਮ ਤੋਂ ਇਲਾਵਾ ਉਨ੍ਹਾਂ ਦੇ ਪੰਜਾਬ ਵਿੱਚ ਕਈ ਹੋਰ ਪ੍ਰੋਗਰਾਮ ਹਨ । ਇਸ ਤੋਂ ਬਾਅਦ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।

CM Mann will launch

ਪਹਿਲੇ ਪੜਾਅ ਵਿੱਚ ਸਿਹਤ ਵਿਭਾਗ ਨੇ 521 PHC ਦੀ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅਪਗ੍ਰੇਡ ਕੀਤਾ ਜਾਣਾ ਸੀ । ਮੁੱਖ ਮੰਤਰੀ ਨੇ ਪਹਿਲਾਂ 26 ਜਨਵਰੀ 2023 ਨੂੰ ਇਸ ਕਲੀਨਿਕ ਨੂੰ ਸ਼ੁਰੂ ਕਰਨ ਦੀ ਗੱਲ ਕੀਤੀ ਸੀ । ਪਰ ਗਣਤੰਤਰ ਦਿਵਸ ਕਾਰਨ ਹੁਣ ਇਨ੍ਹਾਂ ਦੀ ਸ਼ੁਰੂਆਤ 27 ਜਨਵਰੀ ਨੂੰ ਕੀਤੀ ਜਾਵੇਗੀ। ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ PHC ਦੇ ਪਹਿਲਾਂ ਤੋਂ ਮੌਜੂਦ ਭਵਨਾਂ ਵਿੱਚ ਖੋਲ੍ਹੇ ਜਾਣਗੇ। ਇੱਥੇ ਇਨ੍ਹਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੁੱਖ ਨਾਲ ਟਕਰਾ ਕੇ ਕਾਰ ਬਣੀ ਅੱਗ ਦਾ ਗੋਲਾ, 2 ਮੁੰਡੇ ਤੇ ਕੁੜੀ ਅੰਦਰ ਫ਼ਸੇ, ਮੌਕੇ ਦਾ ਹਾਲ ਵੇਖ ਕੰਬੀ ਰੂਹ

ਜੇ ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਗਏ ਪ੍ਰਸਤਾਵ ਮੁਤਾਬਕ ਚਲਦਾ ਹੈ ਤਾਂ ਅੰਮ੍ਰਿਤਸਰ ਵਿੱਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿੱਚ 47, ਪਟਿਆਲਾ ਵਿੱਚ 40, ਜਲੰਧਰ ਵਿੱਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 33-33, ਬਠਿੰਡਾ ਵਿੱਚ 24, ਸੰਗਰੂਰ ਵਿੱਚ 26, ਫਾਜ਼ਿਲਕਾ ਵਿੱਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿੱਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।

CM Mann will launch

ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ । ਇਨ੍ਹਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਅਨੁਸਾਰ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ । ਵਰਤਮਾਨ ਵਿੱਚ ਇਹ ਕਲੀਨਿਕ 100 ਕਿਸਮ ਦੀਆਂ ਦਵਾਈਆਂ ਅਤੇ 41 ਬੁਨਿਆਦੀ ਲੈਬ ਟੈਸਟਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ 27 ਜਨਵਰੀ ਨੂੰ ਕਰਨਗੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ appeared first on Daily Post Punjabi.