CM Mann will visit Delhi Archives - Daily Post Punjabi

ਦਿੱਲੀ ਦੌਰੇ ਤੇ ਜਾਣਗੇ CM ਮਾਨ, ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਦਿਆਂ ‘ਤੇ ਕਰਨਗੇ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਦਿੱਲੀ ਦੌਰੇ ‘ਤੇ ਜਾ ਸਕਦੇ ਹਨ। ਉਹ ਆਪਣੇ ਦੌਰੇ ਦੌਰਾਨ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਰੇ ਵੀ ਚਰਚਾ ਕਰ ਸਕਦੇ ਹਨ।

ਇਹ ਵੀ ਪੜ੍ਹੋ : 2 ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲਾ PAU ਦਾ ਸਹਾਇਕ ਪ੍ਰੋਫੈਸਰ ਸਸਪੈਂਡ, ਭੇਜੇ ਸਨ ‘ਗੰਦੇ’ ਮੈਸੇਜ

ਦਰਅਸਲ, ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਨਾ ਦੇਣ ਦੇ ਦੋਸ਼ ਲਾਏ ਜਾ ਰਹੇ ਹਨ। ਇਸੇ ਕੜੀ ਵਿੱਚ ਪੰਜਾਬ ਕਾਂਗਰਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦਿੱਲੀ ਦੌਰੇ ਤੇ ਜਾਣਗੇ CM ਮਾਨ, ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਦਿਆਂ ‘ਤੇ ਕਰਨਗੇ ਚਰਚਾ appeared first on Daily Post Punjabi.