CM Mann Will Visit Sangrur Archives - Daily Post Punjabi

ਅੱਜ ਸੰਗਰੂਰ ਦਾ ਦੌਰਾ ਕਰਨਗੇ CM ਮਾਨ, ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਕਰਨਗੇ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। CM ਮਾਨ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕਰਨਗੇ। ਇਸ ਲਾਇਬ੍ਰੇਰੀ ਦਾ ਨਵੀਨੀਕਰਨ 112.74 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। CM ਮਾਨ ਨੇ 2022-23 ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਫੰਡ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ : ਫਰੀਦਕੋਟ : ਗੁਰੂਘਰ ਨੂੰ ਲੱਗੀ ਭਿਆਨਕ ਅੱਗ, ਪਾਵਨ ਸਰੂਪ ਨੂੰ ਪਹੁੰਚਿਆ ਨੁਕਸਾਨ, ਜਾਂਚ ਜਾਰੀ

ਮੁਰੰਮਤ ਤੋਂ ਬਾਅਦ ਲਾਇਬ੍ਰੇਰੀ ਨੂੰ ਨਵੀਂ ਅਤੇ ਆਧੁਨਿਕ ਦਿੱਖ ਦਿੱਤੀ ਗਈ ਹੈ। ਲਾਇਬ੍ਰੇਰੀ ਵਿੱਚ 200 ਤੋਂ 225 ਵਿਦਿਆਰਥੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲਾਇਬ੍ਰੇਰੀ ਵਿੱਚ ਏਅਰ ਕੰਡੀਸ਼ਨਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਵਾਂ ਟਾਇਲਟ, ਕੰਪਿਊਟਰ ਸੈਕਸ਼ਨ, ਆਰ.ਓ ਵਾਟਰ ਸਪਲਾਈ, ਲੈਂਡਸਕੇਪਿੰਗ ਦੇ ਕੰਮ ਕਰਵਾਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੱਜ ਸੰਗਰੂਰ ਦਾ ਦੌਰਾ ਕਰਨਗੇ CM ਮਾਨ, ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਕਰਨਗੇ ਉਦਘਾਟਨ appeared first on Daily Post Punjabi.