cm manohar lal khattar Archives - Daily Post Punjabi

PM ਮੋਦੀ ਨੇ ਹਰਿਆਣਾ CM ਨਾਲ ਦੋਸਤੀ ਦਾ ਸੁਣਾਇਆ ਕਿੱਸਾ, ਕਿਹਾ-‘ਮੋਟਰਸਾਈਕਲ ‘ਤੇ ਰੋਹਤਕ ਤੋਂ ਗੁਰੂਗ੍ਰਾਮ ਆਉਂਦੇ ਸੀ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੁਰੂਗ੍ਰਾਮ ਵਿਚ 112 ਨਵੇਂ ਪ੍ਰਾਜੈਕਟਾਂ ਦੇ ਉਦਘਾਟਨ ਦੌਰਾਨ ਸੀਐੱਮ ਮਨੋਹਰ ਲਾਲ ਨਾਲ ਆਪਣੀ ਦੋਸਤੀ ਦਾ ਪੁਰਾਣਾ ਕਿੱਸਾ ਸੁਾਇਆ। ਉਨ੍ਹਾਂ ਦੱਸਿਆ ਕਿ ਮੈਂ ਤੇ ਮੁੱਖ ਮੰਤਰੀ ਮੋਹਰ ਲਾਲ ਬਹੁਤ ਪੁਰਾਣੇ ਸਾਥੀ ਹਾਂ। ਅਸੀਂ ਉਸ ਸਮੇਂ ਦੇ ਸਾਥੀ ਹਾਂ ਜਦੋਂ ਅਸੀਂ ਦੋਵੇਂ ਦਰੀ ‘ਤੇ ਸੌਂਦੇ ਸੀ।

ਉਨ੍ਹਾਂ ਕਿਹਾ ਕਿ ਮਨੋਹਰ ਲਾਲ ਕੋਲ ਇਕ ਮੋਟਰਸਾਈਕਲ ਹੁੰਦੀ ਸੀ। ਉਹ ਮੈਨੂੰ ਪਿੱਛੇ ਬਿਠਾ ਕੇ ਰੋਹਤਕ ਤੋਂ ਗੁਰੂਗ੍ਰਾਮ ਲੈ ਕੇ ਆਉਂਦੇ ਸਨ। ਉਸ ਸਮੇਂ ਪੂਰਾ ਸਫਰ ਮੋਟਰਸਾਈਕਲ ‘ਤੇ ਗੁਜ਼ਰਦਾ ਸੀ। ਉਸ ਸਮੇਂ ਰਸਤੇ ਛੋਟੇ ਸਨ, ਮੋਟਰਸਾਈਕਲ ‘ਤੇ ਆਉਂਦੇ ਹੋਏ ਬਹੁਤ ਦਿੱਕਤ ਹੁੰਦੀ ਸੀ। ਅੱਜ ਖੁਸ਼ੀ ਹੈ ਕਿ ਅਸੀਂ ਅੱਜ ਵੀ ਇਕੱਠੇ ਹਾਂ।

ਇਹ ਵੀ ਪੜ੍ਹੋ : ਅਗਨੀ-5 ਮਿਜ਼ਾਈਲ ਦਾ ਹੋਇਆ ਸਫਲ ਪ੍ਰੀਖਣ, PM ਮੋਦੀ ਨੇ DRDO ਦੇ ਵਿਗਿਆਨਕਾਂ ਨੂੰ ਦਿੱਤੀ ਵਧਾਈ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਤੇ ਹਰਿਆਣਾ ਸਰਕਾਰ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਦਵਾਰਕਾ ਐਕਸਪ੍ਰੈਸਵੇ ਵਿਚ ਮਨੋਹਰ ਲਾਲ ਬਹੁਤ ਤਤਪਰ ਸਨ। ਹਰਿਆਣਾ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਨ ਵਾਲੇ ਮਨੋਹਰ ਲਾਲ ਨੇ ਸੂਬੇ ਵਿੱਚ ਆਧੁਨਿਕ ਬੁਨਿਆਦੀ ਢਾਂਚੇ ਦਾ ਇੱਕ ਵੱਡਾ ਨੈੱਟਵਰਕ ਤਿਆਰ ਕੀਤਾ ਹੈ। ਵਿਕਸਿਤ ਭਾਰਤ ਵਿਕਸਿਤ ਹਰਿਆਣਾ ਦੇ ਮੂਲ ਮੰਤਰ ਨੂੰ ਹਰਿਆਣਾ ਦੀ ਸੂਬਾ ਸਰਕਰਾ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਲਗਾਤਾਰ ਮਜ਼ਬੂਤ ਹੋ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਮੋਦੀ ਨੇ ਹਰਿਆਣਾ CM ਨਾਲ ਦੋਸਤੀ ਦਾ ਸੁਣਾਇਆ ਕਿੱਸਾ, ਕਿਹਾ-‘ਮੋਟਰਸਾਈਕਲ ‘ਤੇ ਰੋਹਤਕ ਤੋਂ ਗੁਰੂਗ੍ਰਾਮ ਆਉਂਦੇ ਸੀ’ appeared first on Daily Post Punjabi.

ਹਰਿਆਣਾ ‘ਚ ਇਸ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, CM ਖੱਟਰ ਨੇ ਕੀਤਾ ਐਲਾਨ
ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਦੇ ਚੱਲਦਿਆਂ ਹਰਿਆਣਾ ਵਿੱਚ ਵੀ 22 ਜਨਵਰੀ ਦੇ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। CM ਮੋਹਰ ਲਾਲ ਖੱਟਰ ਨੇ ਇਹ ਐਲਾਨ ਕੀਤਾ ਹੈ। CM ਖੱਟਰ ਸੋਮਵਾਰ ਨੂੰ ਪੰਚਕੂਲਾ ਦੇ ਸੈਕਟਰ-32 ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਪ੍ਰੋਗਰਾਮ ਵਿੱਚ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 500 ਸਾਲ ਬਾਅਦ ਇਹ ਸੰਜੋਗ ਬਣਿਆ ਹੈ। ਪੂਰਾ ਦੇਸ਼ ਭਗਵਾਨ ਰਾਮ ਦੇ ਰੰਗਾਂ ਵਿੱਚ ਰੰਗਿਆ ਹੋਇਆ ਹੈ ਤੇ ਲੋਕ ਆਪਣੇ-ਆਪਣੇ ਤਰੀਕੇ ਨਾਲ ਇਸ ਸਮਾਗਮ ਨੂੰ ਮਨਾ ਰਹੇ ਹਨ।

Haryana CM Khattar announces

ਉਨ੍ਹਾਂ ਨੇ ਦੱਸਿਆ ਕਿ ਮੈਨੂੰ ਕੁਝ ਲੋਕਾਂ ਨੇ ਕਿਹਾ ਕਿ 22 ਜਨਵਰੀ ਨੂੰ ਡ੍ਰਾਈ ਡੇਅ ਐਲਾਨਿਆ ਜਾਵੇ। ਕੁਝ ਲੋਕ ਅਜਿਹੇ ਵੀ ਸਨ, ਜੋ ਸ਼ਰਾਬ ਪੀਂਦੇ ਹਨ, ਇੱਥੋਂ ਤੱਕ ਉਨ੍ਹਾਂ ਨੇ ਵੀ 22 ਜਨਵਰੀ ਨੂੰ ਡ੍ਰਾਈ ਡੇਅ ਐਲਾਨਣ ਦੀ ਅਪੀਲ ਕੀਤੀ ਸੀ ਤੇ ਅੱਖਾਂ ਸੀ ਕਿ ਕੀ ਪਤਾ ਇਸ ਬਹਾਨੇ ਉਨ੍ਹਾਂ ਦੀ ਵੀ ਸ਼ਰਾਬ ਛੁੱਟ ਜਾਵੇ। ਗੌਰਤਲਬ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਦੇ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੇ ਲਈ ਹਰਿਆਣਾ ਦੇ 165 ਤੋਂ ਜ਼ਿਆਦਾ ਲੋਕਾਂ ਨੂੰ ਸੱਦਾ ਭੇਜਿਆ ਗਿਆ ਹੈ। ਇਨ੍ਹਾਂ ਵਿੱਚ 100 ਸਾਧੂ-ਸੰਤ, 65 ਉਦਯੋਗਪਤੀ, ਸਮਾਜਸੇਵੀ ਤੇ ਅੰਤਰਰਾਸ਼ਟਰੀ ਖਿਡਾਰੀ ਸ਼ਾਮਿਲ ਹਨ।

ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ

ਦੱਸ ਦੇਈਏ ਕਿ ਹਰਿਆਣਾ ਤੋਂ ਇਲਾਵਾ ਦੇਸ਼ ਦੇ ਪੰਜ ਹੋਰ ਰਾਜਾਂ ਵਿੱਚ 22 ਜਨਵਰੀ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਨ੍ਹਾਂ ਰਾਜਾਂ ਵਿੱਚ ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ, ਆਸਾਮ, ਉੱਤਰਾਖੰਡ ਤੇ ਛੱਤੀਸਗੜ੍ਹ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਹਰਿਆਣਾ ‘ਚ ਇਸ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, CM ਖੱਟਰ ਨੇ ਕੀਤਾ ਐਲਾਨ appeared first on Daily Post Punjabi.

ਹਰਿਆਣਾ ਦੇ ਪ੍ਰਾਈਵੇਟ ਸੈਕਟਰਾਂ ‘ਚ ਨੌਕਰੀਆਂ ਦੇਣ ਦੀ ਯੋਜਨਾ, CM ਮਨੋਹਰ ਨੌਜਵਾਨਾਂ ਦਾ ਡਾਟਾ ਕਰਨਗੇ ਸਾਂਝਾ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਨਿੱਜੀ ਖੇਤਰ ਵਿਚ ਨੌਜਵਾਨਾਂ ਦੇ ਰੁਜ਼ਗਾਰ ‘ਤੇ ਨਜ਼ਰ ਰੱਖੀ ਹੈ। CM ਮਨੋਹਰ ਜਲਦੀ ਹੀ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 2 ਦਿਨਾਂ ਵਿੱਚ 100 ਵੱਡੇ ਉਦਯੋਗਿਕ ਘਰਾਣਿਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਹਰਿਆਣਾ ਹੁਨਰ ਰੋਜ਼ਗਾਰ ਨਿਗਮ ਲਿਮਟਿਡ ਪੋਰਟਲ ‘ਤੇ ਤਿਆਰ ਕੀਤੇ ਗਏ ਹੁਨਰਮੰਦ ਨੌਜਵਾਨਾਂ ਦਾ ਡਾਟਾ ਬੇਸ ਸਾਂਝਾ ਕਰਨਗੇ।

Plan To Give Jobs In Private Sectors

ਮੁੱਖ ਮੰਤਰੀ ਸੂਬੇ ਦੇ ਵੱਡੇ ਉਦਯੋਗਿਕ ਘਰਾਣਿਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ। ਇਸ ਨਾਲ ਉਦਯੋਗਿਕ ਘਰਾਣਿਆਂ ਦੇ ਮਾਲਕ ਹੁਨਰਮੰਦ ਨੌਜਵਾਨਾਂ ਨੂੰ ਆਪਣੀ ਲੋੜ ਅਨੁਸਾਰ ਵਰਤ ਸਕਦੇ ਹਨ। ਇਸ ਸਬੰਧੀ ਸਰਕਾਰ ਵੱਲੋਂ ਉਦਯੋਗ ਵਿਭਾਗ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਦਯੋਗਿਕ ਘਰਾਣਿਆਂ ਨਾਲ ਮੁੱਖ ਮੰਤਰੀ ਦੀ ਗੱਲਬਾਤ ਵਿੱਚ ਇਹ ਪਤਾ ਲਗਾਇਆ ਜਾਵੇਗਾ ਕਿ ਪ੍ਰਾਈਵੇਟ ਸੈਕਟਰ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਕਿਵੇਂ ਪੈਦਾ ਕੀਤਾ ਜਾ ਸਕਦਾ ਹੈ। ਇਸ ਅਹਿਮ ਮੀਟਿੰਗ ਵਿੱਚ ਉਦਯੋਗਿਕ ਕਰਮਚਾਰੀਆਂ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਅਤੇ ਦੋਵਾਂ ਪੱਖਾਂ ਵੱਲੋਂ ਲੋੜੀਂਦੇ ਹੁਨਰਮੰਦ ਨੌਜਵਾਨਾਂ ਨੂੰ ਅੱਗੇ ਰੱਖਿਆ ਜਾਵੇਗਾ।

Plan To Give Jobs In Private Sectors

ਹਰਿਆਣਾ ਵਿਧਾਨ ਸਭਾ ਨੇ ਰਾਜ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਸਥਾਨਕ ਨੌਜਵਾਨਾਂ ਨੂੰ 75% ਰਾਖਵਾਂਕਰਨ ਪ੍ਰਦਾਨ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਅਜਿਹਾ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ। ਹਰਿਆਣਾ ਸਟੇਟ ਇੰਪਲਾਇਮੈਂਟ ਆਫ ਲੋਕਲ ਕੈਂਡੀਡੇਟ ਬਿੱਲ 2020 ਦੇ ਮੁਤਾਬਕ, ਇਹ ਰਿਜ਼ਰਵੇਸ਼ਨ ਸਿਰਫ 50,000 ਰੁਪਏ ਤੋਂ ਘੱਟ ਵਾਲੀਆਂ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਲਾਗੂ ਹੋਵੇਗਾ। ਸ਼ੁਰੂ ਵਿੱਚ ਇਹ ਰਾਖਵਾਂਕਰਨ 10 ਸਾਲਾਂ ਲਈ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿੰਗ ਕਮਾਂਡਰ ਦੀਪਿਕਾ ਮਿਸ਼ਰਾ ਨੇ ਰੱਚਿਆ ਇਤਿਹਾਸ ! ‘ਵਾਯੂ ਸੈਨਾ ਮੈਡਲ’ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣੀ

ਬਿੱਲ ਮੁਤਾਬਕ ਇਹ ਰਾਖਵਾਂਕਰਨ ਪ੍ਰਾਈਵੇਟ ਕੰਪਨੀਆਂ, ਸੁਸਾਇਟੀਆਂ, ਟਰੱਸਟਾਂ ਅਤੇ ਭਾਈਵਾਲੀ ਫਰਮਾਂ ‘ਤੇ ਲਾਗੂ ਹੁੰਦਾ ਹੈ। ਜੇਕਰ ਸਥਾਨਕ ਪੱਧਰ ‘ਤੇ ਸਿੱਖਿਅਤ ਉਮੀਦਵਾਰ ਉਪਲਬਧ ਨਹੀਂ ਹਨ, ਤਾਂ ਸਥਾਨਕ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਰੁਜ਼ਗਾਰ ਯੋਗ ਬਣਾਇਆ ਜਾਵੇਗਾ। ਜਿਸ ਜ਼ਿਲ੍ਹੇ ਵਿੱਚ ਕੰਪਨੀ ਦੀ ਸਥਾਪਨਾ ਹੋਈ ਹੈ, ਉੱਥੇ ਸਿਰਫ਼ 10% ਨੌਜਵਾਨਾਂ ਨੂੰ ਹੀ ਨੌਕਰੀ ਵਿੱਚ ਰਾਖਵਾਂਕਰਨ ਮਿਲੇਗਾ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ 65 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹਰਿਆਣਾ ਦੇ ਪ੍ਰਾਈਵੇਟ ਸੈਕਟਰਾਂ ‘ਚ ਨੌਕਰੀਆਂ ਦੇਣ ਦੀ ਯੋਜਨਾ, CM ਮਨੋਹਰ ਨੌਜਵਾਨਾਂ ਦਾ ਡਾਟਾ ਕਰਨਗੇ ਸਾਂਝਾ appeared first on Daily Post Punjabi.

ਕਿਸਾਨਾਂ ਲਈ ਡਾਗਾਂ ਚੁੱਕਣ ਵਾਲੇ ਬਿਆਨ ਤੋਂ ਪਲਟੇ CM ਖੱਟਰ, ਦਿੱਤਾ ਇਹ ਸਪੱਸ਼ਟੀਕਰਨ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ‘ਤੇ ਦਿੱਤੇ ਆਪਣੇ ਬਿਆਨ ‘ਤੇ ਅਫਸੋਸ ਜਤਾਇਆ ਹੈ। ਸੀਐਮ ਖੱਟਰ ਨੇ ਕਿਹਾ ਹੈ ਕਿ ਮੈਂ ਕੁੱਝ ਬਿਆਨ ਦਿੱਤਾ ਸੀ। ਮੈਂ ਇਹ ਬਿਆਨ ਸਵੈ-ਰੱਖਿਆ ਦੇ ਨਜ਼ਰੀਏ ਤੋਂ ਦਿੱਤਾ ਸੀ ਅਤੇ ਇਹ ਬਿਆਨ ਕਿਸੇ ਵੀ ਗਲਤ ਇਰਾਦੇ ਨਾਲ ਨਹੀਂ ਦਿੱਤਾ ਗਿਆ ਸੀ।

cm khattar takes u turn

ਮੈਂ ਆਪਣਾ ਉਹ ਬਿਆਨ ਵਾਪਿਸ ਲੈਂਦਾ ਹਾਂ। ਖੱਟਰ ਦੇ ਇਸ ਬਿਆਨ ‘ਤੇ ਵਿਰੋਧੀ ਧਿਰ ਵੀ ਨਿਸ਼ਾਨਾ ਸਾਧ ਰਹੀ ਸੀ। ਦਰਅਸਲ, ਬੀਜੇਪੀ ਕਿਸਾਨ ਮੋਰਚਾ ਦੀ ਇੱਕ ਬੈਠਕ ਦੇ ਦੌਰਾਨ, ਸੀਐਮ ਮਨੋਹਰ ਲਾਲ ਖੱਟਰ ਨੇ ਕਥਿਤ ਤੌਰ ਤੇ “ਜੈਸੇ ਨੂੰ ਤੈਸਾ” ਨਾਲ ਜੁੜੀ ਟਿੱਪਣੀ ਕੀਤੀ ਸੀ। ਸੀਐੱਮ ਖੱਟਰ ਨੇ ਉੱਥੇ ਮੌਜੂਦ ਲੋਕਾਂ ਨੂੰ ਕਿਹਾ ਸੀ, ”ਚੱਕ ਲਓ ਡੰਡੇ। ਗੁੱਸੇ ਵਿੱਚ ਆਏ ਕਿਸਾਨਾਂ ਨੂੰ ਤੁਸੀਂ ਵੀ ਜਵਾਬ ਦਿਓ ਅਸੀਂ ਵੇਖਾਂਗੇ। ਜੇ ਤੁਸੀਂ ਦੋ ਤੋਂ ਚਾਰ ਮਹੀਨਿਆਂ ਲਈ ਜੇਲ੍ਹ ਵਿੱਚ ਰਹੋਗੇ, ਤਾਂ ਤੁਸੀਂ ਕੁੱਝ ਸਿੱਖੋਗੇ। ਤੁਸੀਂ ਇੱਕ ਮਹਾਨ ਨੇਤਾ ਬਣੋਗੇ। ਆਪਣੇ ਬਿਆਨ ਵਿੱਚ ਖੱਟਰ ਨੇ 500 ਤੋਂ 1000 ਲੋਕਾਂ ਦਾ ਸਮੂਹ ਬਣਾਉਣ ਅਤੇ ਜੇਲ੍ਹ ਜਾਣ ਲਈ ਤਿਆਰ ਰਹਿਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਯੋਗੀ ਸਰਕਾਰ ਨੂੰ ਫਟਕਾਰ ਤੋਂ ਬਾਅਦ ਮੰਤਰੀ ਅਜੈ ਮਿਸ਼ਰਾ ਦਾ ਵੱਡਾ ਬਿਆਨ, ਕਿਹਾ – ‘ਮੇਰਾ ਬੇਟਾ ਜਾਂਚ ਏਜੰਸੀ ਸਾਹਮਣੇ…’

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਪੰਚਕੂਲਾ ਆਏ ਸਨ। ਇਸ ਦੌਰਾਨ, ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸ਼ਕਤੀਪੀਠ ਵਿੱਚ ਇਹ ਅਹਿਸਾਸ ਹੋਇਆ ਸੀ ਕਿ ਮਾਤਾ ਰਾਣੀ ਸਾਡੇ ਸਾਰਿਆਂ ਦੀ ਰੱਖਿਆ ਕਰੇਗੀ, ਇਸੇ ਲਈ ਮੈਂ ਆਪਣਾ ਬਿਆਨ ਵਾਪਿਸ ਲੈਂਦਾ ਹਾਂ, ਜਿਸ ਵਿੱਚ ਲੋੜ ਪੈਣ ‘ਤੇ ਮੈਂ ਸਵੈ-ਰੱਖਿਆ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਖੱਟਰ ਨੇ ਅੱਗੇ ਕਿਹਾ, “ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦਾ ਮੁੱਖ ਉਦੇਸ਼ ਹੈ। ਮੈਂ ਰਾਜ ਦੇ ਲੋਕਾਂ ਦੀ ਖੁਸ਼ਹਾਲੀ ਲਈ ਕਾਮਨਾ ਕੀਤੀ ਹੈ, ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਸ਼ਾਂਤੀ ਭੰਗ ਨਹੀਂ ਹੋਣੀ ਚਾਹੀਦੀ। ਸ਼ਾਂਤੀ ਅਤੇ ਸਦਭਾਵਨਾ ਕਾਇਮ ਰਹਿਣੀ ਚਾਹੀਦੀ ਹੈ।”

ਇਹ ਵੀ ਦੇਖੋ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਕਿਸਾਨਾਂ ਲਈ ਡਾਗਾਂ ਚੁੱਕਣ ਵਾਲੇ ਬਿਆਨ ਤੋਂ ਪਲਟੇ CM ਖੱਟਰ, ਦਿੱਤਾ ਇਹ ਸਪੱਸ਼ਟੀਕਰਨ appeared first on Daily Post Punjabi.

ਕਰਨਾਲ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਫਿਰ ਕੀਤਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ, ਦੇਖੋ ਵੀਡੀਓ
ਸੋਮਵਾਰ ਨੂੰ ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਪਹੁੰਚੇ ਹਨ। ਮੁੱਖ ਮੰਤਰੀ ਖੱਟਰ ਇੱਕ ਪ੍ਰੈਸ ਕਾਨਫਰੰਸ ਕਰਨ ਲਈ ਚੰਡੀਗੜ੍ਹ ਦੇ ਪ੍ਰੈਸ ਕਲੱਬ ਪਹੁੰਚੇ ਸਨ। ਇਹ ਪ੍ਰੈਸ ਕਾਨਫਰੰਸ ਹਰਿਆਣਾ ਵਿੱਚ ਭਾਜਪਾ ਸਰਕਾਰ ਦੇ 2500 ਦਿਨ ਪੂਰੇ ਹੋਣ ਤੋਂ ਬਾਅਦ ਆਯੋਜਿਤ ਕੀਤੀ ਗਈ ਹੈ।

farmers reached to gherao haryana cm

ਕਰਨਾਲ ਵਿੱਚ ਵੀ ਕਿਸਾਨਾਂ ਨੇ ਮਹਾਪੰਚਾਇਤ ਕਰ ਕੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਦਰਅਸਲ, ਕਰਨਾਲ ਵਿੱਚ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੋਂ ਕਿਸਾਨ ਬਹੁਤ ਨਾਰਾਜ਼ ਹਨ। ਕਿਸਾਨਾਂ ਨੇ ਇੱਕ ਦਿਨ ਪਹਿਲਾਂ ਨੂਹ ਵਿੱਚ ਪੰਚਾਇਤ ਵੀ ਰੱਖੀ ਸੀ। ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਚਕਾਰ, ਐਸਡੀਐਮ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਉਹ ਕਿਸਾਨਾਂ ਦੇ ਸਿਰ ਪਾੜਨ ਦੀ ਗੱਲ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਹਰਿਆਣਾ ਪੁਲਿਸ ਨੇ ਕਰਨਾਲ ਦੇ ਘਰੌਂਡਾ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ। ਇਸ ਦੌਰਾਨ ਬਹੁਤ ਸਾਰੇ ਕਿਸਾਨ ਲਹੂ ਲੁਹਾਣ ਹੋ ਗਏ ਸਨ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਨੂਹ ਵਿੱਚ ਮਹਾਂਪੰਚਾਇਤ ਰੱਖ ਕੇ ਆਪਣੀ ਤਾਕਤ ਦਿਖਾਈ ਸੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ।

ਇਹ ਵੀ ਪੜ੍ਹੋ : ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਸੰਜੇ ਰਾਉਤ ਨੇ ਦੱਸਿਆ ਸ਼ਰਮਨਾਕ, ਕਿਹਾ – ‘ਇਹ ਤਾਲਿਬਾਨੀ ਮਾਨਸਿਕਤਾ’

ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਨੇਤਾ ਅਤੇ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਇਕੱਠੀਆਂ ਹੋਈਆਂ ਸਨ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵੀ ਮਹਾਪੰਚਾਇਤ ਵਿੱਚ ਸੀ। ਇਸ ਵਿੱਚ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ, ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਅਤੇ ਸਵਰਾਜ ਇੰਡੀਆ ਦੇ ਮੁਖੀ ਯੋਗਿੰਦਰ ਯਾਦਵ ਵੀ ਸ਼ਾਮਿਲ ਹਨ। ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਐਤਵਾਰ ਨੂੰ ਕਿਸਾਨਾਂ ਨੇ ਪੰਜਾਬ ਵਿੱਚ ਵੀ ਸੜਕਾਂ ਜਾਮ ਕਰ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਦੇਖੋ ਵੀਡੀਓ : ਚੰਡੀਗੜ੍ਹ ਪਹੁੰਚੇ ਹਰਿਆਣਾ CM ਖੱਟਰ ਦਾ ਵਿਰੋਧ LIVE, ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ !

The post ਕਰਨਾਲ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਫਿਰ ਕੀਤਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ, ਦੇਖੋ ਵੀਡੀਓ appeared first on Daily Post Punjabi.

ਹਰਿਆਣੇ ਵਾਲਿਆਂ ਨੇ ਕੀਤਾ ਮੁੱਖ ਮੰਤਰੀ ਖੱਟਰ ਦਾ ਬਾਈਕਾਟ, ਕਿਹਾ- ਪਿੰਡ ‘ਚ ਨਹੀਂ ਹੋਣ ਦੇਵਾਗੇ ਦਾਖਲ
Chief minister khattar will not : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 138 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਹਿਤ ਹੁਣ ਕਿਸਾਨਾਂ ਨੇ ਹਰਿਆਣੇ ਦੇ ਮੁੱਖ ਮੰਤਰੀ ਨੂੰ ਇੱਕ ਵਾਰ ਫਿਰ ਚਿਤਾਵਨੀ ਦਿੱਤੀ ਹੈ, ਦਰਅਸਲ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ 14 ਅਪ੍ਰੈਲ ਨੂੰ ਇੱਕ ਪ੍ਰੋਗਰਾਮ ਲਈ ਬਦੌਲੀ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਵੇਗਾ।

Chief minister khattar will not

ਸਿੰਘੂ ਸਰਹੱਦ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਦੋਸ਼ ਲਾਇਆ ਕਿ ਖੱਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਦਾ ਉਦਘਾਟਨ ਕਰਨ ਦੀ ਆੜ ਵਿੱਚ ਖੇਤਰ ਵਿੱਚ ਸਦਭਾਵਨਾ ਵਿਗਾੜਨ ਲਈ ਆ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਬਾਬਾ ਸਾਹਿਬ ਦੀ ਮੂਰਤੀ ਦੇ ਖਿਲਾਫ ਨਹੀਂ ਹਾਂ, ਅਸੀਂ ਖੱਟਰ ਦੇ ਵਿਰੁੱਧ ਹਾਂ। ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਲਿਆ ਹੈ ਕਿ ਜਿੰਨਾ ਚਿਰ ਸਾਡਾ ਵਿਰੋਧ ਜਾਰੀ ਰਹੇਗਾ, ਅਸੀਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਵਿਰੁੱਧ ਹਾਂ।” ਟਿਕੈਤ ਨੇ ਕਿਹਾ, “ਉਹ ਇਥੇ ਬੁੱਤ ਦਾ ਉਦਘਾਟਨ ਕਰਨ ਨਹੀਂ ਆ ਰਹੇ, ਬਲਕਿ ਲੋਕਾਂ ਵਿੱਚ ਸਦਭਾਵਨਾ ਭੰਗ ਕਰਨ ਦੀ ਭਾਜਪਾ ਦੀ ਸਾਜਿਸ਼ ਦੇ ਹਿੱਸੇ ਵਜੋਂ ਆ ਰਹੇ ਹਨ। ਅਸੀਂ ਖਾਪ ਪੰਚਾਇਤ ਨਾਲ ਮਿਲ ਕੇ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ।” ਟਿਕੈਤ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਵਾਂਗੇ। ਜੇ ਕੋਈ ਹੋਰ ਵਿਅਕਤੀ ਮੂਰਤੀ ਦਾ ਉਦਘਾਟਨ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ।”

ਇਹ ਵੀ ਦੇਖੋ : Lakha Sidhana ਦੇ ਭਰਾ ਨੂੰ ਚੁੱਕਣ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਆਇਆ ਬਿਆਨ, ਜਾਣੋ ਕੀ ਹੈ ਸੱਚਾਈ

The post ਹਰਿਆਣੇ ਵਾਲਿਆਂ ਨੇ ਕੀਤਾ ਮੁੱਖ ਮੰਤਰੀ ਖੱਟਰ ਦਾ ਬਾਈਕਾਟ, ਕਿਹਾ- ਪਿੰਡ ‘ਚ ਨਹੀਂ ਹੋਣ ਦੇਵਾਗੇ ਦਾਖਲ appeared first on Daily Post Punjabi.

ਦੁਸ਼ਯੰਤ ਚੌਟਾਲਾ ਤੋਂ ਬਾਅਦ ਹੁਣ ਕਿਸਾਨਾਂ ਨੇ ਘੇਰੇ CM ਮਨੋਹਰ ਲਾਲ ਖੱਟਰ, ਤੋੜੇ ਬੈਰੀਕੇਡ, ਦੇਖੋ ਪੂਰੀ ਵੀਡੀਓ
Farmers and police clash in rohtak : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 129 ਵਾਂ ਦਿਨ ਹੈ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਅੱਜ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

Farmers and police clash in rohtak

ਸ਼ਨੀਵਾਰ ਨੂੰ ਅੰਦੋਲਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਜੋ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੇਤੀਬਾੜੀ ਕਾਨੂੰਨਾਂ ਕਾਰਨ ਵਿਰੋਧ ਕਰਨ ਲਈ ਆਏ ਸੀ। ਇਸ ਵਿੱਚ ਬਹੁਤ ਸਾਰੇ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਆਈ ਟੀ ਆਈ ਗਰਾਉਂਡ ਵਿਖੇ ਹੋਣ ਵਾਲੀ ਸਤਿਗੁਰੂ ਦਾਸ ਸ਼ਰਮਾ ਦੀ ਸ਼ੋਕ ਸਭਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੇ ਕਾਰਨ, ਮੁੱਖ ਮੰਤਰੀ ਦੇ ਲਈ ਹੈਲੀਪੈਡ ਬਾਬਾ ਮਸਤਾਨਾਥ ਵਿੱਚ ਸਥਿਤ ਮੱਠ ਵਿੱਚ ਬਣਾਇਆ ਗਿਆ ਹੈ। ਇਸ ਸਮੇ ਵੀ ਅੰਦੋਲਨਕਾਰੀ ਅਤੇ ਪੁਲਿਸ ਵਾਲੇ ਆਹਮੋ-ਸਾਹਮਣੇ ਹਨ ਅਤੇ ਤਣਾਅ ਦੀ ਸਥਿਤੀ ਹੈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਅੰਦੋਲਨਕਾਰੀਆਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਉਤਰਨ ਨਹੀਂ ਦੇਣਗੇ। ਜ਼ਿਕਰਯੋਗ ਹੈ ਕੇ ਬੀਕੇਯੂ ਨੇਤਾਵਾਂ ਨੇ ਬੀਤੇ ਦਿਨ ਹੀ ਚੇਤਾਵਨੀ ਦਿੱਤੀ ਸੀ ਕਿ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਪਿੰਡ ਵਿੱਚ ਉਤਰਨ ਨਹੀਂ ਦਿੱਤਾ।

ਇਹ ਵੀ ਦੇਖੋ : ਕਿਸਾਨਾਂ ਨੇ ਘੇਰ ਲਏ CM ਮਨੋਹਰ ਲਾਲ ਖੱਟਰ, ਤੋੜੇ ਬੈਰੀਕੇਡ, ਹੋਇਆ ਜੰਮ ਕੇ ਵਿਰੋਧ

The post ਦੁਸ਼ਯੰਤ ਚੌਟਾਲਾ ਤੋਂ ਬਾਅਦ ਹੁਣ ਕਿਸਾਨਾਂ ਨੇ ਘੇਰੇ CM ਮਨੋਹਰ ਲਾਲ ਖੱਟਰ, ਤੋੜੇ ਬੈਰੀਕੇਡ, ਦੇਖੋ ਪੂਰੀ ਵੀਡੀਓ appeared first on Daily Post Punjabi.