Cm meeting with Punjab Cabinet Ministers Archives - Daily Post Punjabi

ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 14 ਮਾਰਚ ਤੱਕ ਚੱਲੇਗਾ। ਇਹ ਫੈਸਲਾ ਵੀਰਵਾਰ (22 ਫਰਵਰੀ) ਨੂੰ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ। ਪੰਜਾਬ ਦਾ ਬਜਟ 1 ਤੋਂ 15 ਮਾਰਚ ਤੱਕ ਚੱਲੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਹੈ।

Major decisions taken in the

ਹਰਪਾਲ ਚੀਮਾ ਨੇ ਕਿਹਾ ਕਿ ਉਹ ਜ਼ਖਮੀ ਕਿਸਾਨਾਂ ਦਾ ਇਲਾਜ ਵੀ ਕਰਨਗੇ ਅਤੇ ਲੋੜ ਪੈਣ ‘ਤੇ ਵੱਡੇ ਹਸਪਤਾਲਾਂ ਵਿਚ ਰੈਫਰ ਕਰਨਗੇ। ਉਨ੍ਹਾਂ  ਕਿਹਾ ਕਿ ਕੱਲ੍ਹ ਖਨੌਰੀ ਸਰਹੱਦ ‘ਤੇ ਹਰਿਆਣਾ ਪੁਲਿਸ ਅਤੇ ਨੀਮ ਫੌਜੀ ਬਲਾਂ ਦੀ ਗੋਲੀਬਾਰੀ ‘ਚ ਸ਼ਹੀਦ ਹੋਏ ਸ਼ੁਭਕਰਨ ਦੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਫੈਸਲਾ ਲੈਣਗੇ।

ਜਾਣੋ ਕੈਬਨਿਟ ਮੀਟਿੰਗ ‘ਚ ਲਏ ਗਏ ਫੈਸਲੇ :-

* ਸੁਲਤਾਨਪੁਰ ਲੋਧੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਪੈਨਸ਼ਨ ਦਿੱਤੀ ਜਾਵੇਗੀ।

* ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ MSME ਨੂੰ ਬਿਹਤਰ ਢੰਗ ਨਾਲ ਚਲਾਉਣ ਲਈ MSME ਵਿੰਗ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਹ ਵਿੰਗ MSMEs ਦੀਆਂ ਸਮੱਸਿਆਵਾਂ ਨੂੰ ਦੇਖੇਗਾ।

* ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਨਵੀਂ ਤਬਾਦਲਾ ਨੀਤੀ ਵਿੱਚ ਕੁਝ ਹੋਰ ਬਿਮਾਰੀਆਂ ਨੂੰ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ।

* ਪੰਜਾਬ ਵਿੱਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ। ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ।

* ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ 612 ਅਸਾਮੀਆਂ ਭਰੀਆਂ ਜਾਣਗੀਆਂ।

* ਮਲੇਰਕੋਟਲਾ ਅਤੇ ਫਰੀਦਕੋਟ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ।

* ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦੀ ਮਦਦ ਲਈ ਚਮਕੌਰ ਦੇ ਵਿਧਾਇਕ ਡਾ: ਚਰਨਜੀਤ ਸਿੰਘ, ਡਾ: ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਾਰੇ ਬਾਰਡਰਾਂ ‘ਤੇ ਕੈਂਪ ਲਗਾਉਣਗੇ।

ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸਵਰਨ ਸਿੰਘ ਪੰਧੇਰ

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ appeared first on Daily Post Punjabi.

ਵਿਧਾਇਕਾਂ ਨਾਲ ਮੁਲਾਕਾਤ ਤੋਂ ਬਾਅਦ ਅੱਜ ਪੰਜਾਬ ਕੈਬਨਿਟ ਦੇ ਮੰਤਰੀਆਂ ਨਾਲ ਹੋਵੇਗੀ ਮੁੱਖ ਮੰਤਰੀ ਕੈਪਟਨ ਦੀ ਮੀਟਿੰਗ
ਪੰਜਾਬ ਕਾਂਗਰਸ ਵਿੱਚ ਵਿਵਾਦ ਵੱਧਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਲਈ ਆਪਣੀ ਰਿਹਾਇਸ਼ ਦੇ ਦਰਵਾਜ਼ੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਅੱਧੀ ਦਰਜਨ ਤੋਂ ਵੱਧ ਵਿਧਾਇਕਾਂ ਨੇ ਕੈਪਟਨ ਦੇ ਸਿਸਵਾਨ ਫਾਰਮ ਹਾਊਸ ਵਿਖੇ ਕੈਪਟਨ ਨਾਲ ਮੁਲਾਕਾਤ ਕੀਤੀ ਸੀ। ਕੈਪਟਨ ਨੇ ਵਿਧਾਇਕਾਂ ਨੂੰ ਖੁੱਲਾ ਸਮਾਂ ਵੀ ਦਿੱਤਾ ਅਤੇ ਵਨ ਟੂ ਵਨ ਮੀਟਿੰਗ ਵੀ ਕੀਤੀ। ਮੰਗਲਵਾਰ ਸ਼ਾਮ ਨੂੰ ਮੁੱਖ ਮੰਤਰੀ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਜੋ ਕਾਫੀ ਦੇਰ ਤੱਕ ਜਾਰੀ ਰਿਹਾ।

Cm meeting with Punjab Cabinet Ministers

ਇਸੇ ਤਰਾਂ ਅੱਜ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਮਿਲੀ ਹੈ ਕਿ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਦੁਪਹਿਰ 2 ਵਜੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਲਕੇ ਹੋਣ ਵਾਲੀ ਕੈਬਨਿਟ ਤੋਂ ਪਹਿਲਾ ਤਨਖਾਹ ਕਮਿਸ਼ਨ ਸਬੰਧੀ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਸਾਹਮਣੇ ਇੱਕ ਰਿਪੋਰਟ ਰੱਖ ਸਕਦੇ ਹਨ। ਇਸ ਤੋਂ ਇਲਾਵਾ ਇਸ ਬੈਠਕ ਵਿੱਚ ਕਰਮਚਾਰੀਆਂ ਦੇ ਮੁੱਦੇ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ, ਜਿਸ ਤੋਂ ਬਾਅਦ ਕੱਲ੍ਹ ਦੀ ਕੈਬਨਿਟ ਵਿੱਚ ਕੈਪਟਨ ਸਰਕਾਰ ਕਈ ਅਹਿਮ ਅਤੇ ਵੱਡੇ ਫੈਸਲੇ ਲੈਂਦੀ ਨਜ਼ਰ ਆ ਸਕਦੀ ਹੈ।

ਇਹ ਵੀ ਪੜ੍ਹੋ : ਬੁੱਧਵਾਰ ਨੂੰ ਪੰਜਾਬ ‘ਚ ਕਰੋ ਕੋਰੋਨਾ ਦੇ 688 ਨਵੇਂ ਮਾਮਲੇ ਆਏ ਸਾਹਮਣੇ ਤੇ 46 ਮਰੀਜ਼ਾਂ ਦੀ ਹੋਈ ਮੌਤ

ਜਾਣਕਾਰਾਂ ਦੇ ਅਨੁਸਾਰ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ਦੇ ਦਰਵਾਜ਼ੇ ਖੋਲ੍ਹ ਕੇ ਆਪਣਾ ਅਕਸ ਬਦਲਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਮਹੀਨੇ ਤੋਂ, ਕੈਪਟਨ ਆਪਣੇ ਹੀ ਵਿਧਾਇਕਾਂ ਅਤੇ ਮੰਤਰੀਆਂ ਦੁਆਰਾ ਘਿਰੇ ਹੋਏ ਹਨ। ਪੰਜਾਬ ਕਾਂਗਰਸ ਅੰਦਰ ਆਪਸ ਵਿੱਚ ਲੜਾਈ ਇੰਨੀ ਵੱਧ ਗਈ ਸੀ ਕਿ ਪਾਰਟੀ ਹਾਈ ਕਮਾਂਡ ਨੂੰ ਇਸ ਮਾਮਲੇ ‘ਚ ਦਖਲ ਦੇਣਾ ਪਿਆ ਅਤੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਨਾ ਪਿਆ।

ਇਹ ਵੀ ਦੇਖੋ : ਅੰਮ੍ਰਿਤਸਰੀਏ ਫਿਰ ਆਏ Navjot Sidhu ਦੇ ਹੱਕ ‘ਚ, ਗਲੀ-ਗਲੀ ‘ਚ ਲੱਗੇ ਪੋਸਟਰ “ਸਾਰਾ ਪੰਜਾਬ ਸਿੱਧੂ ਦੇ ਨਾਲ”

The post ਵਿਧਾਇਕਾਂ ਨਾਲ ਮੁਲਾਕਾਤ ਤੋਂ ਬਾਅਦ ਅੱਜ ਪੰਜਾਬ ਕੈਬਨਿਟ ਦੇ ਮੰਤਰੀਆਂ ਨਾਲ ਹੋਵੇਗੀ ਮੁੱਖ ਮੰਤਰੀ ਕੈਪਟਨ ਦੀ ਮੀਟਿੰਗ appeared first on Daily Post Punjabi.