CM residence at Chandigarh Archives - Daily Post Punjabi

ਚੰਡੀਗੜ੍ਹ ‘ਚ ਵਿਰੋਧੀ ਧਿਰਾਂ ਵੱਲੋਂ CM ਰਿਹਾਇਸ਼ ਦੇ ਘਿਰਾਓ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਕਈ ਆਗੂ ਲਏ ਹਿਰਾਸਤ ‘ਚ
ਚੰਡੀਗੜ੍ਹ ਵਿਚ ਭਾਜਪਾ, ਅਕਾਲੀ ਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਪਹੁੰਚੇ ਹੋਏ ਹਨ ਤੇ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ ਜਿਨ੍ਹਾਂ ਨੂੰ ਆਗੂਆਂ ਵੱਲੋਂ ਪੁੱਟ ਦਿੱਤਾ ਗਿਆ ਤੇ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਨਾਲ ਪਾਣੀ ਦੀਆਂ ਬੌਛਾੜਾਂ ਦੀ ਵੀ ਵਰਤੋਂ ਕੀਤੀ ਗਈ।

ਪ੍ਰਦਰਸ਼ਨ ਵਿਚ ਬਿਕਰਮਜੀਤ ਸਿੰਘ ਮਜੀਠੀਆ, ਪ੍ਰਤਾਪ ਬਾਜਵਾ ਤੇ ਸੁਨੀਲ ਜਾਖੜ ਇਸ ਪ੍ਰਦਰਸ਼ਨ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਹੱਥਾਂ ਵਿਚ ਬੈਨਰ ਫੜੇ ਹੋਏ ਹਨ। ਵਿਰੋਧੀ ਧਿਰਾਂ ਚੰਡੀਗੜ੍ਹ ਵਿਚ ਸੀਐੱਮ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਸਨ ਜਿਨ੍ਹਾਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਹੈ। ਇਹ ਵਿਰੋਧ ਪ੍ਰਦਰਸ਼ਨ ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫਾ ਦੇਣ ਮਗਰੋਂ ਸ਼ੁਰੂ ਹੋਇਆ। DM ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਸੀ ਤੇ ਉਨ੍ਹਾਂ ਵੱਲੋਂ ਵੀਡੀਓ ਵਿਚ ਸਾਬਕਾ ਮੰਤਰੀ ‘ਤੇ ਦੋਸ਼ ਲਗਾਏ ਗਏ ਸਨ। ਬੀਤੇ ਦਿਨੀਂ ਭੁੱਲਰ ‘ਤੇ FIR ਵੀ ਦਰਜ ਕੀਤੀ ਗਈ ਸੀ। ਵਿਰੋਧੀ ਧਿਰਾਂ ਵੱਲੋਂ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ ਤੇ ਨਾਲ ਹੀ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਠਾਨਕੋਟ-ਜਲੰਧਰ NH ਦੋ ਟਰੱਕਾਂ ਤੇ ਦੋ ਕਾਰਾਂ ਦੀ ਹੋਈ ਟੱਕਰ, ਹਾਦਸੇ ‘ਚ ਗਰਭਵਤੀ ਮਹਿਲਾ ਸਣੇ ਪੰਜ ਲੋਕ ਜ਼ਖਮੀ

ਦੱਸ ਦੇਈਏ ਕਿ ਚੰਡੀਗੜ੍ਹ ਵਿਚ ਵੱਡੇ ਪੱਧਰ ‘ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ ਹੈ ਤੇ ਵਾਟਰ ਕੈਨਨ ਮਸ਼ੀਨਾਂ ਲਗਾਈਆਂ ਗਈਆਂ ਹਨ ਤਾਂ ਜੋ ਵਰਕਰਾਂ ਤੇ ਆਗੂਆਂ ਨੇ ਰੋਕਿਆ ਜਾ ਸਕੇ।ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ‘ਚ ਵਿਰੋਧੀ ਧਿਰਾਂ ਵੱਲੋਂ CM ਰਿਹਾਇਸ਼ ਦੇ ਘਿਰਾਓ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਕਈ ਆਗੂ ਲਏ ਹਿਰਾਸਤ ‘ਚ appeared first on Daily Post Punjabi.