CM tweet Archives - Daily Post Punjabi

ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ
ਪੰਜਾਬ ਦੀ ਜੇਲ੍ਹ ਵਿੱਚ ਰਹੇ UP ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ CM ਮਾਨ ਨੇ ਕਿਹਾ ਕਿUP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਰੁਪਏ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ। ਇਹ ਖ਼ਰਚਾ ਉਸ ਵੇਲੇ ਦੇ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਿਆ ਜਾਵੇਗਾ।

CM Bhagwant Mann big statement

ਦਰਅਸਲ, CM ਮਾਨ ਨੇ ਟਵੀਟ ਕਰਦਿਆਂ ਲਿਖਿਆ,”UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।”

ਇਹ ਵੀ ਪੜ੍ਹੋ: ਦੋ ਵਾਰ ਦੀ ਵਿਸ਼ਵ ਚੈਂਪੀਅਨ West Indies ਵਿਸ਼ਵ ਕੱਪ ਤੋਂ ਬਾਹਰ, ਕੁਆਲੀਫਾਇਰ ‘ਚ ਸਕਾਟਲੈਂਡ ਨੇ 7 ਦੌੜਾਂ ਨਾਲ ਹਰਾਇਆ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਸੀ । ਇਹ ਬਿੱਲ ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਦਾ ਸੀ, ਜਿਸ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਮੌਜੂਦਗੀ ਕਾਇਮ ਰੱਖਣ ਸਬੰਧੀ ਸੁਪਰੀਮ ਕੋਰਟ ’ਚ ਕੇਸ ਲੜਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ appeared first on Daily Post Punjabi.