cm uddhav thackeray Archives - Daily Post Punjabi

BJP ਮੰਤਰੀ ਨਰਾਇਣ ਰਾਣੇ ਨੂੰ ਕੀਤਾ ਗਿਆ ਗ੍ਰਿਫਤਾਰ, 20 ਸਾਲਾਂ ‘ਚ ਪਹਿਲੀ ਵਾਰ ਕਿਸੇ ਕੇਂਦਰੀ ਮੰਤਰੀ ਦੀ ਹੋਈ ਗ੍ਰਿਫਤਾਰੀ, ਜਾਣੋ ਕਾਰਨ
ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ‘ਥੱਪੜ ਨਾਲ ਸਬੰਧਤ ਟਿੱਪਣੀ’ ਲਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਰਾਣੇ ਨੇ ਜੁਲਾਈ ਮਹੀਨੇ ਵਿੱਚ ਹੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਸੀ।

union minister narayan rane arrested

ਪੁਲਿਸ ਟੀਮ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਸੰਗਮੇਸ਼ਵਰ ਗਈ ਸੀ, ਰਾਣੇ 20 ਸਾਲਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਵਾਲੇ ਪਹਿਲੇ ਕੇਂਦਰੀ ਮੰਤਰੀ ਹਨ। ਰਾਣੇ ਦੀ ਗ੍ਰਿਫਤਾਰੀ ਦਾ ਖਦਸ਼ਾ ਉਦੋਂ ਵੱਧ ਗਿਆ ਸੀ ਜਦੋਂ ਬੰਬੇ ਹਾਈ ਕੋਰਟ ਨੇ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਨਰਾਇਣ ਰਾਣੇ ਨੇ ਮੰਗਲਵਾਰ ਨੂੰ ਬੰਬੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਉਨ੍ਹਾਂ ਦੀ ਟਿੱਪਣੀ ਕਾਰਨ ਉਨ੍ਹਾਂ ‘ਤੇ ਦਰਜ ਐਫਆਈਆਰ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਬੇਨਤੀ ਕੀਤੀ ਸੀ। ਐਡਵੋਕੇਟ ਅਨਿਕੇਤ ਨਿਕਮ ਦੁਆਰਾ ਦਾਇਰ ਪਟੀਸ਼ਨ ਵਿੱਚ ਐਫਆਈਆਰ ਨੂੰ ਰੱਦ ਕਰਨ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਸੀ। ਜਸਟਿਸ ਐਸਐਸ ਸ਼ਿੰਦੇ ਅਤੇ ਜਸਟਿਸ ਐਨਜੇ ਜਮਾਦਾਰ ਦੇ ਬੈਂਚ ਅੱਗੇ ਦਾਇਰ ਪਟੀਸ਼ਨ ਨੇ ਮੰਗਲਵਾਰ ਨੂੰ ਹੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਹਾਲਾਂਕਿ, ਬੈਂਚ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ (ਪਟੀਸ਼ਨ) ਦਾ ਜ਼ਿਕਰ ਕਰਨਾ ਜਾਇਜ਼ ਨਹੀਂ ਹੈ। ਬੈਂਚ ਨੇ ਕਿਹਾ ਸੀ ਕਿ ਵਕੀਲ ਨੂੰ ਪ੍ਰਕਿਰਿਆ ਦੀ ਪਾਲਣਾ ਕਰਨੀ ਪਏਗੀ।

ਮਹੱਤਵਪੂਰਨ ਗੱਲ ਇਹ ਹੈ ਕਿ ਰਾਣੇ ਨੇ ਦਾਅਵਾ ਕੀਤਾ ਸੀ ਕਿ ਆਪਣੇ ਆਜ਼ਾਦੀ ਦਿਵਸ ਦੇ ਭਾਸ਼ਣ ਵਿੱਚ ਠਾਕਰੇ ਭੁੱਲ ਗਏ ਸਨ ਕਿ ਦੇਸ਼ ਦੀ ਆਜ਼ਾਦੀ ਨੂੰ ਕਿੰਨੇ ਸਾਲ ਬੀਤ ਗਏ ਹਨ। ਬਾਅਦ ਵਿੱਚ ਇਸ ਸੰਦਰਭ ਵਿੱਚ, ਉਨ੍ਹਾਂ ਨੇ ਊਧਵ ਠਾਕਰੇ ਦੇ ਖਿਲਾਫ ਇੱਕ ਵਿਵਾਦਪੂਰਨ ਬਿਆਨ ਦਿੱਤਾ ਸੀ। ਸੋਮਵਾਰ ਨੂੰ ਰਾਏਗੜ੍ਹ ਜ਼ਿਲ੍ਹੇ ਵਿੱਚ ‘ਜਨ ਆਸ਼ੀਰਵਾਦ ਯਾਤਰਾ’ ਦੌਰਾਨ ਰਾਣੇ ਨੇ ਕਿਹਾ, “ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਕਿ ਆਜ਼ਾਦੀ ਨੂੰ ਕਿੰਨੇ ਸਾਲ ਹੋ ਗਏ ਹਨ। ਭਾਸ਼ਣ ਦੇ ਦੌਰਾਨ, ਉਨ੍ਹਾਂ ਨੂੰ ਪਿੱਛੇ ਮੁੜ ਕੇ ਪੁੱਛ ਦੇ ਵੇਖਿਆ ਗਿਆ ਸੀ। ਜੇ ਮੈਂ ਉੱਥੇ ਹੁੰਦਾ, ਤਾਂ ਮੈਂ ਉਨ੍ਹਾਂ ਨੂੰ ਇੱਕ ਜ਼ੋਰਦਾਰ ਥੱਪੜ ਮਾਰਦਾ।” ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹਿ ਚੁੱਕੇ ਰਾਣੇ ਪਹਿਲਾਂ ਸ਼ਿਵ ਸੈਨਾ ਵਿੱਚ ਸਨ, ਜੋ ਬਾਅਦ ਵਿੱਚ ਕਾਂਗਰਸ ਵਿੱਚ ਚਲੇ ਗਏ ਅਤੇ ਫਿਰ, 2019 ਵਿੱਚ, ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋ ਗਏ।

ਇਹ ਵੀ ਪੜ੍ਹੋ : ਗ੍ਰੀਨਲੈਂਡ ‘ਚ ਪਹਿਲੀ ਵਾਰ ਬਰਫਬਾਰੀ ਦੀ ਬਜਾਏ ਪਿਆ ਰਿਕਾਰਡ ਤੋੜ ਮੀਂਹ, ਖਤਰੇ ਦੀ ਘੰਟੀ !

ਰਾਣੇ ਨੇ ਦਾਅਵਾ ਕੀਤਾ ਕਿ 15 ਅਗਸਤ ਨੂੰ ਜਨਤਾ ਨੂੰ ਸੰਬੋਧਨ ਕਰਦਿਆਂ ਠਾਕਰੇ ਭੁੱਲ ਗਏ ਸਨ ਕਿ ਆਜ਼ਾਦੀ ਨੂੰ ਕਿੰਨੇ ਸਾਲ ਪੂਰੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਸ਼ਣ ਦੇ ਵਿਚਕਾਰ ਉਹ ਆਪਣੇ ਸਾਥੀਆਂ ਨੂੰ ਪੁੱਛ ਰਹੇ ਸਨ ਕਿ ਆਜ਼ਾਦੀ ਦਿਹਾੜੇ ਨੂੰ ਕਿੰਨੇ ਸਾਲ ਬੀਤ ਗਏ ਹਨ। ਸ਼ਿਵ ਸੈਨਾ ਨੇ ਰਾਣੇ ਦੇ ਇਸ ਬਿਆਨ ਦੀ ਸਖਤ ਨਿੰਦਾ ਕੀਤੀ ਹੈ। ਪਾਰਟੀ ਵਰਕਰਾਂ ਨੇ ਰਾਣੇ ਨੂੰ ‘ਕੰਬਾਡੀ ਚੋਰ’ (ਚਿਕਨ ਚੋਰ) ਦੱਸਦੇ ਹੋਏ ਮੁੰਬਈ ਅਤੇ ਕਈ ਹੋਰ ਥਾਵਾਂ ‘ਤੇ ਪੋਸਟਰ ਲਗਾਏ ਹਨ। ਜ਼ਿਕਰਯੋਗ ਹੈ ਕਿ ਕਰੀਬ ਪੰਜ ਦਹਾਕੇ ਪਹਿਲਾਂ ਰਾਣਾ ਚੇਂਬੂਰ ਵਿੱਚ ‘ਪੋਲਟਰੀ’ ਦੀ ਦੁਕਾਨ ਚਲਾਉਂਦੇ ਸਨ।

ਇਹ ਵੀ ਦੇਖੋ : Singgha ਨਾਲ ਗਾਉਣ ਵਾਲੀ ਕੁੜੀ ਕਹਿੰਦੀ ਜੇ ਅਸਮਾਨੇ ਚੜੀ ਗੁੱਡੀ ਤਾਂ ਮਾਪਿਆਂ ਨੂੰ ਦਿਵਾਉਂ ਹਵਾਈ ਜਹਾਜ਼ ਦਾ ਝੂਟਾ

The post BJP ਮੰਤਰੀ ਨਰਾਇਣ ਰਾਣੇ ਨੂੰ ਕੀਤਾ ਗਿਆ ਗ੍ਰਿਫਤਾਰ, 20 ਸਾਲਾਂ ‘ਚ ਪਹਿਲੀ ਵਾਰ ਕਿਸੇ ਕੇਂਦਰੀ ਮੰਤਰੀ ਦੀ ਹੋਈ ਗ੍ਰਿਫਤਾਰੀ, ਜਾਣੋ ਕਾਰਨ appeared first on Daily Post Punjabi.

CM ਊਧਵ ਠਾਕਰੇ ਨੇ ਕੀਤਾ PM ਮੋਦੀ ਨੂੰ ਫੋਨ ਤਾਂ ਜਵਾਬ ਮਿਲਿਆ – ‘ਉਹ ਅਜੇ ਬੰਗਾਲ ‘ਚ ਨੇ, ਵਾਪਿਸ ਆਉਣ ‘ਤੇ ਹੀ ਹੋਵੇਗੀ ਗੱਲ’
Cm uddhav thackeray had called : ਮਹਾਰਾਸ਼ਟਰ ਵਿੱਚ ਕੋਰੋਨਾ ਦੀ ਤਬਾਹੀ ਦੇ ਵਿਚਕਾਰ, ਸੀਐਮ ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਸੀ। ਸੀਐਮ ਊਧਵ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਸਪਲਾਈ ਅਤੇ ਰੈਮਡਿਸੀਵਰ ਟੀਕੇ ਲਈ ਫੋਨ ਕੀਤਾ ਸੀ। ਪਰ ਉਨ੍ਹਾਂ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਅਜੇ ਵੀ ਪੱਛਮੀ ਬੰਗਾਲ ਵਿੱਚ ਹਨ। ਜਦੋਂ ਉਹ ਵਾਪਿਸ ਆਉਣਗੇ ਤਾ ਫਿਰ ਹੀ ਗੱਲਬਾਤ ਹੋ ਸਕੇਗੀ। ਇਹ ਦਾਅਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਦਫਤਰ ਨੇ ਹੀ ਇੱਕ ਬਿਆਨ ਜਾਰੀ ਕਰ ਕੀਤਾ ਹੈ। ਮਹਾਰਾਸ਼ਟਰ ਸਰਕਾਰ ਵਿੱਚ ਇੱਕ ਮੰਤਰੀ ਅਤੇ ਐਨਸੀਪੀ ਨੇਤਾ ਨਵਾਬ ਮਲਿਕ ਨੇ ਇਹ ਵੀ ਕਿਹਾ ਹੈ ਕਿ ਸੀਐਮ ਊਧਵ ਪ੍ਰਧਾਨਮੰਤਰੀ ਨਾਲ ਫੋਨ ਤੇ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਉਹਨਾਂ ਦੇ ਦਫਤਰ ਤੋਂ ਦੱਸਿਆ ਗਿਆ ਕਿ ਪ੍ਰਧਾਨਮੰਤਰੀ ਬੰਗਾਲ ਦੇ ਦੌਰੇ ਤੇ ਸਨ।

Cm uddhav thackeray had called

ਇਸ ਬਾਰੇ, ਪੱਛਮੀ ਬੰਗਾਲ ਤੋਂ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ ਕਿ ਮਹਾਰਾਸ਼ਟਰ ਦੇ ਸੀਐਮ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਸਪਲਾਈ ਲਈ ਫੋਨ ਕੀਤਾ ਸੀ। ਪਰ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰਧਾਨ ਮੰਤਰੀ ਬੰਗਾਲ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ‘ਤੇ ਗ਼ੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਹਿਯੋਗੀ ਮੁੱਖ ਮੰਤਰੀ ਕਈ ਵਾਰ ਪ੍ਰਧਾਨ ਮੰਤਰੀ ਨੂੰ ਜ਼ਰੂਰੀ ਸਮਾਨ ਦੀ ਮੰਗ ਕਰਦਿਆਂ ਪੱਤਰ ਲਿਖ ਚੁੱਕੇ ਹਨ, ਪਰ ਕੇਂਦਰ ਸਰਕਾਰ ਚੁੱਪ ਹੈ। ਬਹੁਤ ਸਾਰੇ ਰਾਜਾਂ ਵਿੱਚ ਟੀਕੇ, ਵੈਂਟੀਲੇਟਰ ਅਤੇ ਆਕਸੀਜਨ ਨਹੀਂ ਹੈ। ਉਸੇ ਸਮੇਂ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਕੁੱਝ ਰਾਜਾਂ ਨਾਲ ਪਹਿਲ ਦੇ ਅਧਾਰ ਤੇ ਟ੍ਰੀਟ ਕੀਤਾ ਜਾ ਰਿਹਾ ਹੈ।

ਇਹ ਵੀ ਦੇਖੋ : ਆਪਰੇਸ਼ਨ ਕਲੀਨ ਨੂੰ ਲੈ ਕੇ ਤੱਤਾ ਹੋਇਆ ਚੜੂਨੀ, BJP ਦੀਆਂ ਲਿਆਤੀਆਂ ਹਨ੍ਹੇਰੀਆਂ,”ਜੇ ਕਿਸਾਨਾਂ ਨੂੰ ਹੱਥ ਲਾਇਆ ਤਾਂ…”

The post CM ਊਧਵ ਠਾਕਰੇ ਨੇ ਕੀਤਾ PM ਮੋਦੀ ਨੂੰ ਫੋਨ ਤਾਂ ਜਵਾਬ ਮਿਲਿਆ – ‘ਉਹ ਅਜੇ ਬੰਗਾਲ ‘ਚ ਨੇ, ਵਾਪਿਸ ਆਉਣ ‘ਤੇ ਹੀ ਹੋਵੇਗੀ ਗੱਲ’ appeared first on Daily Post Punjabi.