cm vijay rupani Archives - Daily Post Punjabi

ਗੁਜਰਾਤ BJP ‘ਚ ਵੱਡਾ ਸਿਆਸੀ ਉਲਟਫੇਰ, ਵਿਜੈ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਇਸ ਵੇਲੇ ਇੱਕ ਵੱਡੀ ਖਬਰ ਗੁਜਰਾਤ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸ਼ਨੀਵਾਰ ਨੂੰ ਵਿਜੇ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦਾ ਧੰਨਵਾਦ ਕਰਦਾ ਹਾਂ।

gujarat cm vijay rupani resigned

ਵਿਜੇ ਰੂਪਾਨੀ ਨੇ ਸ਼ਨੀਵਾਰ ਨੂੰ ਹੀ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਵਿਜੇ ਰੂਪਾਨੀ ਨੇ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਪਰੰਪਰਾ ਰਹੀ ਹੈ ਕਿ ਸਮੇਂ ਦੇ ਨਾਲ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਦਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੀ ਪਾਰਟੀ ਦੀ ਵਿਸ਼ੇਸ਼ਤਾ ਹੈ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ।

ਇਹ ਵੀ ਪੜ੍ਹੋ : ਪਾਣੀ-ਪਾਣੀ ਹੋਈ ਰਾਜਧਾਨੀ : ਰਿਕਾਰਡ ਤੋੜ ਮੀਂਹ ਕਾਰਨ ਡੁੱਬਿਆIGI ਏਅਰਪੋਰਟ ਦਾ ਰਨਵੇਅ, ਕਈ ਫਲਾਈਟਾਂ ਨੂੰ ਕੀਤਾ ਗਿਆ Divert

ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਨਿਤਿਨ ਪਟੇਲ ਵੀ ਰਾਜਪਾਲ ਕੋਲ ਗਏ ਸਨ। ਅਗਲੇ ਸਾਲ ਦਸੰਬਰ 2022 ਵਿੱਚ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਤੋਂ ਪਹਿਲਾਂ ਵਿਜੇ ਰੂਪਾਨੀ ਦਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਹੁਣ ਨਵੀਂ ਲੀਡਰਸ਼ਿਪ ਦੇ ਨਾਲ ਭਾਜਪਾ ਗੁਜਰਾਤ ਵਿੱਚ ਅਗਲੀਆਂ ਚੋਣਾਂ ਲੜਨ ਜਾ ਰਹੀ ਹੈ।

ਇਹ ਵੀ ਦੇਖੋ : 80 ਸਾਲਾਂ ਬਜ਼ੁਰਗ ਸ਼ਮਸ਼ਾਨ ਘਾਟ ‘ਚ ਨੌਕਰੀ ਕਰ ਭਰ ਰਿਹਾ ਆਪਣਾ ਤੇ ਆਪਣੀ ਬਿਮਾਰ ਧੀ ਦਾ ਢਿੱਡ…

The post ਗੁਜਰਾਤ BJP ‘ਚ ਵੱਡਾ ਸਿਆਸੀ ਉਲਟਫੇਰ, ਵਿਜੈ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ appeared first on Daily Post Punjabi.