CM Yogi Adityanath receives Archives - Daily Post Punjabi

CM ਯੋਗੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ‘4 ਦਿਨ ਬਚੇ ਹਨ ਜੋ ਕਰਨਾ ਹੈ ਕਰ ਲਓ’
CM Yogi Adityanath receives: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਵਾਰ ਫਿਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ । ਯੂਪੀ ਪੁਲਿਸ ਦੀ ਐਮਰਜੈਂਸੀ ਸਰਵਿਸ ਡਾਇਲ 112 ਦੇ ਵਟਸਐਪ ਨੰਬਰ ‘ਤੇ ਮੈਸੇਜ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ । ਹਾਲਾਂਕਿ, ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਮੁੱਖ ਮੰਤਰੀ ਨੂੰ ਇਹ ਧਮਕੀ ਮਿਲੀ ਹੈ । ਪਰ ਇਸਦੇ ਬਾਵਜੂਦ ਪੁਲਿਸ ਵਿਸ਼ੇਸ਼ ਵਿਜੀਲੈਂਸ ਸਾਵਧਾਨੀ ਵਰਤ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੁਸ਼ਾਂਤ ਗੋਲਫ ਸਿਟੀ ਥਾਣੇ ਵਿੱਚ ਇਸ ਮੈਸੇਜ ਨੂੰ ਲੈ ਕੇ ਕੇਸ ਵੀ ਦਰਜ ਕਰ ਲਿਆ ਹੈ ਅਤੇ ਨੰਬਰ ਦੀ ਜਾਂਚ ਕਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

CM Yogi Adityanath receives

ਜਾਣਕਾਰੀ ਅਨੁਸਾਰ 29 ਅਪ੍ਰੈਲ ਨੂੰ ਦੇਰ ਸ਼ਾਮ ਵੀ ਯੂਪੀ ਪੁਲਿਸ ਦੀ ਐਮਰਜੈਂਸੀ ਸਰਵਿਸ ਡਾਇਲ 112 ਵਟਸਐਪ ਨੰਬਰ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਮੈਸੇਜ ਭੇਜ ਕੇ ਸੀਐਮ ਯੋਗੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ । ਇਸ ਧਮਕੀ ਵਿੱਚ ਕਿਹਾ ਗਿਆ ਹੈ ਕਿ ਸੀ.ਐੱਮ ਕੋਲ 4 ਦਿਨ ਬਚੇ ਹਨ, ਇਸ ਲਈ ਇਨ੍ਹਾਂ 4 ਦਿਨਾਂ ਵਿੱਚ ਮੇਰਾ ਜੋ ਕਰਨਾ ਹੈ ਕਰ ਲਓ, 5ਵੇਂ ਦਿਨ ਉਹ ਸੀ.ਐੱਮ ਯੋਗੀ ਨੂੰ ਮਾਰ ਦੇਵੇਗਾ।

ਦੱਸ ਦੇਈਏ ਕਿ ਧਮਕੀ ਭਰੇ ਮੈਸੇਜ ਆਉਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਜਲਦਬਾਜ਼ੀ ਵਿੱਚ ਧਮਕੀ ਦੇਣ ਵਾਲੇ ਨੰਬਰ ਦੀ ਜਾਂਚ ਲਈ ਨਿਗਰਾਨੀ ਟੀਮ ਨੂੰ ਲਗਾਇਆ ਗਿਆ ਹੈ। ਸ਼ੱਕੀ ਖ਼ਿਲਾਫ਼ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਵਿੱਚ ਕੰਟਰੋਲ ਰੂਮ ਡਾਇਲ 112 ਦੇ ਆਪ੍ਰੇਸ਼ਨ ਕਮਾਂਡਰ ਅੰਜੁਲ ਕੁਮਾਰ ਵੱਲੋਂ ਦਿੱਤੀ ਗਈ ਤਹਿਸੀਰ ਦੇ ਅਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ । ਇਸ ਦੇ ਨਾਲ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਇੱਕ ਪੁਲਿਸ ਟੀਮ ਬਣਾਈ ਗਈ ਹੈ, ਜੋ ਕਿ ਨਿਗਰਾਨੀ ਸੈੱਲ ਦੀ ਮਦਦ ਨਾਲ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁੱਟ ਗਈ ਹੈ।

ਇਹ ਵੀ ਦੇਖੋ: ਪੁਲਿਸ ਨਾਕੇ ਤੋਂ 100 ਮੀਟਰ ਦੀ ਦੂਰੀ ‘ਤੇ ਧੜੱਲੇ ਨਾਲ ਚੱਲ ਰਿਹਾ ਠੇਕਾ, ਕੈਮਰੇ ਦੀ ਪਕੜ ਦੇਖੋ, ਪੁਲਿਸ ਦੇ ਬਹਾਨੇ ਸੁਣੋ

The post CM ਯੋਗੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ‘4 ਦਿਨ ਬਚੇ ਹਨ ਜੋ ਕਰਨਾ ਹੈ ਕਰ ਲਓ’ appeared first on Daily Post Punjabi.