CM Yogi big announcement Archives - Daily Post Punjabi

ਚੋਣਾਂ ਤੋਂ ਪਹਿਲਾਂ UP ਲਈ ਕਾਂਗਰਸ ਪਾਰਟੀ ਦੇ ਦਾਅ ਤੋਂ ਬਾਅਦ ਹੁਣ CM ਯੋਗੀ ਨੇ ਵੀ ਨੌਜਵਾਨਾਂ ਲਈ ਕੀਤਾ ਇਹ ਵੱਡਾ ਐਲਾਨ
ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਾਰੀਆਂ ਸਿਆਸੀ ਪਾਰਟੀਆਂ ਵੋਟਰਾਂ ਨੂੰ ਵੱਖ -ਵੱਖ ਵਾਅਦੇ ਕਰਕੇ ਲੁਭਾਉਣ ਵਿੱਚ ਰੁੱਝੀਆਂ ਹੋਈਆਂ ਹਨ।

CM Yogi big announcement

ਇੱਕ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਇੰਟਰ ਪਾਸ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਗ੍ਰੈਜੂਏਸ਼ਨ ਪਾਸ ਲੜਕੀਆਂ ਨੂੰ ਇਲੈਕਟ੍ਰਿਕ ਸਕੂਟੀ ਦੇਣ ਦਾ ਵਾਅਦਾ ਕੀਤਾ ਹੈ । ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਇਸ ਐਲਾਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਆਏ ਕੈਪਟਨ, ਪੰਜਾਬ ‘ਚ ਗਠਜੋੜ ਦਾ ਸੁਪਨਾ ਦੇਖ ਰਹੀ BJP ਨੂੰ ਦਿੱਤਾ ਕਰਾਰਾ ਜਵਾਬ

ਦਰਅਸਲ, ਸ਼ਨੀਵਾਰ ਨੂੰ ਸੁਲਤਾਨਪੁਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸੂਬੇ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ । ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਵੰਬਰ ਦੇ ਅੰਤ ਤੋਂ ਸੂਬੇ ਦੇ ਨੌਜਵਾਨਾਂ ਨੂੰ ਮੁਫਤ ਟੈਬਲੇਟ ਅਤੇ ਲੈਪਟਾਪ ਮੁਹੱਈਆ ਕਰਵਾਏਗੀ ।

CM Yogi big announcement

ਸੁਲਤਾਨਪੁਰ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਨੂੰ ਨਵੀਨਤਮ ਤਕਨੀਕ ਨਾਲ ਲੈਸ ਕਰਨ ਲਈ ਸਾਡੀ ਸਰਕਾਰ ਨਵੰਬਰ ਦੇ ਆਖਰੀ ਹਫਤੇ ਤੋਂ ਟੈਬਲੇਟ ਅਤੇ ਲੈਪਟਾਪ ਦੇਣਾ ਸ਼ੁਰੂ ਕਰੇਗੀ । ਸੀਐਮ ਯੋਗੀ ਦਾ ਇਹ ਐਲਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਉਨ੍ਹਾਂ ਨੂੰ ਸਮਾਰਟਫੋਨ ਅਤੇ ਸਕੂਟੀ ਦੇਣ ਤੋਂ ਬਾਅਦ ਆਇਆ ਹੈ।

ਇਹ ਵੀ ਪੜ੍ਹੋ: ਟੀ-20 ਵਰਲਡ ਕੱਪ : ਭਾਰਤ-ਪਾਕਿਸਤਾਨ ਦੇ ਮੈਚ ‘ਤੇ ਲੱਗਾ 1,000 ਕਰੋੜ ਦਾ ਸੱਟਾ

ਜ਼ਿਕਰਯੋਗ ਹੈ ਕਿ ਸੀਐੱਮ ਯੋਗੀ ਦੇ ਟੈਬਲੇਟ ਅਤੇ ਲੈਪਟਾਪ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਵਿਦਿਆਰਥਣਾਂ ਲਈ ਇੱਕ ਵੱਡਾ ਐਲਾਨ ਕੀਤਾ ਸੀ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਇੰਟਰ ਪਾਸ ਵਿਦਿਆਰਥਣਾਂ ਨੂੰ ਮੁਫਤ ਸਮਾਰਟਫੋਨ ਅਤੇ ਗ੍ਰੈਜੂਏਟ ਪਾਸ ਵਿਦਿਆਰਥਣਾਂ ਨੂੰ ਪ੍ਰੀ ਇਲੈਕਟ੍ਰਿਕ ਸਕੂਟੀ ਦੇਵਾਂਗੇ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਚੋਣਾਂ ਤੋਂ ਪਹਿਲਾਂ UP ਲਈ ਕਾਂਗਰਸ ਪਾਰਟੀ ਦੇ ਦਾਅ ਤੋਂ ਬਾਅਦ ਹੁਣ CM ਯੋਗੀ ਨੇ ਵੀ ਨੌਜਵਾਨਾਂ ਲਈ ਕੀਤਾ ਇਹ ਵੱਡਾ ਐਲਾਨ appeared first on Daily Post Punjabi.