CM Yogi targets Captain Archives - Daily Post Punjabi

ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਣ ‘ਤੇ CM ਯੋਗੀ ਦਾ ਕੈਪਟਨ ‘ਤੇ ਨਿਸ਼ਾਨਾ, ਕਿਹਾ- ਧਰਮ ਦੇ ਅਧਾਰ ‘ਤੇ ਵਿਤਕਰਾ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ
CM Yogi targets Captain: ਪੰਜਾਬ ਦੇ ਮਲੇਰਕੋਟਲਾ ਨੂੰ ਰਾਜ ਦਾ ਨਵਾਂ ਜ਼ਿਲ੍ਹਾ ਐਲਾਨਿਆ ਗਿਆ ਹੈ । ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਰਾਜ ਦੇ ਜ਼ਿਲ੍ਹਿਆਂ ਦੀ ਗਿਣਤੀ ਹੁਣ 22 ਤੋਂ ਵੱਧ ਕੇ 23 ਹੋ ਗਈ ਹੈ।

CM Yogi targets Captain

ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਦੇ ਇਸ ਕਦਮ ‘ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਰਾਏ ਅਤੇ ਧਰਮ ਦੇ ਅਧਾਰ ‘ਤੇ ਕੋਈ ਵਿਤਕਰਾ ਕਰਨਾ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ । ਮਲੇਰਕੋਟਲਾ ਦਾ ਗਠਨ ਕਾਂਗਰਸ ਦੀ ਵੰਡਣ ਵਾਲੀ ਨੀਤੀ ਦਾ ਪ੍ਰਤੀਬਿੰਬ ਹੈ ।

मत और मजहब के आधार पर किसी प्रकार का विभेद भारत के संविधान की मूल भावना के विपरीत है।

इस समय, मलेरकोटला (पंजाब) का गठन किया जाना कांग्रेस की विभाजनकारी नीति का परिचायक है।
— Yogi Adityanath (@myogiadityanath) May 15, 2021

ਦਰਅਸਲ, ਸੀਐਮ ਯੋਗੀ ਨੇ ਟਵੀਟ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਰਾਏ ਅਤੇ ਧਰਮ ਦੇ ਅਧਾਰ ‘ਤੇ ਕੋਈ ਵਿਤਕਰਾ ਭਾਰਤ ਦੇ ਸੰਵਿਧਾਨ ਦੀ ਮੁੱਢਲੀ ਭਾਵਨਾ ਦੇ ਉਲਟ ਹੈ। ਇਸ ਸਮੇਂ ਮਲੇਰਕੋਟਲਾ (ਪੰਜਾਬ) ਦਾ ਗਠਨ ਕਰਨਾ ਕਾਂਗਰਸ ਦੀ ਵੰਡ ਵਾਲੀ ਨੀਤੀ ਦਾ ਪ੍ਰਤੀਬਿੰਬ ਹੈ।”

ਇਹ ਵੀ ਪੜ੍ਹੋ: ਚੱਕਰਵਾਤੀ ਤੂਫ਼ਾਨ ‘ਤੌਕਾਤੇ’ ਨੂੰ ਲੈ ਕੇ ਅਲਰਟ ਜਾਰੀ, ਰਾਹੁਲ ਗਾਂਧੀ ਨੇ ਆਪਣੇ ਵਰਕਰਾਂ ਨੂੰ ਕੀਤੀ ਇਹ ਅਪੀਲ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਈਦ-ਉਲ-ਫਿਤਰ ਦੇ ਸੂਬਾ ਪੱਧਰੀ ਸੰਮੇਲਨ ਦੌਰਾਨ ਕੀਤਾ ਹੈ । ਕੋਰੋਨਾ ਮਹਾਂਮਾਰੀ ਦੇ ਕਾਰਨ ਇਹ ਸੰਮੇਲਨ ਵਰਚੁਅਲ ਢੰਗ ਨਾਲ ਆਯੋਜਿਤ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਇਆ ਜਾਵੇ।

ਇਹ ਵੀ ਦੇਖੋ: ਕੌਮੀ ਪੱਧਰ ਤੱਕ ਨਾਮਣਾ ਖੱਟਣ ਵਾਲਾ Bathinda ਦਾ ਸਟੰਟਮੈਨ ਇਹ ਸਾਬਕਾ ਫੌਜੀ ਹੁਣ ਦੇਸ਼ ਲਈ ਜਵਾਨ ਤਿਆਰ ਕਰਦੈ

The post ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਣ ‘ਤੇ CM ਯੋਗੀ ਦਾ ਕੈਪਟਨ ‘ਤੇ ਨਿਸ਼ਾਨਾ, ਕਿਹਾ- ਧਰਮ ਦੇ ਅਧਾਰ ‘ਤੇ ਵਿਤਕਰਾ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ appeared first on Daily Post Punjabi.