CMMann Road Show Jalandhar Archives - Daily Post Punjabi

CM ਮਾਨ ਦਾ ਜਲੰਧਰ ‘ਚ ਅੱਜ ਰੋਡ ਸ਼ੋਅ: ਪਵਨ ਟੀਨੂੰ ਲਈ ਮੰਗਣਗੇ ਵੋਟ, ਪੁਲਿਸ ਨੇ ਵਧਾਈ ਸੁਰੱਖਿਆ
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ। ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ। ਸੀਐਮ ਸਭ ਤੋਂ ਪਹਿਲਾਂ ਜਲੰਧਰ ਦੇ ਫਿਲੌਰ ਇਲਾਕੇ ‘ਚ ਜਾਣਗੇ। ਜਿਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਇਲਾਕੇ ਵਿੱਚ ਰੋਡ ਸ਼ੋਅ ਕੀਤੇ ਜਾਣਗੇ।

CMMann Road Show Jalandhar

ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਚੋਣ ਰਣਨੀਤੀ ਨੂੰ ਲੈ ਕੇ ਹਰ ਵਰਗ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ। ਵਰਕਰਾਂ ਨਾਲ ਮੀਟਿੰਗ ਦੌਰਾਨ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਵਰਕਰਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇਹਾਤ ਪੁਲਿਸ ਨੇ ਪੂਰੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਦੇ ਰੂਟ ਦੇ ਹਰ ਨੁੱਕਰ ‘ਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਇਸ ਦੇ ਨਾਲ ਹੀ ਚਾਰੇ ਸਰਕਲਾਂ ‘ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿਵਲ ਵਰਦੀ ਵਾਲੇ ਕਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ ‘ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।

ਵੋਟਾਂ ਦੀ ਤਰੀਕ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸ ਨੂੰ ਕੁਝ ਸਮਾਂ ਹੀ ਬਾਕੀ ਰਹਿ ਗਿਆ ਹੈ। ਉੱਥੇ ਹੀ ਸਿਆਸੀ ਆਗੂ ਆਪਣੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲਗਾਤਾਰ ਰੈਲੀਆਂ ਅਤੇ ਰੋਡ ਸ਼ੋਅ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post CM ਮਾਨ ਦਾ ਜਲੰਧਰ ‘ਚ ਅੱਜ ਰੋਡ ਸ਼ੋਅ: ਪਵਨ ਟੀਨੂੰ ਲਈ ਮੰਗਣਗੇ ਵੋਟ, ਪੁਲਿਸ ਨੇ ਵਧਾਈ ਸੁਰੱਖਿਆ appeared first on Daily Post Punjabi.