CMO refuses to allow press conference Archives - Daily Post Punjabi

ਕੇਜਰੀਵਾਲ ਨੂੰ ਪੰਜਾਬ ਆਉਣ ਤੋਂ ਰੋਕ ਰਹੀ ਹੈ ਕੈਪਟਨ ਸਰਕਾਰ ! CMO ਪ੍ਰੈਸ ਕਾਨਫਰੰਸ ਨੂੰ ਆਗਿਆ ਦੇਣ ਤੋਂ ਕੀਤਾ ਇਨਕਾਰ
ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੰਡੀਗੜ੍ਹ ਦਾ ਦੌਰਾ ਕਰਨ ਜਾਂ ਰਹੇ ਹਨ।

ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ

ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ

ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ

ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ
— Arvind Kejriwal (@ArvindKejriwal) June 28, 2021

ਇਸ ਦੌਰਾਨ ਕੱਲ੍ਹ ਇੱਕ ਵਜੇ ਪੰਜਾਬ ਭਵਨ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਣੀ ਹੈ। ਪਰ ਉਨ੍ਹਾਂ ਦੀ ਇਸ ਫੇਰੀ ‘ਤੇ ਹੁਣ ਵਿਵਾਦ ਸ਼ੁਰੂ ਹੋ ਗਿਆ ਹੈ। ਦਰਅਸਲ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਨੇ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਨੂੰ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ, “ਅਸੀਂ ਪ੍ਰੈਸ ਕਾਨਫਰੰਸ ਕਰਾਂਗਾ ਭਾਵੇਂ ਕੈਪਟਨ ਜਿੰਨਾ ਮਰਜ਼ੀ ਜ਼ੋਰ ਲਾ ਲੈਣ।”

ਇਹ ਵੀ ਪੜ੍ਹੋ : ਮਿਸ਼ਨ 2022 ਦਾ AAP ਦਾ ਆਗਾਜ਼ ! ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਕੇਜਰੀਵਾਲ, ਔਰਤਾਂ ਲਈ ਕਰ ਸਕਦੇ ਹਨ ਵੱਡੇ ਐਲਾਨ

ਇਸ ਬਾਰੇ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਦਰਅਸਲ, ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ ।” ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਚੰਡੀਗੜ੍ਹ ਦੌਰੇ ਦੌਰਾਨ ਕੇਜਰੀਵਾਲ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਮਹਿਲਾਵਾਂ ਲਈ ਵੀ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

ਇਹ ਵੀ ਦੇਖੋ : ਲਾਲ ਕਿਲ੍ਹਾ ਹਿੰਸਾ ਮਾਮਲੇ ਚ ਇਕ ਹੋਰ ਗਿਰਫਤਾਰੀ, 1 ਲੱਖ ਦਾ ਇਨਾਮੀ Gurjot Singh ਗ੍ਰਿਫ਼ਤਾਰ

The post ਕੇਜਰੀਵਾਲ ਨੂੰ ਪੰਜਾਬ ਆਉਣ ਤੋਂ ਰੋਕ ਰਹੀ ਹੈ ਕੈਪਟਨ ਸਰਕਾਰ ! CMO ਪ੍ਰੈਸ ਕਾਨਫਰੰਸ ਨੂੰ ਆਗਿਆ ਦੇਣ ਤੋਂ ਕੀਤਾ ਇਨਕਾਰ appeared first on Daily Post Punjabi.