cng price Archives - Daily Post Punjabi

ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀ ਕੀਮਤ ‘ਚ ਹੋਇਆ 2 ਰੁਪਏ ਪ੍ਰਤੀ ਕਿਲੋ ਦਾ ਵਾਧਾ
ਤੇਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਦੇਸ਼ ਦੀ ਜਨਤਾ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦਿੱਲੀ ਵਿੱਚ CNG ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਹੁਣ ਗਾਹਕਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਜ਼ਿਆਦਾ ਕੀਮਤ ਚੁਕਾਉਣੀ ਪਵੇਗੀ। ਇਹ ਵਧੀਆਂ ਹੋਈਆਂ ਕੀਮਤਾਂ ਐਤਵਾਰ ਸਵੇਰ ਤੋਂ ਹੀ ਲਾਗੂ ਹੋ ਗਈਆਂ ਹਨ। ਇਨ੍ਹਾਂ ਵਧੀਆਂ ਹੋਈਆਂ ਕੀਮਤਾਂ ਨੂੰ ਜੋੜ ਕੇ ਦਿੱਲੀ ਵਿੱਚ CNG ਹੁਣ 73.61 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲ ਰਹੀ ਹੈ।

CNG price hiked

ਕੀਮਤ ਵਿੱਚ ਵਾਧੇ ਤੋਂ ਬਾਅਦ ਹੁਣ ਦਿੱਲੀ ਵਿੱਚ CNG 73.61 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਮਿਲੇਗੀ। ਦੂਜੇ ਪਾਸੇ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਇੱਕ ਕਿਲੋ ਸੀਐਨਜੀ ਲਈ ਤੁਹਾਨੂੰ 76.17 ਰੁਪਏ ਦੇਣੇ ਹੋਣਗੇ । ਗੁਰੂਗ੍ਰਾਮ ਵਿੱਚ 81.94 ਰੁਪਏ, ਰੇਵਾੜੀ ਵਿੱਚ 84.07 ਰੁਪਏ, ਮੁਜ਼ੱਫਰ ਨਗਰ, ਮੇਰਠ ਅਤੇ ਸ਼ਾਮਲੀ ਵਿੱਚ 80.84 ਰੁਪਏ, ਕਰਨਾਲ ਅਤੇ ਕੈਥਲ ਵਿੱਚ 82.27 ਰੁਪਏ ਵਿੱਚ ਉਪਲਬਧ ਹੋਵੇਗੀ।

ਇਹ ਵੀ ਪੜ੍ਹੋ: ਵਿਵਾਦਿਤ ਕਿਤਾਬਾਂ ਦੇ ਮਾਮਲੇ ‘ਚ ਵੱਡਾ ਐਕਸ਼ਨ, ਲੇਖਕਾਂ ਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ

ਉਥੇ ਹੀ ਦੂਜੇ ਪਾਸੇ ਭਾਰਤੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦੇ ਵਿਚਕਾਰ ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਹਨ। ਕੱਚੇ ਤੇਲ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੋਣ ਤੋਂ ਬਾਅਦ ਵੀ ਭਾਰਤੀ ਤੇਲ ਕੰਪਨੀਆਂ ਨੇ ਅੱਜ ਭਾਵ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੱਸ ਦੇਈਏ ਕਿ 7 ਅਪ੍ਰੈਲ ਤੋਂ ਰਾਸ਼ਟਰੀ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਤੋਂ ਵਧ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀ ਕੀਮਤ ‘ਚ ਹੋਇਆ 2 ਰੁਪਏ ਪ੍ਰਤੀ ਕਿਲੋ ਦਾ ਵਾਧਾ appeared first on Daily Post Punjabi.

ਲਾਕਡਾਊਨ ਵਿਚਾਲੇ ਦਿੱਲੀ-NCR ਦੇ ਲੋਕਾਂ ਨੂੰ ਝਟਕਾ, ਅੱਜ ਤੋਂ ਮਹਿੰਗੀ ਹੋਈ CNG
Delhi CNG Price: ਨਵੀਂ ਦਿੱਲੀ: ਦਿੱਲੀ ਵਿੱਚ ਲਾਕਡਾਊਨ ਵਿੱਚ ਲਗਭਗ ਹਰ ਗਤੀਵਿਧੀਆਂ ਦੀ ਛੂਟ ਦਿੱਤੀ ਗਈ ਹੈ । ਇਸ ਦੌਰਾਨ ਦਿੱਲੀ ਸਰਕਾਰ ਨੇ ਸੋਮਵਾਰ ਸ਼ਾਮ ਨੂੰ CNG ਦੇ ਭਾਅ ਵਿੱਚ 1 ਰੁਪਏ ਪ੍ਰਤੀ ਕਿਲੋ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ । ਸੀਐਨਜੀ ਦੀ ਨਵੀਂ ਦਰ 2 ਜੂਨ ਤੋਂ ਭਾਵ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈ ਹੈ ।

Delhi CNG Price

ਵਾਹਨਾਂ ਦੇ ਲਈ CNG ਤੇ ਰਸੋਈਆਂ ਵਿੱਚ ਪਾਈਪ ਨਾਲ ਕੁਦਰਤੀ ਗੈਸ ਸਪਲਾਈ ਕਰਨ ਵਾਲੀ ਕੰਪਨੀ ਇੰਦਰਪ੍ਰਸਥ ਗੈਸ ਲਿਮਟਿਡ ਨੇ ਸੋਮਵਾਰ ਨੂੰ ਟਵੀਟ ਦੇ ਰਾਹੀ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ CNG ਦੀ ਕੀਮਤ 42 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧਾ ਕੇ 43 ਰੁਪਏ ਕਿਲੋਗ੍ਰਾਮ ਕਰ ਦਿੱਤੀ ਗਈ । ਵਧੀਆਂ ਕੀਮਤਾ 2 ਜੂਨ 2020 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਹਾਲਾਂਕਿ PNG ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

Delhi CNG Price

ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ 2 ਜੂਨ 2020 ਨੂੰ ਸਵੇਰੇ 6 ਵਜੇ ਤੋਂ ਸੀਐਨਜੀ ਦੀਆਂ ਦਰਾਂ 42 ਰੁਪਏ ਤੋਂ ਲੈ ਕੇ 43 ਰੁਪਏ ਪ੍ਰਤੀ ਕਿੱਲੋ ਤੱਕ ਰਹਿਣਗੀਆਂ । ਆਈਜੀਐਲ ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ।  ਹਾਲਾਂਕਿ, PNG ਦੀ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ । ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਕੰਪਨੀ ਨੇ CNG ਦੀ ਕੀਮਤ ਵਿੱਚ 3.2 ਰੁਪਏ ਪ੍ਰਤੀ ਕਿੱਲੋ ਅਤੇ PNG ਦੀਆਂ ਕੀਮਤਾਂ ਵਿੱਚ 1.55 ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਸੀ ।

ਦੱਸ ਦੇਈਏ ਕਿ ਦੇਸ਼ ਵਿੱਚ 25 ਮਾਰਚ ਤੋਂ ਲਾਕਡਾਊਨ ਲਾਗੂ ਕੀਤਾ ਗਿਆ ਹੈ । ਉਸ ਤੋਂ ਬਾਅਦ ਬਾਲਣ ਦੀ ਖਪਤ ਵਿੱਚ ਵੱਡੀ ਗਿਰਾਵਟ ਵੇਖੀ ਗਈ ਹੈ । ਬਾਲਣ ਦੀ ਵਿਕਰੀ ਲਗਭਗ 90 ਪ੍ਰਤੀਸ਼ਤ ਘੱਟ ਗਈ ਹੈ । ਹੁਣ ਕੁਝ ਥਾਵਾਂ ‘ਤੇ ਲਾਕਡਾਊਨ ਖੋਲ੍ਹਿਆ ਗਿਆ ਹੈ ਤਾਂ ਵੀ ਇਸਦੀ ਵਿਕਰੀ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ । ਵਿਕਰੀ ਵਿਚ ਕੋਈ ਵਾਧਾ ਨਾ ਹੋਣ ਕਾਰਨ ਵੀ ਕੰਪਨੀ ਨੂੰ ਇਸ ਦੇ ਖਰਚੇ ਸਹਿਣੇ ਪੈਂਦੇ ਹਨ । ਕਰਮਚਾਰੀਆਂ ਨੂੰ ਤਨਖਾਹਾਂ ਦੇਣ, ਬਿਜਲੀ ਕੁਨੈਕਸ਼ਨ, ਰੱਖ-ਰਖਾਅ ਅਤੇ ਕਿਰਾਇਆ ਦਾ ਚਾਰਜ ਤੈਅ ਕਰਨ ਲਈ ਗੈਸ ਕੰਪਨੀ ਨੂੰ ਆਪਣੇ ਖਰਚਿਆਂ ਨੂੰ ਪਹਿਲਾਂ ਵਾਂਗ ਜਾਰੀ ਰੱਖਣਾ ਪੈਂਦਾ ਹੈ।

The post ਲਾਕਡਾਊਨ ਵਿਚਾਲੇ ਦਿੱਲੀ-NCR ਦੇ ਲੋਕਾਂ ਨੂੰ ਝਟਕਾ, ਅੱਜ ਤੋਂ ਮਹਿੰਗੀ ਹੋਈ CNG appeared first on Daily Post Punjabi.