Tag: , , , , , , ,

ਮਮਤਾ ਬੈਨਰਜੀ ਦੇ ਭਤੀਜੇ ਦੀ ਪਤਨੀ ਰੁਜੀਰਾ ਨਰੂਲਾ ਤੋਂ CBI ਨੇ ਕੀਤੀ ਪੁੱਛਗਿੱਛ

CBI questioned Rujira Narula : ਪੱਛਮੀ ਬੰਗਾਲ ‘ਚ ਵਿਧਾਨਸਭਾ ਚੋਣਾਂ ਕਰਕੇ ਮਾਹੌਲ ਗਰਮ ਹੈ ਤੇ ਇਸ ਵਿਚਕਾਰ ਸੀਬੀਆਈ ਵੀ ਐਕਸ਼ਨ ‘ਚ ਹੈ। ਕੋਲਾ ਤਸਕਰੀ ਦੀ ਜਾਂਚ ਦਾ ਦਾਇਰਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪਰਿਵਾਰ ਤੱਕ ਪਹੁੰਚ ਗਿਆ ਹੈ। ਸੀਬੀਆਈ ਨੇ ਮੰਗਲਵਾਰ ਨੂੰ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨਰੂਲਾ

ਕਿਸਾਨਾਂ ਵੱਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਲਈ ਵੱਡਾ ਐਲਾਨ

farmers coal fertilizer trains: ਲੁਧਿਆਣਾ (ਤਰਸੇਮ ਭਾਰਦਵਾਜ)-ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ਕੋਲਾ, ਖਾਦਾਂ ਅਤੇ ਕਿਸਾਨੀ ਨਾਲ ਸੰਬੰਧਤ ਹੋਰ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਲਈ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਹੁਣ ਇਨ੍ਹਾਂ ਮਾਲ ਗੱਡੀਆਂ ਨੂੰ ਬੰਦ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਪ੍ਰਧਾਨ ਨੇ

ਕੋਲਾ ਮਾਲ ਗੱਡੀ ‘ਚ ਲੱਗੀ ਅੱਗ, ਘੰਟਿਆਂ ਬੱਧੀ ਮਸ਼ੱਕਤ ਦੇ ਬਾਅਦ ਪਾਇਆ ਕਾਬੂ

flame fire coal laden freight train : ਜਬਲਪੁਰ ਲਈ ਛੱਤੀਸਗੜ੍ਹ ਦੇ ਬਿਲਾਸਪੁਰ ਤੋਂ ਕੋਲਾ ਮਾਲ ਗੱਡੀ ਦੇ 15 ਡੱਬਿਆਂ ਵਿਚ ਅੱਗ ਲੱਗ ਗਈ। ਮਾਲ ਗੱਡੀ ਤੋਂ ਧੂੰਆਂ ਉੱਠਣ ਤੋਂ ਬਾਅਦ ਉਸ ਨੂੰ ਐਤਵਾਰ ਸਵੇਰੇ ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲੇ ਦੇ ਨੌਰੋਜ਼ਾਬਾਦ ਸਟੇਸ਼ਨ ‘ਤੇ ਰੋਕਿਆ ਗਿਆ। ਫਾਇਰ ਬ੍ਰਿਗੇਡ ਦੇ ਸਥਾਨਕ ਸਟਾਫ ਨੇ ਕਈ ਘੰਟਿਆਂ ਦੀ ਕੋਸ਼ਿਸ਼

Recent Comments