coarseness cases Archives - Daily Post Punjabi

ਖੁਦ ਹੀ ਬੇਅਦਬੀ ਕਰ ਪੁਲਿਸ ਨੂੰ ਦਿੱਤੀ ਇਤਲਾਹ, ਇੰਝ ਆਈ ਸੱਚਾਈ ਸਾਹਮਣੇ
youth coarseness cases police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪੁਲਿਸ ਪਹੁੰਚੀ ਤਾਂ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਹੈਰਾਨੀਜਨਕ ਖੁਲਾਸਾ ਇਹ ਹੋਇਆ ਕਿ ਜਿਸ ਨੌਜਵਾਨ ਨੇ ਪੁਲਿਸ ਨੂੰ ਫੋਨ ਕਰਕੇ ਇਤਲਾਹ ਦਿੱਤੀ ਸੀ, ਉਸੇ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕੀਤੀ ਸੀ, ਜਿਸ ਤੋਂ ਬਾਅਦ ਸਿੱਖ ਸੰਗਤ ਭੜਕ ਗਈ ਫਿਲਹਾਲ ਪੁਲਿਸ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲ਼ੋਂ ਇਸ ਮਾਮਲੇ ਦੀ ਅਧਿਕਾਰਤ ਫੇਸਬੁੱਕ ਪੇਜ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

youth coarseness cases police

ਪੂਰਾ ਮਾਮਲਾ-ਦਰਅਸਲ ਮਾਮਲਾ ਲੁਧਿਆਣਾ ਦੇ ਟਿੱਬਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਸ਼ਾਮ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪੁਲਿਸ ਪਹੁੰਚੀ ਤੇ ਦੇਖਿਆ ਕਿ ਝੋਨੇ ਦੇ ਖੇਤ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕੀਤੀ ਹੋਈ ਸੀ। ਜਦੋਂ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਪੂਰੀ ਜਾਂਚ ਕੀਤੀ ਗਈ ਤਾਂ ਕੁਝ ਹੀ ਘੰਟਿਆਂ ‘ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਝੋਨੇ ਦੇ ਖੇਤਾਂ ‘ਚ ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਉਮਰ ਲਗਭਗ 17 ਸਾਲ ਦੀ ਦੱਸੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਅੱਜ ਭਾਵ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਸੱਦੀ ਗਈ ਹੈ ਜਿਸ ‘ਚ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

The post ਖੁਦ ਹੀ ਬੇਅਦਬੀ ਕਰ ਪੁਲਿਸ ਨੂੰ ਦਿੱਤੀ ਇਤਲਾਹ, ਇੰਝ ਆਈ ਸੱਚਾਈ ਸਾਹਮਣੇ appeared first on Daily Post Punjabi.