coconut water benefits Archives - Daily Post Punjabi

ਖਾਲੀ ਪੇਟ, ਕਸਰਤ ਤੋਂ ਬਾਅਦ ਜਾਂ ਰਾਤ ਦੇ ਖਾਣੇ ਤੋਂ ਪਹਿਲਾਂ, ਜਾਣੋ ਕਿਸ ਸਮੇਂ ਨਾਰੀਅਲ ਪਾਣੀ ਪੀਣ ਨਾਲ ਸਰੀਰ ‘ਤੇ ਕੀ ਪ੍ਰਭਾਵ ਪੈਂਦਾ ਹੈ?
ਜੇਕਰ ਤੁਸੀਂ ਗਰਮੀ ਦੇ ਮੌਸਮ ‘ਚ ਡੀਹਾਈਡ੍ਰੇਸ਼ਨ ਤੋਂ ਬਚਣਾ ਚਾਹੁੰਦੇ ਹੋ ਤਾਂ ਸਰੀਰ ‘ਚ ਪਾਣੀ ਦੀ ਕਮੀ ਨਾ ਹੋਣ ਦਿਓ। ਵੱਧ ਤੋਂ ਵੱਧ ਤਰਲ ਖੁਰਾਕ ਲਓ ਅਤੇ ਆਪਣੇ ਆਪ ਨੂੰ ਹਾਈਡਰੇਟ ਰੱਖਣ ਦੀ ਕੋਸ਼ਿਸ਼ ਕਰੋ। ਆਪਣੇ ਆਪ ਨੂੰ ਹਾਈਡਰੇਟ ਰੱਖਣ ਦਾ ਸਭ ਤੋਂ ਵਧੀਆ ਤਰੀਕਾ ਹੈ ਹਰ ਰੋਜ਼ ਨਾਰੀਅਲ ਪਾਣੀ ਪੀਣਾ। ਨਾਰੀਅਲ ਪਾਣੀ ਪੀਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਇਸ ਨਾਲ ਹੀਟ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ। ਸਰੀਰ ਵਿੱਚ ਭਰਪੂਰ ਊਰਜਾ ਹੁੰਦੀ ਹੈ ਅਤੇ ਖਣਿਜਾਂ ਦਾ ਸੰਤੁਲਨ ਠੀਕ ਰਹਿੰਦਾ ਹੈ। ਨਾਰੀਅਲ ਪਾਣੀ ਘੱਟ ਕੈਲੋਰੀ ਵਾਲਾ ਡਰਿੰਕ ਹੈ ਜੋ ਸਰੀਰ ਨੂੰ ਕੁਦਰਤੀ ਐਨਜ਼ਾਈਮ ਅਤੇ ਪੋਟਾਸ਼ੀਅਮ ਪ੍ਰਦਾਨ ਕਰਦਾ ਹੈ। ਹਾਲਾਂਕਿ, ਸਹੀ ਸਮੇਂ ‘ਤੇ ਨਾਰੀਅਲ ਪਾਣੀ ਪੀਣ ਨਾਲ ਲਾਭ ਦੁੱਗਣਾ ਹੋ ਜਾਂਦਾ ਹੈ। ਆਓ ਜਾਣਦੇ ਹਾਂ ਦਿਨ ‘ਚ ਕਿਸ ਸਮੇਂ ਨਾਰੀਅਲ ਪਾਣੀ ਪੀਣਾ ਚਾਹੀਦਾ ਹੈ?

ਨਾਰੀਅਲ ਪਾਣੀ ਪੀਣ ਦਾ ਸਹੀ ਸਮਾਂ ਕੀ ਹੈ?

ਤੁਸੀਂ ਕਦੇ ਵੀ ਨਾਰੀਅਲ ਪਾਣੀ ਪੀ ਸਕਦੇ ਹੋ। ਕੁਝ ਲੋਕ ਸਵੇਰੇ ਉੱਠਦੇ ਹੀ ਨਾਰੀਅਲ ਪਾਣੀ ਪੀ ਲੈਂਦੇ ਹਨ, ਜਦਕਿ ਕੁਝ ਲੋਕ ਕਸਰਤ ਤੋਂ ਬਾਅਦ ਨਾਰੀਅਲ ਪਾਣੀ ਪੀਂਦੇ ਹਨ। ਸਹੀ ਸਮੇਂ ‘ਤੇ ਨਾਰੀਅਲ ਪਾਣੀ ਪੀਣ ਨਾਲ ਇਸ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ।

Know the effects of drinking

ਖਾਲੀ ਪੇਟ : ਖਾਲੀ ਪੇਟ ਨਾਰੀਅਲ ਪਾਣੀ ਪੀਣਾ ਸਭ ਤੋਂ ਫਾਇਦੇਮੰਦ ਹੁੰਦਾ ਹੈ। ਨਾਰੀਅਲ ਦੇ ਪਾਣੀ ਵਿੱਚ ਲੌਰਿਕ ਐਸਿਡ ਹੁੰਦਾ ਹੈ ਜੋ ਇਮਿਊਨਿਟੀ ਨੂੰ ਵਧਾਉਂਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ। ਨਾਰੀਅਲ ਪਾਣੀ ਪੀਣ ਨਾਲ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਗਰਭ ਅਵਸਥਾ ਦੌਰਾਨ ਸਵੇਰੇ ਨਾਰੀਅਲ ਪਾਣੀ ਪੀਣਾ ਵੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਬਜ਼ ਅਤੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਦੂਰ ਹੁੰਦੀ ਹੈ। ਗਰਮੀਆਂ ਵਿੱਚ ਸਵੇਰੇ ਨਾਰੀਅਲ ਪਾਣੀ ਪੀਣ ਨਾਲ ਹਾਰਟ ਬਰਨ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।

ਕਸਰਤ ਤੋਂ ਪਹਿਲਾਂ ਅਤੇ ਬਾਅਦ ਵਿਚ : ਨਾਰੀਅਲ ਪਾਣੀ ਨੂੰ ਕੁਦਰਤੀ ਊਰਜਾ ਡਰਿੰਕ ਮੰਨਿਆ ਜਾਂਦਾ ਹੈ। ਜਦੋਂ ਤੁਸੀਂ ਵਰਕਆਊਟ ‘ਤੇ ਜਾਂਦੇ ਹੋ ਤਾਂ ਨਾਰੀਅਲ ਪਾਣੀ ਪੀਣ ਨਾਲ ਸਰੀਰ ‘ਚ ਊਰਜਾ ਬਣੀ ਰਹਿੰਦੀ ਹੈ। ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ। ਵਰਕਆਉਟ ਤੋਂ ਬਾਅਦ ਨਾਰੀਅਲ ਪਾਣੀ ਪੀਣ ਨਾਲ ਸਰੀਰ ਵਿੱਚ ਗੁਆਚੇ ਹੋਏ ਇਲੈਕਟਰੋਲਾਈਟਸ ਬਹਾਲ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਨਾਲ ਥਕਾਵਟ ਦੂਰ ਹੁੰਦੀ ਹੈ। ਨਾਰੀਅਲ ਪਾਣੀ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ : ਪੇਟ ਨੂੰ ਠੰਡਕ ਪ੍ਰਦਾਨ ਕਰਦੀ ਹੈ ਇਸ ਆਟੇ ਤੋਂ ਬਣੀ ਰੋਟੀ, ਕਣਕ ਨਾਲੋਂ ਹੈ ਜ਼ਿਆਦਾ ਫਾਇਦੇਮੰਦ

ਖਾਣਾ ਖਾਣ ਤੋਂ ਪਹਿਲਾਂ : ਕੁਝ ਲੋਕ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਨਾਰੀਅਲ ਪਾਣੀ ਪੀਂਦੇ ਹਨ। ਇਹ ਤੁਹਾਨੂੰ ਜ਼ਿਆਦਾ ਖਾਣ ਤੋਂ ਬਚਾਉਂਦਾ ਹੈ। ਨਾਰੀਅਲ ਪਾਣੀ ਪੀਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਇਸ ਨਾਲ ਖਾਣਾ ਖਾਣ ਤੋਂ ਬਾਅਦ ਫੁੱਲਣ ਦੀ ਸਮੱਸਿਆ ਘੱਟ ਹੋ ਜਾਂਦੀ ਹੈ। ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ ਅਤੇ ਪਾਚਨ ਕਿਰਿਆ ਵੀ ਸੁਧਰਦੀ ਹੈ।

ਰਾਤ ਨੂੰ ਸੌਣ ਤੋਂ ਪਹਿਲਾਂ : ਸੌਣ ਤੋਂ ਪਹਿਲਾਂ ਨਾਰੀਅਲ ਪਾਣੀ ਪੀਣ ਨਾਲ ਮਨ ਸ਼ਾਂਤ ਹੁੰਦਾ ਹੈ। ਇਸ ਨਾਲ ਚਿੰਤਾ ਘੱਟ ਹੁੰਦੀ ਹੈ ਅਤੇ ਦਿਲ ਦੀ ਧੜਕਣ ਨੂੰ ਆਮ ਬਣਾਉਣ ਵਿੱਚ ਮਦਦ ਮਿਲਦੀ ਹੈ। ਸੌਣ ਤੋਂ ਪਹਿਲਾਂ ਨਾਰੀਅਲ ਪਾਣੀ ਪੀਣ ਨਾਲ ਤਣਾਅ ਦਾ ਪੱਧਰ ਵੀ ਘੱਟ ਹੁੰਦਾ ਹੈ। ਇਸ ਨਾਲ ਚੰਗੀ ਨੀਂਦ ਆਉਂਦੀ ਹੈ। ਸਰੀਰ ਵਿੱਚ ਜਮ੍ਹਾਂ ਹੋਏ ਸਾਰੇ ਹਾਨੀਕਾਰਕ ਤੱਤ ਟਾਇਲਟ ਰਾਹੀਂ ਬਾਹਰ ਚਲੇ ਜਾਂਦੇ ਹਨ। ਇਸ ਨਾਲ ਯੂਟੀਆਈ ਅਤੇ ਕਿਡਨੀ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਖਾਲੀ ਪੇਟ, ਕਸਰਤ ਤੋਂ ਬਾਅਦ ਜਾਂ ਰਾਤ ਦੇ ਖਾਣੇ ਤੋਂ ਪਹਿਲਾਂ, ਜਾਣੋ ਕਿਸ ਸਮੇਂ ਨਾਰੀਅਲ ਪਾਣੀ ਪੀਣ ਨਾਲ ਸਰੀਰ ‘ਤੇ ਕੀ ਪ੍ਰਭਾਵ ਪੈਂਦਾ ਹੈ? appeared first on Daily Post Punjabi.

ਇਨ੍ਹਾਂ 4 ਸਮੱਸਿਆਵਾਂ ‘ਚ ਹੈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ, ਜਾਣੋ ਇਸ ਨੂੰ ਪੀਣ ਦਾ ਸਹੀ ਸਮਾਂ
ਗਰਮੀਆਂ ਜ਼ੋਰਾਂ ‘ਤੇ ਹਨ, ਇਸ ਲਈ ਆਪਣੀ ਖੁਰਾਕ ਵਿੱਚ ਵੱਧ ਤੋਂ ਵੱਧ ਤਰਲ ਪਦਾਰਥ ਸ਼ਾਮਲ ਕਰੋ। ਕਿਉਂਕਿ ਗਰਮੀ ਦੇ ਮੌਸਮ ‘ਚ ਸਰੀਰ ‘ਚ ਪਾਣੀ ਦੀ ਕਮੀ ਹੋਣਾ ਆਮ ਗੱਲ ਹੈ। ਪਰ ਸਰੀਰ ਵਿੱਚ ਵਾਰ-ਵਾਰ ਪਾਣੀ ਦੀ ਕਮੀ ਹੋਣ ਨਾਲ ਸਰੀਰ ਕਮਜ਼ੋਰ ਹੋਣ ਲੱਗਦਾ ਹੈ। ਇਸ ਮੌਸਮ ‘ਚ ਸਰੀਰ ‘ਚੋਂ ਪਸੀਨੇ ਰਾਹੀਂ ਪਾਣੀ ਬਾਹਰ ਨਿਕਲਦਾ ਹੈ। ਇਸ ਲਈ ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਆਪਣੀ ਡਾਈਟ ‘ਚ ਨਾਰੀਅਲ ਪਾਣੀ ਨੂੰ ਸ਼ਾਮਲ ਕਰ ਸਕਦੇ ਹੋ।

ਨਾਰੀਅਲ ਪਾਣੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜਿਵੇਂ ਕਿ ਐਂਟੀਆਕਸੀਡੈਂਟ, ਅਮੀਨੋ ਐਸਿਡ, ਐਨਜ਼ਾਈਮ, ਵਿਟਾਮਿਨ ਸੀ ਆਦਿ। ਰੋਜ਼ਾਨਾ ਸਵੇਰੇ ਖਾਲੀ ਪੇਟ ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਮਿਲ ਸਕਦੇ ਹਨ। ਤਾਂ ਆਓ ਬਿਨਾਂ ਕਿਸੇ ਦੇਰੀ ਦੇ ਜਾਣੀਏ ਨਾਰੀਅਲ ਪਾਣੀ ਪੀਣ ਦੇ ਫਾਇਦੇ।

ਨਾਰੀਅਲ ਪਾਣੀ ਪੀਣ ਦੇ ਫਾਇਦੇ

ਭਾਰ ਘਟਾਉਣ ਲਈ— ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲ ਜਾਂਦੇ ਹਨ। ਨਾਲ ਹੀ ਇਸ ਨੂੰ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ ਅਤੇ ਭਾਰ ਵੀ ਘੱਟ ਹੋ ਸਕਦਾ ਹੈ।

ਡਾਇਬਟੀਜ਼—  ਸ਼ੂਗਰ ਦੇ ਰੋਗੀਆਂ ਲਈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਦਰਅਸਲ, ਸ਼ੂਗਰ ਦੀ ਸਮੱਸਿਆ ਇਨਸੁਲਿਨ ਦੀ ਕਮੀ ਕਾਰਨ ਹੁੰਦੀ ਹੈ।

ਇਹ ਵੀ ਪੜ੍ਹੋ : ਪੇਟ ਲਈ ਇਹ ਚੀਜ਼ਾਂ ਪੰਚਾਮ੍ਰਿਤ ਦਾ ਕਰਦੀਆਂ ਹਨ ਕੰਮ, ਗਰਮੀਆਂ ‘ਚ ਪਾਚਨ ਸ਼ਕਤੀ ਨੂੰ ਠੀਕ ਕਰਨ ਲਈ ਇਸ ਨੂੰ ਜ਼ਰੂਰ ਪੀਓ

ਊਰਜਾ— ਜੇਕਰ ਤੁਸੀਂ ਥਕਾਵਟ ਮਹਿਸੂਸ ਕਰਦੇ ਹੋ ਤਾਂ ਰੋਜ਼ ਸਵੇਰੇ ਨਾਰੀਅਲ ਪਾਣੀ ਪੀਓ। ਇਸ ਨਾਲ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

ਸਿਰਦਰਦ— ਤੇਜ਼ ਧੁੱਪ ਅਤੇ ਗਰਮੀ ਕਾਰਨ ਕਈ ਲੋਕਾਂ ਨੂੰ ਅਚਾਨਕ ਸਿਰਦਰਦ ਸ਼ੁਰੂ ਹੋ ਜਾਂਦਾ ਹੈ ਜਾਂ ਇਹ ਦਰਦ ਬਾਹਰੋਂ ਵਾਪਸ ਆਉਣ ‘ਤੇ ਹੁੰਦਾ ਹੈ। ਇਸ ਦਾ ਕਾਰਨ ਡੀਹਾਈਡ੍ਰੇਸ਼ਨ ਵੀ ਹੋ ਸਕਦਾ ਹੈ। ਜੇਕਰ ਤੁਹਾਨੂੰ ਵੀ ਅਜਿਹੀ ਸਮੱਸਿਆ ਹੈ ਤਾਂ ਤੁਸੀਂ ਨਾਰੀਅਲ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਇਨ੍ਹਾਂ 4 ਸਮੱਸਿਆਵਾਂ ‘ਚ ਹੈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ, ਜਾਣੋ ਇਸ ਨੂੰ ਪੀਣ ਦਾ ਸਹੀ ਸਮਾਂ appeared first on Daily Post Punjabi.

ਕੋਰੋਨਾ ਤੋਂ ਬਚਣ ਲਈ ਕਾਰਗਰ ਹੈ ਇਮਿਊਨਿਟੀ ਬੂਸਟਰ ਨਾਰੀਅਲ ਪਾਣੀ, ਜਾਣੋ ਇਸ ਦੇ ਹੋਰ ਫ਼ਾਇਦੇ
Coconut Water benefits: ਕੋਰੋਨਾ ਵਾਇਰਸ ਤੋਂ ਬਚਣ ਲਈ ਇਮਿਊਨਿਟੀ ਬੂਸਟ ਹੋਣੀ ਬਹੁਤ ਜ਼ਰੂਰੀ ਹੈ। ਉੱਥੇ ਹੀ ਮਾਹਰਾਂ ਦੁਆਰਾ ਨਾਰੀਅਲ ਪਾਣੀ ਪੀਣਾ ਬਹੁਤ ਲਾਭਕਾਰੀ ਮੰਨਿਆ ਗਿਆ ਹੈ। ਅਜਿਹੇ ‘ਚ ਲੋਕ ਇਸ ਸਮੇਂ ਭਾਰੀ ਮਾਤਰਾ ‘ਚ ਇਸਦਾ ਸੇਵਨ ਕਰ ਰਹੇ ਹਨ। ਉੱਥੇ ਹੀ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਮਰੀਜ਼ ਵੀ ਜਲਦੀ ਰਿਕਵਰੀ ਲਈ ਇਸ ਦਾ ਜ਼ਿਆਦਾ ਸੇਵਨ ਕਰ ਰਹੇ ਹਨ। ਦਰਅਸਲ ਇਸ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਤੇਜ਼ੀ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਕਰਦੇ ਹਨ। ਇਹ ਸਰੀਰ ਨੂੰ ਅੰਦਰੋਂ ਮਜ਼ਬੂਤ ​​ਬਣਾਉਂਦਾ ਹੈ। ਅਜਿਹੇ ‘ਚ ਜਲਦੀ ਰਿਕਵਰੀ ਹੋਣ ‘ਚ ਵੀ ਇਸ ਨੂੰ ਲਾਭਕਾਰੀ ਮੰਨਿਆ ਗਿਆ ਹੈ। ਤਾਂ ਆਓ ਅੱਜ ਅਸੀਂ ਤੁਹਾਨੂੰ ਨਾਰੀਅਲ ਪਾਣੀ ਦੇ ਅਣਗਿਣਤ ਫਾਇਦਿਆਂ ਬਾਰੇ ਦੱਸਦੇ ਹਾਂ। ਪਰ ਇਸਤੋਂ ਪਹਿਲਾਂ ਜਾਣੋ ਇਸ ‘ਚ ਮੌਜੂਦ ਪੌਸ਼ਟਿਕ ਤੱਤਾਂ ਬਾਰੇ….

Coconut Water benefits

ਨਾਰੀਅਲ ਪਾਣੀ ‘ਚ ਮੌਜੂਦ ਪੌਸ਼ਟਿਕ ਤੱਤ: ਨਾਰੀਅਲ ਪਾਣੀ ‘ਚ ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਸੀ, ਫਾਸਫੋਰਸ, ਪੋਟਾਸ਼ੀਅਮ, ਸੋਡੀਅਮ ਅਤੇ ਕਈ ਜ਼ਰੂਰੀ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਉੱਥੇ ਹੀ ਇਸ ਨੂੰ ਦੁੱਧ ਨਾਲੋਂ ਜ਼ਿਆਦਾ ਹੈਲਥੀ ਮੰਨਿਆ ਜਾਂਦਾ ਹੈ। ਇਸ ‘ਚ ਕੋਲੈਸਟ੍ਰੋਲ ਅਤੇ ਚਰਬੀ ਦੀ ਮਾਤਰਾ ਨਾ ਹੋਣ ਕਾਰਨ ਇਸ ਨੂੰ ਦੁੱਧ ਨਾਲੋਂ ਜ਼ਿਆਦਾ ਪੌਸ਼ਟਿਕ ਮੰਨਿਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਨਾਰੀਅਲ ਪਾਣੀ ਪੀਣ ਦੇ ਫਾਇਦਿਆਂ ਬਾਰੇ।

Coconut Water benefits

ਇਮਿਊਨਿਟੀ ਹੋਵੇਗੀ ਬੂਸਟ: ਇਸ ਦੇ ਸੇਵਨ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਸੇਵਨ ਨਾਲ ਜ਼ੁਕਾਮ, ਖੰਘ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਰਹੇਗਾ। ਨਾਲ ਹੀ ਦੁਨੀਆ ਭਰ ‘ਚ ਫੈਲੇ ਕੋਰੋਨਾ ਤੋਂ ਬਚਣ ਅਤੇ ਇਮਿਊਨਿਟੀ ਵਧਾਉਣ ਲਈ ਨਾਰੀਅਲ ਪਾਣੀ ਦਾ ਸੇਵਨ ਬੈਸਟ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭਾਰ ਨੂੰ ਕੰਟਰੋਲ ਕਰਨ ‘ਚ ਸਹਾਇਤਾ ਮਿਲਦੀ ਹੈ। ਉੱਥੇ ਹੀ ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਨਾਰੀਅਲ ਪਾਣੀ ਪੇਟ ਨੂੰ ਤੰਦਰੁਸਤ ਰੱਖਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਪੇਟ ਦਰਦ, ਜਲਣ, ਅਲਸਰ, ਕੋਲਾਈਟਸ, ਅੰਤੜੀ ਦੀ ਸੋਜ ਆਦਿ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਉੱਥੇ ਹੀ ਪਾਚਨ ਤੰਤਰ ਤੰਦਰੁਸਤ ਹੋਣ ਨਾਲ ਬਦਹਜ਼ਮੀ, ਉਲਟੀ ਅਤੇ ਲੂਜ਼ ਮੋਸ਼ਨ ਯਾਨੀ ਦਸਤ ਦੀ ਸਮੱਸਿਆ ਤੋਂ ਵੀ ਬਚਾਅ ਰਹਿੰਦਾ ਹੈ।

ਹਾਈ ਬਲੱਡ ਪ੍ਰੈਸ਼ਰ ਕਰੇ ਕੰਟਰੋਲ: ਇਸਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਅਤੇ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਉੱਥੇ ਹੀ ਕੋਰੋਨਾ ਕਾਲ ‘ਚ ਇਸ ਦਾ ਸੇਵਨ ਬਹੁਤ ਲਾਭਕਾਰੀ ਹੋਵੇਗਾ। ਕਸਰਤ ਦੇ ਬਾਅਦ ਅਕਸਰ ਸਰੀਰ ‘ਚ ਕਮਜ਼ੋਰੀ ਮਹਿਸੂਸ ਹੁੰਦੀ ਹੈ। ਅਜਿਹੇ ‘ਚ ਨਾਰੀਅਲ ਪਾਣੀ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਥਕਾਵਟ, ਕਮਜ਼ੋਰੀ, ਸੁਸਤੀ ਨੂੰ ਦੂਰ ਕਰਕੇ ਸਰੀਰ ਨੂੰ ਅੰਦਰੋਂ ਠੀਕ ਕਰਦੇ ਹਨ। ਨਾਲ ਹੀ ਦਿਨ ਭਰ ਤਾਜ਼ਗੀ ਮਹਿਸੂਸ ਹੁੰਦੀ ਹੈ। ਅਜਿਹੇ ‘ਚ ਤੁਸੀਂ ਕਸਰਤ, ਦੌੜ ਜਾਂ ਸਾਈਕਲਿੰਗ ਤੋਂ ਬਾਅਦ ਆਪਣੀ ਥਕਾਵਟ ਦੂਰ ਕਰਨ ਲਈ ਨਾਰੀਅਲ ਪਾਣੀ ਦਾ ਸੇਵਨ ਕਰ ਸਕਦੇ ਹੋ।

ਸਕਿਨ ਲਈ ਫਾਇਦੇਮੰਦ: ਸਿਹਤ ਦੇ ਨਾਲ-ਨਾਲ ਨਾਰੀਅਲ ਪਾਣੀ ਸਕਿਨ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਅੰਦਰੋਂ ਪੋਸ਼ਣ ਮਿਲਦਾ ਹੈ। ਅਜਿਹੇ ‘ਚ ਸਕਿਨ ਦੀ ਰੰਗਤ ਨਿਖ਼ਰ ਕੇ ਆਉਂਦੀ ਹੈ। ਇਸ ਨਾਲ ਚਿਹਰੇ ‘ਤੇ ਪਏ ਦਾਗ, ਧੱਬੇ, ਕਿੱਲ-ਮੁਹਾਸੇ, ਝੁਰੜੀਆਂ, ਫ੍ਰੀਕਲਜ਼, ਡਾਰਕ ਸਰਕਲਜ਼ ਦੂਰ ਹੋ ਕੇ ਚਿਹਰਾ ਸਾਫ, ਗਲੋਇੰਗ ਅਤੇ ਜਵਾਨ ਦਿਖਦਾ ਹੈ। ਚਿਹਰੇ ਦੇ ਨਾਲ ਵਾਲਾਂ ਨੂੰ ਪੋਸ਼ਣ ਪਹੁੰਚਾਉਣ ਲਈ ਵੀ ਨਾਰੀਅਲ ਪਾਣੀ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ। ਖ਼ਾਸ ਤੌਰ ‘ਤੇ ਡੈਂਡਰਫ ਦੀ ਸਮੱਸਿਆ ਨੂੰ ਦੂਰ ਕਰਨ ‘ਚ ਨਾਰੀਅਲ ਪਾਣੀ ਮਦਦਗਾਰ ਸਾਬਤ ਹੁੰਦਾ ਹੈ। ਜੇ ਤੁਸੀਂ ਨਾਰੀਅਲ ਪਾਣੀ ‘ਚ ਥੋੜ੍ਹਾ ਜਿਹਾ ਨਿੰਬੂ ਮਿਲਾ ਕੇ ਪੀਓਗੇ ਤਾਂ ਤੁਹਾਨੂੰ ਦੁੱਗਣਾ ਫ਼ਾਇਦਾ ਮਿਲੇਗਾ। ਇਸ ਨਾਲ ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ‘ਚ ਮਦਦ ਮਿਲਦੀ ਹੈ। ਨਾਲ ਹੀ ਤੁਸੀਂ ਪੂਰੇ ਦਿਨ ਐਂਰਜੈਟਿਕ ਮਹਿਸੂਸ ਕਰੋਗੇ।

The post ਕੋਰੋਨਾ ਤੋਂ ਬਚਣ ਲਈ ਕਾਰਗਰ ਹੈ ਇਮਿਊਨਿਟੀ ਬੂਸਟਰ ਨਾਰੀਅਲ ਪਾਣੀ, ਜਾਣੋ ਇਸ ਦੇ ਹੋਰ ਫ਼ਾਇਦੇ appeared first on Daily Post Punjabi.

Cholesterol ਨੂੰ ਕੰਟਰੋਲ ਕਰਨ ‘ਚ ਫ਼ਾਇਦੇਮੰਦ ਹੁੰਦਾ ਹੈ ਨਾਰੀਅਲ ਪਾਣੀ !
Coconut Water benefits: ਭਾਰਤ ‘ਚ ਨਾਰੀਅਲ ਪਾਣੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਨਾਰੀਅਲ ਪਾਣੀ ਕਿਸੇ ਵੀ ਪੀਣ ਵਾਲੇ ਪਦਾਰਥ ਨਾਲੋਂ ਜ਼ਿਆਦਾ ਫਾਇਦੇਮੰਦ ਹੈ। ਇਕ ਨਾਰੀਅਲ ਵਿੱਚ ਲਗਭਗ 200 ਮਿਲੀਲੀਟਰ ਪਾਣੀ ਹੁੰਦਾ ਹੈ। ਲੋਕ ਨਾਰੀਅਲ ਪਾਣੀ ਨੂੰ ਬਹੁਤ ਸਵਾਦ ਦੇ ਨਾਲ ਪੀਂਦੇ ਨੇ, ਕਿਉਂਕਿ ਇਸ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਨੇ। ਇਹ ਵਿਟਾਮਿਨ, ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਇਲੈਕਟ੍ਰੋਲਾਈਟਸ, ਐਂਟੀ ਆਕਸੀਡੈਂਟਸ, ਬੀ-ਕੰਪਲੈਕਸ, ਅਮੀਨੋ ਐਸਿਡ, ਪਾਚਕ ਤੋਂ ਇਲਾਵਾ ਹੋਰ ਕਈ ਜ਼ਰੂਰੀ ਪੌਸ਼ਟਿਕ ਤੱਤ ਮੌਜ਼ੂਦ ਹੁੰਦੇ ਹਨ। ਇਹ ਗਰਮੀ ਦੇ ਪ੍ਰਭਾਵ ਤੋਂ ਵੀ ਬਚਾਉਂਦਾ ਹੈ। ਇਸ ਨੂੰ ਪੀਣ ਨਾਲ ਸਰੀਰ ਦੀ ਪ੍ਰਤੀਰੋਧ ਸ਼ਕਤੀ ਵੱਧਦੀ ਹੈ ਅਤੇ ਗਲੂਕੋਜ਼ ਦਾ ਪੱਧਰ ਵੀ ਕਾਇਮ ਰਹਿੰਦਾ ਹੈ।

Coconut Water benefits

ਨਾਰੀਅਲ ਪਾਣੀ ਨੂੰ ਦਿਨ ਦੇ ਕਿਸੇ ਵੀ ਸਮੇਂ ਪਿਆ ਜਾ ਸਕਦਾ ਹੈ। ਪਰ ਸਭ ਤੋਂ ਉੱਤਮ ਸਮਾਂ ਸਵੇਰ ਦਾ ਹੁੰਦਾ ਹੈ। ਇਸ ਲਈ ਹਰ ਰੋਜ਼ ਖਾਲੀ ਪੇਟ ਜੇ ਨਾਰੀਅਲ ਪਾਣੀ ਦਾ ਸੇਵਨ ਕਰੋ ਤਾਂ ਇਸ ਨਾਲ ਬਹੁਤ ਸਾਰੇ ਲਾਭ ਮਿਲਦੇ ਨੇ। ਇਹ ਨਾ ਸਿਰਫ ਤੁਹਾਡਾ ਭਾਰ ਕੰਟਰੋਲ ਕਰਦਾ ਹੈ, ਬਲਕਿ ਸਰੀਰ ਨੂੰ ਊਰਜਾ ਵੀ ਦਿੰਦਾ ਹੈ।

ਜਿਹੜੇ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਨਾਰੀਅਲ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ । ਇਸ ਲਈ ਵਜ਼ਨ ਘੱਟ ਕਰਨ ਦੇ ਲਈ ਨਾਰੀਅਲ ਪਾਣੀ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ। ਇਹ ਮੋਟਾਪਾ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ।

ਜੇ ਤੁਹਾਨੂੰ ਕਿਡਨੀ ਸਟੋਨ ਜਾਂ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੈ, ਤਾਂ ਤੁਸੀਂ ਇਸ ਨੂੰ ਨਾਰੀਅਲ ਪਾਣੀ ਨਾਲ ਦੂਰ ਕਰ ਸਕਦੇ ਹੋ। ਹਫਤੇ ਵਿਚ 2-4 ਵਾਰ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਕਰੋ। ਇਸ ਤਰ੍ਹਾਂ ਕਰਨ ਦੇ ਨਾਲ ਗੁਰਦੇ ਦੀ ਪੱਥਰੀ ਨੂੰ ਦੂਰ ਕਰਨ ਵਿਚ ਸਹਾਇਤਾ ਮਿਲੇਗੀ।

ਨਾਰੀਅਲ ਪਾਣੀ ਪੀਣ ਦੇ ਨਾਲ ਕੋਲੈਸਟ੍ਰੋਲ ਕੰਟਰੋਲ ਹੁੰਦਾ ਹੈ। ਜਿਸ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।

ਨਾਰੀਅਲ ਦਾ ਪਾਣੀ ਸਿਰ ਦਰਦ ਅਤੇ ਮਾਈਗਰੇਨ ਦੇ ਦਰਦ ਨੂੰ ਦੂਰ ਕਰਨ ਲਈ ਵੀ ਸਭ ਤੋਂ ਵਧੀਆ ਹੈ । ਇਸ ਵਿਚ ਮੌਜੂਦ ਮੈਗਨੇਸ਼ੀਅਮ ਦਰਦ ਤੋਂ ਰਾਹਤ ਪਾਉਣ ਦਾ ਕੰਮ ਕਰਦਾ ਹੈ।

ਨਾਰੀਅਲ ਪਾਣੀ ਘੱਟ ਕੈਲੋਰੀ ਵਾਲਾ ਪੀਣ ਵਾਲਾ ਪਾਣੀ ਹੈ। ਇਸ ਵਿਚ ਐਂਟੀ ਆਕਸੀਡੈਂਟਸ, ਅਮੀਨੋ ਐਸਿਡ, ਐਨਜ਼ਾਈਮ, ਬੀ ਕੰਪਲੈਕਸ ਵਿਟਾਮਿਨ ਅਤੇ ਵਿਟਾਮਿਨ ਸੀ ਆਦਿ ਹੁੰਦੇ ਹਨ, ਜੋ ਚਮੜੀ ਨੂੰ ਚਮਕਦਾਰ ਅਤੇ ਨਰਮ ਬਣਾਉਂਦੇ ਹਨ।

ਖੋਜ ਅਨੁਸਾਰ ਨਾਰਿਅਲ ਪਾਣੀ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਘਟਾਉਂਦਾ ਹੈ। ਦਰਅਸਲ ਸ਼ੂਗਰ ਰੋਗ ਇਨਸੁਲਿਨ ਦੀ ਘਾਟ ਕਾਰਨ ਸਮੱਸਿਆ ਹੈ। ਨਾਰਿਅਲ ਪਾਣੀ ਇਨਸੁਲਿਨ ਨੂੰ ਵਧਾਉਂਦਾ ਹੈ।

ਗੁਰਦੇ ਨੂੰ ਤੰਦਰੁਸਤ ਰੱਖਣ ਲਈ ਨਾਰਿਅਲ ਪਾਣੀ ਦਾ ਸੇਵਨ ਕਰਨਾ ਚੰਗਾ ਹੁੰਦਾ ਹੈ। ਇਹ ਪਿਸ਼ਾਬ ਦੇ ਟ੍ਰੈਕ ਨੂੰ ਸਾਫ ਰੱਖਣ ਵਿਚ ਮਦਦਗਾਰ ਹੈ ਅਤੇ ਗੁਰਦੇ ਵਿਚ ਪੱਥਰ ਵੀ ਨਹੀਂ ਵਧਣ ਦਿੰਦਾ।

The post Cholesterol ਨੂੰ ਕੰਟਰੋਲ ਕਰਨ ‘ਚ ਫ਼ਾਇਦੇਮੰਦ ਹੁੰਦਾ ਹੈ ਨਾਰੀਅਲ ਪਾਣੀ ! appeared first on Daily Post Punjabi.

ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੀਓ ਨਾਰੀਅਲ ਪਾਣੀ !
Coconut water benefits: ਗਰਮੀਆਂ ਵਿਚ ਨਾਰੀਅਲ ਪਾਣੀ ਦਾ ਸੇਵਨ ਨਾ ਸਿਰਫ ਪਿਆਸ ਨੂੰ ਬੁਝਾਉਂਦਾ ਹੈ ਬਲਕਿ ਇਸ ਨਾਲ ਸਰੀਰ ਨੂੰ ਠੰਡਕ ਵੀ ਮਿਲਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਨਾਰੀਅਲ ਪਾਣੀ ਦਾ ਸੇਵਨ ਕਰਨਾ ਸਿਹਤ ਲਈ ਕਿੰਨਾ ਫ਼ਾਇਦੇਮੰਦ ਹੈ। ਨਾਰੀਅਲ ਪਾਣੀ ਦਾ ਰੋਜ਼ਾਨਾ ਸੇਵਨ ਡੀਹਾਈਡਰੇਸ਼ਨ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਭਾਰ ਵਧਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਰੱਖਦਾ ਹੈ। ਸਿਰਫ ਇਹ ਹੀ ਨਹੀਂ, ਇਸ ਨਾਲ ਤੁਹਾਡੀਆਂ ਕਈ ਬਿਊਟੀ ਪ੍ਰਾਬਲਮਜ ਵੀ ਦੂਰ ਰਹਿੰਦੀਆਂ ਹਨ। ਆਓ ਅਸੀਂ ਤੁਹਾਨੂੰ ਰੋਜ਼ਾਨਾ ਨਾਰੀਅਲ ਪਾਣੀ ਪੀਣ ਦੇ ਕੁਝ ਅਜਿਹੇ ਫਾਇਦੇ ਦੱਸਦੇ ਹਾਂ ਜਿਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰਨਾ ਵੀ ਸ਼ੁਰੂ ਕਰੋਗੇ।

Coconut water benefits

ਨਾਰੀਅਲ ਪਾਣੀ ਦੇ ਗੁਣ: 1 ਕੱਪ (80 ਗ੍ਰਾਮ) ਨਾਰੀਅਲ ਪਾਣੀ ਵਿਚ 283 ਕੈਲੋਰੀ ਅਤੇ 41% ਫੈਟ ਹੁੰਦਾ ਹੈ ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇਸ ਵਿਚ 16 ਮਿਲੀਗ੍ਰਾਮ ਸੋਡੀਅਮ, 8% ਪੋਟਾਸ਼ੀਅਮ, 4% ਕਾਰਬੋਹਾਈਡਰੇਟ, 28% ਡਾਇਟਰੀ ਫਾਈਬਰ, 5 ਗ੍ਰਾਮ ਸ਼ੂਗਰ, 5% ਪ੍ਰੋਟੀਨ, 1% ਵਿਟਾਮਿਨ ਏ, 4% ਵਿਟਾਮਿਨ, 1% ਕੈਲਸ਼ੀਅਮ, 10% ਆਇਰਨ, 2% ਵਿਟਾਮਿਨ ਡੀ, 6.0% ਵਿਟਾਮਿਨ ਬੀ6 ਅਤੇ 6% ਮੈਗਨੀਸ਼ੀਅਮ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਐਂਟੀ ਆਕਸੀਡੈਂਟਸ, ਮੈਂਗਨੀਜ਼, ਅਮੀਨੋ ਐਸਿਡ ਅਤੇ ਸਾਇਟੋਕਿਨਜ਼ ਵਰਗੇ ਪੌਸ਼ਟਿਕ ਤੱਤ ਵੀ ਹੁੰਦੇ ਹਨ।

Coconut water benefits

ਨਾਰੀਅਲ ਪਾਣੀ ਪੀਣ ਦਾ ਸਭ ਤੋਂ ਵਧੀਆ ਸਮਾਂ: ਨਾਰੀਅਲ ਪਾਣੀ ਪੀਣ ਦਾ ਸਭ ਤੋਂ ਸਹੀ ਸਮਾਂ ਸਵੇਰ ਦਾ ਹੁੰਦਾ ਹੈ। ਇਸ ਲਈ ਹਰ ਰੋਜ਼ ਖਾਲੀ ਪੇਟ ਨਾਰੀਅਲ ਪਾਣੀ ਦਾ ਸੇਵਨ ਜ਼ਰੂਰ ਕਰੋ। ਇਸ ਤੋਂ ਇਲਾਵਾ ਵਰਕਆਊਟ ਦੌਰਾਨ ਜਾਂ ਬਾਅਦ ਵਿਚ, ਦੁਪਹਿਰ ਦੇ ਖਾਣੇ ਜਾਂ ਥੋੜ੍ਹੀ ਦੇਰ ਬਾਅਦ ਅਤੇ ਸ਼ਾਮ ਨੂੰ ਵੀ ਨਾਰੀਅਲ ਪਾਣੀ ਦਾ ਸੇਵਨ ਕਰੋ। ਇਸ ਨਾਲ ਤੁਹਾਡਾ ਭਾਰ ਤਾਂ ਕੰਟਰੋਲ ਹੁੰਦਾ ਹੀ ਹੈ ਨਾਲ ਹੀ ਇਸ ਨਾਲ ਸਰੀਰ ਨੂੰ ਐਨਰਜ਼ੀ ਵੀ ਮਿਲਦੀ ਹੈ।

ਨਾਰੀਅਲ ਪਾਣੀ ਦੇ ਫ਼ਾਇਦੇ

ਡੀਹਾਈਡਰੇਸ਼ਨ: ਗਰਮੀਆਂ ਵਿਚ ਬਹੁਤ ਜ਼ਿਆਦਾ ਪਸੀਨਾ ਆਉਣ ਕਾਰਨ ਸਰੀਰ ਵਿਚੋਂ ਤਰਲ ਪਦਾਰਥ ਨਿਕਲ ਜਾਂਦੇ ਹਨ। ਇਸ ਦੇ ਕਾਰਨ ਸਰੀਰ ਡੀਹਾਈਡਰੇਟ ਹੋ ਜਾਂਦਾ ਹੈ ਅਤੇ ਤੁਹਾਨੂੰ ਦਸਤ, ਉਲਟੀਆਂ, ਸਿਰ ਦਰਦ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਅਜਿਹੇ ‘ਚ ਨਾਰਿਅਲ ਪਾਣੀ ਦਾ ਸੇਵਨ ਐਨਰਜ਼ੀ ਦਾ ਲੈਵਲ ਵਧਾਉਂਣ ਦੇ ਨਾਲ ਸਰੀਰ ਨੂੰ ਡੀਹਾਈਡਰੇਟ ਹੋਣ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਬਲੱਡ ਸਰਕੂਲੇਸ਼ਨ ਨੂੰ ਵੀ ਠੀਕ ਰੱਖਦਾ ਹੈ।

ਹਾਈ ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ: ਇਸ ਵਿਚ ਮੌਜੂਦ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦਗਾਰ ਹਨ। ਅਜਿਹੇ ‘ਚ ਜੇ ਤੁਹਾਨੂੰ ਵੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਜਾਂ ਇਕ ਹਫ਼ਤੇ ਵਿਚ ਘੱਟ ਤੋਂ ਘੱਟ 3-4 ਵਾਰ ਇਸ ਦਾ ਸੇਵਨ ਜ਼ਰੂਰ ਕਰੋ। ਇਸ ਤੋਂ ਇਲਾਵਾ ਇਹ ਸ਼ੂਗਰ ਦੇ ਰੋਗੀਆਂ ਲਈ ਬਹੁਤ ਚੰਗਾ ਹੁੰਦਾ ਹੈ ਕਿਉਂਕਿ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ। ਨਾਲ ਹੀ ਇਸ ਵਿਚ ਪ੍ਰੋਟੀਨ, ਕੁਦਰਤੀ ਉੱਚ ਪੋਟਾਸ਼ੀਅਮ ਅਤੇ ਕੁਦਰਤੀ ਮਿਠਾਸ ਹੁੰਦੀ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ।

ਕੋਲੇਸਟ੍ਰੋਲ ਲੈਵਲ ਕੰਟਰੋਲ: ਨਾਰੀਅਲ ਪਾਣੀ ਵਿਚ ਮੌਜੂਦ ਐਂਟੀ ਆਕਸੀਡੈਂਟਸ, ਮੈਗਨੀਸ਼ੀਅਮ ਅਤੇ ਅਮੀਨੋ ਐਸਿਡ ਵਰਗੇ ਤੱਤ ਅਤੇ ਫੈਟ ਫ੍ਰੀ ਹੋਣ ਕਾਰਨ ਕੋਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬਿਮਾਰੀਆਂ ਦੇ ਨਾਲ-ਨਾਲ ਹਾਰਟ ਅਟੈਕ ਅਤੇ ਸਟ੍ਰੋਕ ਦੇ ਖ਼ਤਰੇ ਤੋਂ ਵੀ ਬਚੇ ਰਹਿੰਦੇ ਹੋ। ਇਸ ਦੇ ਨਾਲ ਹੀ ਇਹ ਇਕ ਅਜਿਹਾ ਪੀਣ ਵਾਲਾ ਪਦਾਰਥ ਹੈ ਜਿਸ ਵਿਚ ਪੌਸ਼ਟਿਕ ਤੱਤ ਅਤੇ ਕੁਦਰਤੀ ਲੂਣ ਹੁੰਦੇ ਹਨ ਜੋ ਗਰਭਵਤੀ ਔਰਤਾਂ ਲਈ ਬਹੁਤ ਮਹੱਤਵਪੂਰਨ ਹਨ। ਗਰਭ ਅਵਸਥਾ ਵਿਚ ਇਸ ਦਾ ਸੇਵਨ ਤੁਹਾਨੂੰ ਕਈ ਸਮੱਸਿਆਵਾਂ ਜਿਵੇਂ ਕਬਜ਼, ਯੂਰਿਨ ਇੰਫੈਕਸ਼ਨ, ਜੀ ਮਚਲਾਉਂਣ ਤੋਂ ਬਚਾਉਣ ਵਿਚ ਮਦਦ ਕਰਦਾ ਹੈ।

ਵਜ਼ਨ ਨੂੰ ਕੰਟਰੋਲ ਕਰੇ: ਫੈਟ-ਫ੍ਰੀ ਨਾਰੀਅਲ ਪਾਣੀ ਵਿਚ ਮੈਕਰੋ ਪੋਸ਼ਕ ਤੱਤ ਵੀ ਬਹੁਤ ਘੱਟ ਹੁੰਦੇ ਹਨ ਇਸ ਲਈ ਇਸ ਦਾ ਰੋਜ਼ਾਨਾ ਸੇਵਨ ਤੁਹਾਡਾ ਭਾਰ ਵਧਣ ਨਹੀਂ ਦਿੰਦਾ। ਸਵੇਰੇ ਇਕ ਨਾਰੀਅਲ ਪਾਣੀ ਦਾ ਸੇਵਨ ਭੁੱਖ ਨੂੰ ਕੰਟਰੋਲ ਕਰਦਾ ਹੈ ਜਿਸ ਨਾਲ ਸਾਰਾ ਦਿਨ ਪੇਟ ਭਰਿਆ-ਭਰਿਆ ਰਹਿੰਦਾ ਹੈ ਅਤੇ ਤੁਸੀਂ ਓਵਰਰਾਈਟਿੰਗ ਤੋਂ ਬਚਦੇ ਹੋ। ਇਸ ਦੇ ਨਾਲ ਹੀ ਜੇ ਤੁਹਾਨੂੰ ਕਿਡਨੀ ਸਟੋਨ ਦੀ ਸਮੱਸਿਆ ਹੈ ਤਾਂ ਤੁਸੀਂ ਇਸ ਨੂੰ ਨਾਰੀਅਲ ਪਾਣੀ ਨਾਲ ਦੂਰ ਕਰ ਸਕਦੇ ਹੋ। ਹਫਤੇ ਵਿਚ 2-3 ਵਾਰ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਕਰਨ ਨਾਲ ਕਿਡਨੀ ਸਟੋਨ ਨੂੰ ਦੂਰ ਕਰਨ ਵਿਚ ਸਹਾਇਤਾ ਕਰਦਾ ਹੈ।

The post ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੀਓ ਨਾਰੀਅਲ ਪਾਣੀ ! appeared first on Daily Post Punjabi.

ਸਹੀ ਸਮੇਂ ‘ਤੇ ਕਰੋਗੇ ਨਾਰੀਅਲ ਪਾਣੀ ਦਾ ਸੇਵਨ ਤਾਂ ਮਿਲਣਗੇ ਇਹ ਫ਼ਾਇਦੇ !
Coconut Water benefits: ਨਾਰੀਅਲ ਪਾਣੀ ਕਿਸੇ ਵੀ ਪੀਣ ਵਾਲੀ ਚੀਜ਼ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇੱਕ ਨਾਰੀਅਲ ਵਿੱਚ ਲਗਭਗ 200 ਮਿਲੀਲੀਟਰ ਪਾਣੀ ਹੁੰਦਾ ਹੈ। ਐਂਟੀ ਆਕਸੀਡੈਂਟਸ, ਵਿਟਾਮਿਨ ਸੀ, ਪਾਚਕ, ਬੀ-ਕੰਪਲੈਕਸ ਤੋਂ ਇਲਾਵਾ ਹੋਰ ਵੀ ਕਈ ਜ਼ਰੂਰੀ ਪੌਸ਼ਟਿਕ ਤੱਤ ਹਨ। ਇਹ ਨਾ ਸਿਰਫ ਗਰਮੀਆਂ ਦੇ ਮੌਸਮ ਵਿਚ ਬਲਕਿ ਕਿਸੇ ਵੀ ਮੌਸਮ ਵਿਚ ਲਾਭਕਾਰੀ ਹੈ। ਆਓ ਜਾਣਦੇ ਹਾਂ ਨਾਰੀਅਲ ਦੇ ਪਾਣੀ ਦੇ ਫਾਇਦਿਆਂ ਬਾਰੇ…

Coconut Water benefits

ਨਾਰੀਅਲ ਪਾਣੀ ਪੀਣ ਦਾ ਸਹੀ ਸਮਾਂ: ਨਾਰੀਅਲ ਪਾਣੀ ਪੀਣ ਦਾ ਸਭ ਤੋਂ ਉੱਤਮ ਸਮਾਂ ਸਵੇਰ ਦਾ ਹੁੰਦਾ ਹੈ। ਇਸ ਲਈ ਹਰ ਰੋਜ਼ ਖਾਲੀ ਪੇਟ ਨਾਰੀਅਲ ਪਾਣੀ ਦਾ ਸੇਵਨ ਕਰੋ। ਇਸ ਤੋਂ ਇਲਾਵਾ ਵਰਕਆਊਟ ਦੌਰਾਨ ਜਾਂ ਬਾਅਦ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਜਾਂ ਥੋੜ੍ਹੀ ਦੇਰ ਬਾਅਦ ਅਤੇ ਸ਼ਾਮ ਨੂੰ ਵੀ ਨਾਰੀਅਲ ਪਾਣੀ ਦਾ ਸੇਵਨ ਕਰੋ। ਇਹ ਨਾ ਸਿਰਫ ਤੁਹਾਡਾ ਭਾਰ ਕੰਟਰੋਲ ਕਰਦਾ ਹੈ, ਬਲਕਿ ਸਰੀਰ ਨੂੰ ਐਨਰਜ਼ੀ ਵੀ ਦਿੰਦਾ ਹੈ।

Coconut Water benefits

ਘੱਟ ਭਾਰ: ਜਿਹੜੇ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਪਾਣੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਹ ਮੋਟਾਪਾ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ। ਨਾਲ ਹੀ ਨਾਰੀਅਲ ਪਾਣੀ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿਚ ਵੀ ਸਭ ਤੋਂ ਉੱਤਮ ਹੈ। ਕੋਲਡ ਡਰਿੰਕ ਜਾਂ ਕੋਈ ਐਨਰਜ਼ੀ ਡਰਿੰਕ ਪੀਣ ਦੀ ਬਜਾਏ ਨਾਰੀਅਲ ਪਾਣੀ ਦਾ ਸੇਵਨ ਕਰੋ।

ਵਧੀਆ ਬਲੱਡ ਸਰਕੁਲੇਸ਼ਨ: ਨਾਰੀਅਲ ਪਾਣੀ ਕੁਦਰਤੀ ਐਂਟੀ ਆਕਸੀਡੈਂਟ ਦੇ ਤੌਰ ਤੇ ਵਧੀਆ ਹੈ। ਇਸ ਨੂੰ ਪੀਣ ਨਾਲ ਸਰੀਰ ਵਿਚ ਖੂਨ ਦਾ ਦੌਰਾ ਵੀ ਠੀਕ ਰਹਿੰਦਾ ਹੈ। ਨਾਰੀਅਲ ਦਾ ਪਾਣੀ ਸਿਰ ਦਰਦ ਅਤੇ ਮਾਈਗਰੇਨ ਦੇ ਦਰਦ ਨੂੰ ਦੂਰ ਕਰਨ ਲਈ ਵੀ ਸਭ ਤੋਂ ਵਧੀਆ ਹੈ। ਇਸ ਵਿਚ ਮੌਜੂਦ ਮੈਗਨੇਸ਼ੀਅਮ ਦਰਦ ਤੋਂ ਰਾਹਤ ਪਾਉਣ ਦਾ ਕੰਮ ਕਰਦਾ ਹੈ।

ਦਿਲ ਦੀਆਂ ਬਿਮਾਰੀਆਂ ਤੋਂ ਛੁਟਕਾਰਾ: ਨਾਰੀਅਲ ਪਾਣੀ ਦਾ ਸੇਵਨ ਕੋਲੇਸਟ੍ਰੋਲ ਨੂੰ ਕੰਟਰੋਲ ਕਰਦਾ ਹੈ, ਜੋ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਨੂੰ ਪੀਣ ਨਾਲ ਹਾਈਪਰਟੈਨਸ਼ਨ ਦੀ ਸਮੱਸਿਆ ਨਹੀਂ ਹੁੰਦੀ, ਜੋ ਬਲੱਡ ਪ੍ਰੈਸ਼ਰ ਨੂੰ ਕਾਬੂ ਵਿਚ ਰੱਖਦਾ ਹੈ।

ਗਰਭ ਅਵਸਥਾ ਵਿਚ ਲਾਭਕਾਰੀ: ਨਾਰੀਅਲ ਪਾਣੀ ਇਕ ਅਜਿਹਾ ਪੀਣ ਵਾਲੀ ਚੀਜ਼ ਹੈ ਜਿਸ ਵਿਚ ਪੌਸ਼ਟਿਕ ਅਤੇ ਕੁਦਰਤੀ ਤੱਤ ਹੁੰਦੇ ਹਨ। ਗਰਭਵਤੀ ਔਰਤਾਂ ਦੀਆਂ ਬਹੁਤ ਸਾਰੀਆਂ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਕਬਜ਼, ਯੂਰਿਨ ਇੰਫੈਕਸ਼ਨ, ਜੀ ਮਚਲਣ ਆਦਿ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਕਿਡਨੀ ਸਟੋਨ: ਜੇ ਤੁਹਾਨੂੰ ਕਿਡਨੀ ਸਟੋਨ ਦੀ ਸਮੱਸਿਆ ਹੈ, ਤਾਂ ਤੁਸੀਂ ਇਸ ਨੂੰ ਨਾਰੀਅਲ ਪਾਣੀ ਨਾਲ ਖ਼ਤਮ ਕਰ ਸਕਦੇ ਹੋ। ਹਫਤੇ ਵਿਚ 2-3 ਵਾਰ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਗੁਰਦੇ ਦੇ ਪੱਥਰੀ ਨੂੰ ਦੂਰ ਕਰਨ ਵਿਚ ਸਹਾਇਤਾ ਕਰਦਾ ਹੈ।

ਸ਼ੂਗਰ ਰੋਗ ਵਿੱਚ ਫਾਇਦੇਮੰਦ: ਨਾਰੀਅਲ ਪਾਣੀ ਇੱਕ ਜ਼ੀਰੋ ਕੈਲੋਰੀ ਕੁਦਰਤੀ ਪੀਣ ਹੈ, ਜੋ ਪੋਸ਼ਣ ਨਾਲ ਭਰਪੂਰ ਹੈ। ਇਹ ਖੂਨ ਵਿੱਚ ਗਲੂਕੋਜ਼ ਦੀ ਮਾਤਰਾ ਨੂੰ ਘਟਾ ਕੇ ਸ਼ੂਗਰ ਦੇ ਪੱਧਰ ਨੂੰ ਨਿਯੰਤਰਿਤ ਕਰਦਾ ਹੈ। ਅਜਿਹੀ ਸਥਿਤੀ ਵਿਚ ਇਸ ਦਾ ਸੇਵਨ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ।

The post ਸਹੀ ਸਮੇਂ ‘ਤੇ ਕਰੋਗੇ ਨਾਰੀਅਲ ਪਾਣੀ ਦਾ ਸੇਵਨ ਤਾਂ ਮਿਲਣਗੇ ਇਹ ਫ਼ਾਇਦੇ ! appeared first on Daily Post Punjabi.