Coconut water health benefits Archives - Daily Post Punjabi

ਇਨ੍ਹਾਂ 4 ਸਮੱਸਿਆਵਾਂ ‘ਚ ਹੈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ, ਜਾਣੋ ਇਸ ਨੂੰ ਪੀਣ ਦਾ ਸਹੀ ਸਮਾਂ
ਗਰਮੀਆਂ ਜ਼ੋਰਾਂ ‘ਤੇ ਹਨ, ਇਸ ਲਈ ਆਪਣੀ ਖੁਰਾਕ ਵਿੱਚ ਵੱਧ ਤੋਂ ਵੱਧ ਤਰਲ ਪਦਾਰਥ ਸ਼ਾਮਲ ਕਰੋ। ਕਿਉਂਕਿ ਗਰਮੀ ਦੇ ਮੌਸਮ ‘ਚ ਸਰੀਰ ‘ਚ ਪਾਣੀ ਦੀ ਕਮੀ ਹੋਣਾ ਆਮ ਗੱਲ ਹੈ। ਪਰ ਸਰੀਰ ਵਿੱਚ ਵਾਰ-ਵਾਰ ਪਾਣੀ ਦੀ ਕਮੀ ਹੋਣ ਨਾਲ ਸਰੀਰ ਕਮਜ਼ੋਰ ਹੋਣ ਲੱਗਦਾ ਹੈ। ਇਸ ਮੌਸਮ ‘ਚ ਸਰੀਰ ‘ਚੋਂ ਪਸੀਨੇ ਰਾਹੀਂ ਪਾਣੀ ਬਾਹਰ ਨਿਕਲਦਾ ਹੈ। ਇਸ ਲਈ ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਆਪਣੀ ਡਾਈਟ ‘ਚ ਨਾਰੀਅਲ ਪਾਣੀ ਨੂੰ ਸ਼ਾਮਲ ਕਰ ਸਕਦੇ ਹੋ।

ਨਾਰੀਅਲ ਪਾਣੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਨਾਰੀਅਲ ਦੇ ਪਾਣੀ ਵਿੱਚ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜਿਵੇਂ ਕਿ ਐਂਟੀਆਕਸੀਡੈਂਟ, ਅਮੀਨੋ ਐਸਿਡ, ਐਨਜ਼ਾਈਮ, ਵਿਟਾਮਿਨ ਸੀ ਆਦਿ। ਰੋਜ਼ਾਨਾ ਸਵੇਰੇ ਖਾਲੀ ਪੇਟ ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਮਿਲ ਸਕਦੇ ਹਨ। ਤਾਂ ਆਓ ਬਿਨਾਂ ਕਿਸੇ ਦੇਰੀ ਦੇ ਜਾਣੀਏ ਨਾਰੀਅਲ ਪਾਣੀ ਪੀਣ ਦੇ ਫਾਇਦੇ।

ਨਾਰੀਅਲ ਪਾਣੀ ਪੀਣ ਦੇ ਫਾਇਦੇ

ਭਾਰ ਘਟਾਉਣ ਲਈ— ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲ ਜਾਂਦੇ ਹਨ। ਨਾਲ ਹੀ ਇਸ ਨੂੰ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ ਅਤੇ ਭਾਰ ਵੀ ਘੱਟ ਹੋ ਸਕਦਾ ਹੈ।

ਡਾਇਬਟੀਜ਼—  ਸ਼ੂਗਰ ਦੇ ਰੋਗੀਆਂ ਲਈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਦਰਅਸਲ, ਸ਼ੂਗਰ ਦੀ ਸਮੱਸਿਆ ਇਨਸੁਲਿਨ ਦੀ ਕਮੀ ਕਾਰਨ ਹੁੰਦੀ ਹੈ।

ਇਹ ਵੀ ਪੜ੍ਹੋ : ਪੇਟ ਲਈ ਇਹ ਚੀਜ਼ਾਂ ਪੰਚਾਮ੍ਰਿਤ ਦਾ ਕਰਦੀਆਂ ਹਨ ਕੰਮ, ਗਰਮੀਆਂ ‘ਚ ਪਾਚਨ ਸ਼ਕਤੀ ਨੂੰ ਠੀਕ ਕਰਨ ਲਈ ਇਸ ਨੂੰ ਜ਼ਰੂਰ ਪੀਓ

ਊਰਜਾ— ਜੇਕਰ ਤੁਸੀਂ ਥਕਾਵਟ ਮਹਿਸੂਸ ਕਰਦੇ ਹੋ ਤਾਂ ਰੋਜ਼ ਸਵੇਰੇ ਨਾਰੀਅਲ ਪਾਣੀ ਪੀਓ। ਇਸ ਨਾਲ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

ਸਿਰਦਰਦ— ਤੇਜ਼ ਧੁੱਪ ਅਤੇ ਗਰਮੀ ਕਾਰਨ ਕਈ ਲੋਕਾਂ ਨੂੰ ਅਚਾਨਕ ਸਿਰਦਰਦ ਸ਼ੁਰੂ ਹੋ ਜਾਂਦਾ ਹੈ ਜਾਂ ਇਹ ਦਰਦ ਬਾਹਰੋਂ ਵਾਪਸ ਆਉਣ ‘ਤੇ ਹੁੰਦਾ ਹੈ। ਇਸ ਦਾ ਕਾਰਨ ਡੀਹਾਈਡ੍ਰੇਸ਼ਨ ਵੀ ਹੋ ਸਕਦਾ ਹੈ। ਜੇਕਰ ਤੁਹਾਨੂੰ ਵੀ ਅਜਿਹੀ ਸਮੱਸਿਆ ਹੈ ਤਾਂ ਤੁਸੀਂ ਨਾਰੀਅਲ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਇਨ੍ਹਾਂ 4 ਸਮੱਸਿਆਵਾਂ ‘ਚ ਹੈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ, ਜਾਣੋ ਇਸ ਨੂੰ ਪੀਣ ਦਾ ਸਹੀ ਸਮਾਂ appeared first on Daily Post Punjabi.

ਜਾਣੋ ਗਰਮੀਆਂ ‘ਚ ਨਾਰੀਅਲ ਪਾਣੀ ਪੀਣ ਦੇ ਫ਼ਾਇਦੇ ?
Coconut water health benefits: ਗਰਮੀ ਦੇ ਇਸ ਮੌਸਮ ‘ਚ ਪਸੀਨਾ ਬਹੁਤ ਜ਼ਿਆਦਾ ਆਉਂਦਾ ਹੈ, ਅਜਿਹੇ ‘ਚ ਸਰੀਰ ‘ਚ ਪਾਣੀ ਦੀ ਕਮੀ ਹੋਣਾ ਆਮ ਗੱਲ ਹੈ। ਗਰਮੀਆਂ ‘ਚ ਨਾਰੀਅਲ ਪਾਣੀ ਤੁਹਾਡੀ ਬਾਡੀ ਲਈ ਬੈਸਟ ਹੈ। ਇਸ ਪਾਣੀ ‘ਚ ਭਰਪੂਰ ਮਾਤਰਾ ‘ਚ ਇਲੈਕਟ੍ਰਾਲਾਈਟਸ ਹੁੰਦੇ ਹਨ ਜੋ ਸਰੀਰ ‘ਚ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹਨ ਤੇ ਸਰੀਰ ਨੂੰ ਐਨਰਜੀ ਦਿੰਦੇ ਹਨ। ਆਓ ਜਾਣਦੇ ਹਾਂ ਨਾਰੀਅਲ ਪਾਣੀ ਦੇ ਦੇ ਹੋਰ ਵੱਖਰੇ-ਵੱਖਰੇ ਫਾਇਦੇ।

Coconut water health benefits

ਗਰਮੀਆਂ ‘ਚ ਡਾਇਰੀਆ, ਉਲਟੀ ਅਤੇ ਦਸਤ ਹੋਣ ‘ਤੇ ਨਾਰੀਅਲ ਪਾਣੀ ਪੀਣਾ ਕਾਫੀ ਫਾਇਦੇਮੰਦ ਰਹਿੰਦਾ ਹੈ। ਦਿਲ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਬੈਸਟ ਹੈ। ਕੈਲੇਸਟ੍ਰੋਲ ਅਤੇ ਫੈਟ-ਫ੍ਰੀ ਹੋਣ ਦੇ ਨਾਲ ਇਸ ‘ਚ ਐਂਟੀ-ਓਕਸੀਡੈਂਟ ਗੁਣ ਵੀ ਪਾਏ ਜਾਂਦੇ ਹਨ।

Coconut water health benefits

ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ਲਈ ਵੀ ਨਾਰੀਅਲ ਪਾਣੀ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਸ ‘ਚ ਮੌਜੂਦ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕਾਬੂ ਰੱਖਣ ‘ਚ ਸਹਾਇਕ ਹੁੰਦੇ ਹਨ। ਕੋਰੋਨਾ ਮਹਾਮਾਰੀ ਤੋਂ ਬਚਣ ਲਈ ਇਮੀਊਨ ਸਿਸਟਮ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ, ਇਸ ਲਈ ਨਾਰੀਅਲ ਪਾਣੀ ਪੀਓ।

ਕੁਝ ਲੋਕਾਂ ਨੂੰ ਡ੍ਰਿੰਕਸ ਕਰਨ ਦੀ ਆਦਤ ਹੁੰਦੀ ਹੈ। ਅਜਿਹੇ ਅਡਿਕਟਡ ਲੋਕਾਂ ਨੂੰ ਹੈਂਗਓਵਰ ਤੋਂ ਛੁਟਕਾਰਾ ਦਿਵਾਉਣ ਲਈ ਨਾਰੀਅਲ ਪਾਣੀ ਬੈਸਟ ਆਪਸ਼ਨ ਹੈ। ਜੇਕਰ ਤੁਹਾਡਾ ਭਾਰ ਵੱਧ ਹੈ ਅਤੇ ਤੁਸੀਂ ਆਪਣੀ ਡਾਈਟ ਕੰਟਰੋਲ ਕਰਕੇ ਥੱਕ ਗਏ ਹੋ ਤਾਂ ਨਾਰੀਅਲ ਪਾਣੀ ਦਾ ਸੇਵਨ ਕਰੋ।

ਗਰਮੀ ‘ਚ ਕਈ ਲੋਕਾਂ ਨੂੰ ਡਿਹਾਈਡ੍ਰੇਸ਼ਨ ਕਾਰਨ ਸਿਰ ਦਰਦ ਦੀ ਪਰੇਸ਼ਾਨੀ ਰਹਿੰਦੀ ਹੈ। ਅਜਿਹੇ ‘ਚ ਨਾਰੀਅਲ ਪਾਣੀ ਸਰੀਰ ਨੂੰ ਤੁਰੰਤ ਇਲੈਕਟ੍ਰਾਲਾਈਟਸ ਪਹੁੰਚਾਉਂਦੇ ਹਨ, ਜਿਸ ਨਾਲ ਹਾਈਡ੍ਰੇਸ਼ਨ ਠੀਕ ਹੋ ਜਾਂਦਾ ਹੈ।

The post ਜਾਣੋ ਗਰਮੀਆਂ ‘ਚ ਨਾਰੀਅਲ ਪਾਣੀ ਪੀਣ ਦੇ ਫ਼ਾਇਦੇ ? appeared first on Daily Post Punjabi.